ਇੰਡੋ ਪਾਕ ਬਾਡਰ ਤੇ ‘ਵਿਸ਼ਵ ਪੰਜਾਬੀ ਸਾਹਿਤ ਪੀਠ’ ਸਭਿਆਚਾਰਕ ਮੇਲੇ ਅਯੋਜਿਤ ਕਰੇਗੀ- ਡਾ ਟਾਂਡਾ

ਸਿਡਨੀ, 8 ਅਪ੍ਰੈਲ 2017 – ‘ਵਿਸ਼ਵ ਪੰਜਾਬੀ ਸਾਹਿਤ ਪੀਠ’ ਦੇ ਡਾਇਰੈਕਟਰ ਅਤੇ ਅੰਤਰ-ਰਾਸ਼ਟਰ ਉੱਘੇ ਖੇਤੀ ਕੀਟ-ਵਿਗਿਆਨੀ ਡਾ ਅਮਰਜੀਤ ਟਾਂਡਾ ਨੇ ਕਿਹਾ ਕਿ ਇੰਡੀਆ ਪਾਕਿਸਤਾਨ ਦੀ ਸਰਹੱਦ ਨੂੰ ਤਨਾਅ ਮੁਕਤ ਕਰਨ ਲਈ ਇੰਡੋ ਪਾਕ ਬਾਡਰ ਤੇ ਦੋਨੋਂ ਦੇਸ਼ਾਂ ਵਿਚ ਸਭਿਆਚਰਕ ਮੇਲਿਆਂ ਦਾ ਅਯੋਜਨ ਕੀਤਾ ਜਾਵੇਗਾ।ਡਾ ਟਾਂਡਾ ਨੇ ਕਿਹਾ ਕਿ ਇਸ ਸੰਦਰਭ ਚ ਉਹ ਦੋਨੋਂ ਪੰਜਾਬਾਂ ਦੇ […]

ਕਮਲਾ ਨਹਿਰੂ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਚੱਕ ਹਕੀਮ, ਫਗਵਾੜਾ ਵਿਖੇ ਵਿਦਾਇਗੀ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਮਨਾਇਆ

ਫਗਵਾੜਾ ਮਈ (ਅਸ਼ੋਕ ਸ਼ਰਮਾ) ਕਮਲਾ ਨਹਿਰੂ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਚੱਕ ਹਕੀਮ, ਫਗਵਾੜਾ ਵਿਖੇ ਵਿਦਾਇਗੀ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ । ਜਿਸ ਵਿਚ ਬੀ.ਐਡ. ਦੇ ਦੂਜੇ ਸਮੈਸਟਰ ਵਲੋਂ ਚੌਥੇ ਸਮੈਸਟਰ ਸ਼ੈਸ਼ਨ (2015-17) ਦੇ ਵਿਦਿਆਰਥੀਆਂ ਨੂੰ ਬੜੇ ਹੀ ਰੰਗਾਂਰੰਗ ਢੰਗ ਨਾਲ ਵਿਦਾਇਗੀ ਦਿੱਤੀ ਗਈ । ਪ੍ਰੋਗਰਾਮ ਦੀ ਸ਼ੁਰੂਆਤ ਇਕ ਬਹੁਤ ਹੀ ਪਿਆਰੀ ਪ੍ਰੈਜਨਟੇਸ਼ਨ […]

ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ’ਚ ਵਾਧੇ ਰਾਹੀਂ ਮਾਪਿਆਂ ’ਤੇ ਬੋਝ ਪਾਉਣਾ ਨਿੰਦਣਯੋਗ: ਦੀਵਾਨ

ਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਤਰੀਕੇ ਨਾਲ ਫੀਸਾਂ ’ਚ ਭਾਰੀ ਵਾਧਾ ਕਰਨ ਸਮੇਤ ਵੱਖ ਵੱਖ ਤਰੀਕਿਆਂ ਰਾਹੀਂ ਮਜ਼ਬੂਰ ਮਾਪਿਆਂ ਉਪਰ ਵਾਧੂ ਬੋਝ ਪਾਏ ਜਾਣ ਦੀ ਨਿੰਦਾ ਕੀਤੀ ਹੈ। ਦੀਵਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਦੇਣ ਦੇ ਬਾਵਜੂਦ ਸਕੂਲ ਮਾਲਕਾਂ ਵੱਲੋਂ ਲਗਾਤਾਰ ਆਪਣੇ ਰੁੱਖ […]

ਗੈਰ ਕਾਨੂੰਨੀ ਮਾਈਨਿੰਗ ਸਬੰਧੀ ਆਨ-ਲਾਈਨ ਕਰੋ ਸ਼ਿਕਾਇਤ

ਲੁਧਿਆਣਾ (ਪ੍ਰੀਤੀ ਸ਼ਰਮਾ) ਮਾਈਨਿੰਗ ਵਿਭਾਗ ਵ¤ਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਇੱਕ ਆਨ-ਲਾਈਨ ਪੋਰਟਲ ਪੀ.ਬੀ.ਪੀ. ਗਰਾਮ ਤਿਆਰ ਕੀਤਾ ਗਿਆ ਹੈ। ਜਿਸ ਉਪਰ ਆਮ ਪਬਲਿਕ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।ਇਹ ਜਾਣਕਾਰੀ ਜ਼ਿਲ•ਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਮਹੇਸ਼ ਖੰਨਾ ਨੇ ਦਿੱਤੀ। ਉਨ•ਾਂ ਦੱਸਿਆ ਕਿ ਇਸ ਸਬੰਧੀ ਜ਼ਿਲ•ਾ ਲੁਧਿਆਣਾ ਵਿੱਚ ਸ੍ਰੀ […]