ਜੱਸਾ ਸਿੰਘ ਰਾਮਗੜੀਆਂ ਦਾ 294 ਵਾਂ ਜਨਮ ਦਿਵਸ ਸੂਬਾ ਪੱਧਰ ਤੇ ਮਨਾਉਣ ਦਾ ਐਲਾਨ

ਲੁਧਿਆਣਾ (ਪ੍ਰੀਤੀ ਸ਼ਰਮਾ) ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਅਹਿੰਮ ਮੀਟਿੰਗ ਅੱਜ ਇੱਥੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ‘ਚ ਸਰਵਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਮਹਾਨ ਜਰਨੈਲ ਜੱਸਾ ਸਿੰਘ ਰਾਮਗੜੀਆਂ ਦਾ 294 ਵਾਂ ਜਨਮ ਦਿਵਸ ਸੂਬਾ ਪੱਧਰ ਤੇ ਗਿੱਲ ਰੋਡ ਦਾਣਾ ਮੰਡੀ ‘ਚ ਮਨਾ ਕੇ ਉਨ•ਾਂ ਨੂੰ ਯਾਦ ਕੀਤਾ ਜਾਵੇਗਾ। […]

ਜ਼ਿਲਾ ਕਾਂਗਰਸ ਸੇਵਾ ਦਲ ਸ਼ਹਿਰੀ ਵੱਲੋਂ ਨਵੇਂ ਚੁਣੇ ਵਿਧਾਇਕਾਂ ਦਾ ਕੀਤਾ ਸਨਮਾਨ

ਲੁਧਿਆਣਾ (ਪ੍ਰੀਤੀ ਸ਼ਰਮਾ) ਜ਼ਿਲਾ ਕਾਂਗਰਸ ਸੇਵਾ ਦਲ ਸ਼ਹਿਰੀ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਅਗਵਾਈ ਵਿਚ ਸਥਾਨਕ ਸਰਕਟ ਹਾਊਸ ਵਿਚ ਨਵੇਂ ਵਿਧਾਇਕਾਂ ਭਾਰਤ ਭੂਸ਼ਣ ਆਸ਼ੂ, ਸੁਰਿੰਦਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਜ਼ਿਲਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਗੋਗੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਨਮਾਨਤ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ […]

ਖਾਲਸਾ ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।

ਲੀਅਰ(ਰੁਪਿੰਦਰ ਢਿੱਲੋ ਮੋਗਾ) ਖਾਲਸਾ ਪੰਥ ਦਾ ਸਾਜਨਾ ਦਿਵਸ ਦੁਨੀਆ ਭਰ ਵਿੱਚ ਅਪ੍ਰੈਲ ਮਹੀਨੇ ਖੁਸ਼ੀਆ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ ਦੇ ਗੁਰੂ ਘਰਾ ਚ ਅਪ੍ਰੈਲ ਮਹੀਨੇ ਗੁਰੂ ਦੀ ਸੰਗਤਾ ਵੱਲੋ ਇਹ ਦਿਨ ਖੁਸ਼ੀਆ ਨਾਲ ਮਨਾਇਆ ਜਾਦਾ ਹੈ।ਬੀਤੇ ਦਿਨੀ ਨਾਰਵੇ ਦੇ ਗੁਰੂ ਘਰ ਅਸਲੋ ਅਤੇ ਲੀਅਰ ਵਿਖੇ ਵੀ ਸੰਗਤਾ ਵੱਲੋ ਇਹ ਦਿਨ ਬੜੀ ਧੁਮ ਧਾਮ […]