ਕਣਕ ਦੇ ਨਾੜ ਨੂੰ ਅੱਗ ਦੀਆਂ ਕਾਰਵਾਈਆਂ ਨੂੰ ਰੋਕਣ ਲਈ ਬਣਨਗੀਆਂ ਐਕਸ਼ਨ ਟੀਮਾਂ

-ਨਾੜ ਨੂੰ ਅੱਗ ਲਗਾਉਣ ਵਾਲਿਆਂ ’ਤੇ ਸੈਟੇਲਾਈਟ ਰਾਹੀਂ ਵੀ ਰੱਖੀ ਜਾਵੇਗੀ ਨਜ਼ਰ -ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ ਲੁਧਿਆਣਾ (ਪ੍ਰੀਤੀ ਸ਼ਰਮਾ) ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ•ਾ […]

ਕੁਲਦੀਪ ਸਿੰਘ ਕੀਪੀ ਬਣੇ ਬਲਾਕ ਦਿਹਾਤੀ ਕਾਂਗਰਸ ਦੇ ਜਨਰਲ ਸਕ¤ਤਰ

ਫਗਵਾੜਾ 4 ਅਪ੍ਰੈਲ (1ਸ਼ੋਕ ਸ਼ਰਮਾ) ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਨੇ ਪਿੰਡ ਹਰਬੰਸਪੁਰ ਦੇ ਮਿਹਨਤੀ ਕਾਂਗਰਸੀ ਵਰਕਰ ਕੁਲਦੀਪ ਸਿੰਘ ਕੀਪੀ ਨੂੰ ਬਲਾਕ ਦਿਹਾਤੀ ਦਾ ਜਨਰਲ ਸਕ¤ਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਨਿਯੁਕਤੀ ਪ¤ਤਰ ਉਹਨਾਂ ਨੂੰ ਅ¤ਜ ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਦੇ ਗ੍ਰਹਿ ਵਿਖੇ […]

ਫ਼ਿੰਨਲੈਂਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ

ਫ਼ਿੰਨਲੈਂਡ 4 ਅਪ੍ਰੈਲ (ਵਿੱਕੀ ਮੋਗਾ) ਫ਼ਿੰਨਲੈਂਡ ਵਿੱਚ ਵਸਦੇ ਸਮੂਹ ਸਿੱਖ ਭਾਈਚਾਰੇ ਅਤੇ ਅਗਲੀ ਪੀੜ੍ਹੀ ਨੂੰ ਸਿੱਖ ਇਤਿਹਾਸ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਿੱਖ ਰਹਿਤ ਮਰਯਾਦਾ ਅਤੇ ਸਿੱਖ ਧਰਮ ਨਾਲ ਜੋੜੀ ਰੱਖਣ ਲਈ ਫ਼ਿੰਨਲੈਂਡ ਵਿੱਚ ਵੱਸਦੀ ਸਮੂਹ ਸੰਗਤ ਵਲੋਂ 2 ਅਪ੍ਰੈਲ ਨੂੰ ਫ਼ਿੰਨਲੈਂਡ ਦੇ ਕੀਤੋਰਾਡਾਨਤੀਏ 6 ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ ਸਥਾਪਨਾ ਕੀਤੀ […]

ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀ ਇਕ ਇਕ ਮੁਸ਼ਕਿਲ ਦਾ ਹੱਲ ਕਰੇਗੀ-ਜੋਗਿੰਦਰ ਜੰਗੀ

ਵਾਰਡ-60 ਦੇ ਇਲਾਕਾ ਨਿਵਾਸੀਆਂ ਨੇ ਕੀਤੀ ਜੋਗਿੰਦਰ ਜੰਗੀ ਨੂੰ ਨਿਗਮ ਚੋਣਾ ’ਚ ਟਿਕਟ ਦੇਣ ਦੀ ਮੰਗ ਲੁਧਿਆਣਾ (ਪ੍ਰੀਤੀ ਸ਼ਰਮਾ) ਸਥਾਨਕ ਨਗਰ ਨਿਗਮ ਦੇ ਅਧੀਨ ਆਉਂਦੇ ਵਾਰਡ-60 ਸਥਿਤ ਗੁਰੂ ਗਿਆਨ ਵਿਹਾਰ ਦੇ ਨਿਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਜੋਗਿੰਦਰ ਸਿੰਘ ਜੰਗੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। […]

ਖਾਲਸਾ ਸਾਜਨਾ ਦਿਵਸ ਤੇ ਕੀਰਤਨ ਦਰਬਾਰ

ਲੁਧਿਆਣਾ (ਪ੍ਰੀਤੀ ਸ਼ਰਮਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਿਚਲੂ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾ ਦੇ ਭਰਵੇਂ ਸਹਿਯੋਗ ਸਦਕਾ 8 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਸੰਬੰਧੀ ਕੀਰਤਨ ਦਰਬਾਰ ਦਾ ਆਯੋਜਨ ਸ਼ਾਮ 6 ਵਜੇ ਤੋਂ ਰਾਤ 11.30 ਵਜੇ ਤੱਕ ਕੀਤਾ ਜਾ ਰਿਹਾ ਹੈ। ਇਸ ਵਿਚ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਭਾਈ ਕਰਨੈਲ ਸਿੰਘ, ਗੁਰਦੁਆਰਾ […]

ਅਸ਼ਟਮੀ ਮੌਕੇ ਮਨਸਾ ਦੇਵੀ ਮੰਦਰ ਵਿਖੇ ਨਤਮਸਤਕ ਹੋਏ ਜੋਗਿੰਦਰ ਸਿੰਘ ਮਾਨ

ਫਗਵਾੜਾ 4 ਅਪ੍ਰੈਲ (ਅਸ਼ੋਕ ਸ਼ਰਮਾ) ਚੇਤ ਮਹੀਨੇ ਦੀ ਅਸ਼ਟਮੀ ਮੌਕੇ ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਨੇ ਮਨਸਾ ਦੇਵੀ ਮੰਦਰ ਹਦੀਆਬਾਦ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ ਨੂੰ ਅਸ਼ਟਮੀ ਅਤੇ ਸ੍ਰੀ ਰਾਮ ਨੌਮੀਂ ਦੀ ਵਧਾਈ ਦਿ¤ਤੀ। ਉਹਨਾਂ ਦੇ ਨਾਲ ਬਲਾਕ ਕਾਂਗਰਸ ਫਗਵਾੜਾ […]