ਕਾਂਗਰਸ ਸੇਵਾ ਦਲ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਆਰ.ਐਨ ਢੋਕੇ ਦਾ ਕੀਤਾ ਸਵਾਗਤ

ਲੁਧਿਆਣਾ (ਪ੍ਰੀਤੀ ਸ਼ਰਮਾ) ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਅਗਵਾਈ ਹੇਠ ਕਾਂਗਰਸ ਸੇਵਾ ਦਲ ਦਾ ਵਫਦ ਨਵ-ਨਿਯੁਕਤ ਪੁਲਿਸ ਕਮਿਸ਼ਨਰ ਆਰ.ਐਨ ਢੋਕੇ ਨੂੰ ਮਿਲਿਆ । ਇਸ ਸਮੇਂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ । ਇਸ ਸਮੇਂ ਕੈੜਾ ਨੇ ਉਹਨਾਂ ਨੂੰ ਸ਼ਹਿਰ ਵਿਚ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਅਤੇ […]

ਅਰੁਨਾ ਚੌਧਰੀ ਵੱਲੋਂ ਵਿਨੋਦ ਖੰਨਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਪਰੈਲ (ਧਰਮਵੀਰ ਨਾਗਪਾਲ) ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਅਤੇ ਦੀਨਾਨਗਰ ਤੋਂ ਵਿਧਾਇਕਾ ਸ੍ਰੀਮਤੀ ਅਰੁਨਾ ਚੌਧਰੀ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਪ੍ਰਸਿੱਧ ਅਭਿਨੇਤਾ ਸ੍ਰੀ ਵਿਨੋਦ ਖੰਨਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸੋਕ ਸੰਦੇਸ਼ ਵਿੱਚ ਸ੍ਰੀਮਤੀ ਚੌਧਰੀ ਨੇ ਸ੍ਰੀ ਖੰਨਾ ਦੇ ਦੇਹਾਂਤ ਨੂੰ ਜਿੱਥੇ ਸੂਬੇ ਲਈ ਵੱਡਾ […]

ਵਾਰ ਵਾਰ ਹਾਰ ਦਾ ਸਵਾਦ ਚ¤ਖਣ ਵਾਲਿਆਂ ਦੀ ਬਜਾਏ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿ¤ਚ ਉਤਾਰੇ ਕਾਂਗਰਸ ਲੀਡਰਸ਼ਿਪ : ਅੰਕੁਰ ਸ਼ਰਮਾ

ਲੁਧਿਆਣਾ (ਪ੍ਰੀਤੀ ਸ਼ਰਮਾ) ਜਿਲ•ਾ ਯੂਥ ਕਾਂਗਰਸ ਵਿਧਾਨਸਭਾ ਪੂਰਬੀ ਦੇ ਪ੍ਰਧਾਨ ਅੰਕੁਰ ਸ਼ਰਮਾ ਨੇ ਕਾਂਗਰਸ ਦੇ ਰਾਸ਼ਟਰੀ ਉਪ-ਪ੍ਰਧਾਨ ਰਾਹੁਲ ਗਾਂਧੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੁ¤ਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਅਮਨਪ੍ਰੀਤ ਸਿੰਘ ਲਾਲੀ ਨੂੰ ਪ¤ਤਰ ਲਿਖਕੇ ਆਉਂਦੀਆਂ ਨਗਰ ਨਿਗਮ ਚੋਣਾ’ਚ ਵਾਰ ਵਾਰ ਹਾਰ ਦਾ ਸਵਾਦ ਚਖ ਚੁ¤ਕੇ ਲੋਕਾਂ ਦੀ ਬਜਾਏ ਨਵੇਂ ਨੌਜਵਾਨ ਚਿਹਰਿਆ […]

ਸ਼ਹਿਰ ਵਿੱਚ ਕਾਨੂੰਨ ਤੋੜਨ ਵਾਲਿਆ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਐਸ ਐਚ ੳ

ਰਾਜਪੁਰਾ 27 ਅਪ੍ਰੈਲ (ਧਰਮਵੀਰ ਨਾਗਪਾਲ) ਅੱਜ ਰਾਜਪੁਰਾ ਦੇ ਸਿਟੀ ਥਾਣਾ ਵਿੱਖੇ ਸ੍ਰ. ਮਹਿੰਦਰ ਸਿੰਘ ਨੇ ਬਤੌਰ ਨਵੇਂ ਐਸ ਐਚ ੳ ਦੇ ਤੌਰ ਤੇ ਚਾਰਜ ਸੰਭਾਲ ਲਿਆ ਹੈ ਉਹਨਾਂ ਤੋਂ ਪਹਿਲਾ ਐਸ ਐਚ ੳ ਸ੍ਰ. ਭਗਵੰਤ ਸਿੰਘ ਨੂੰ ਪੁਲਿਸ ਲਾਈਨ ਪਟਿਆਲਾ ਤਬਦੀਲ ਕੀਤਾ ਗਿਆ ਹੈ ਤੇ ਉਹਨਾਂ ਦੀ ਥਾਂ ਸ੍ਰ. ਮਹਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲ […]

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉਤਪਾਦ ਸਿਖਲਾਈ ਕੋਰਸ 8 ਮਈ ਤੋਂ ਸ਼ੁਰੂ

ਪਟਿਆਲਾ, (ਧਰਮਵੀਰ ਨਾਗਪਾਲ) ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਅਸ਼ੋਕ ਰੌਣੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਉਤਪਾਦ ਸਿਖਲਾਈ ਕੋਰਸ 8 ਮਈ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਵਿੱਚ ਪ੍ਰੋਗਰੈਸਿਵ ਡੇਅਰੀ ਕਿਸਾਨਾਂ ਨੂੰ ਦੁੱਧ ਤੋਂ ਵੱਧ ਪਦਾਰਥ ਬਣਾਉਣ ਦੀ ਸਿਖਲਾਈ ਦਿੱਤੀ ਜਾਣੀ ਹੈ ਜਿਸ ਵਿੱਚ ਪਨੀਰ, ਘਿਊ, ਮੱਖਣ, ਲੱਸੀ, ਵੇ-ਫਲੇਵਰ, ਦਹੀ ਆਦਿ […]