ਗਾਇਕ ਕਮਲ ਖਾਨ ਨੇ ਲੁ¤ਟਿਆ ਰੋਜਾ ਬਾਬਾ ਹਾਲ ਮਸਤ ਪਿੰਡ ਮੇਹਲੀਆਣਾ ਦਾ ਸਲਾਨਾ ਜੋੜ ਮੇਲਾ

ਫਗਵਾੜਾ 1 ਜੁਲਾਈ (ਅਸ਼ੋਕ ਸ਼ਰਮਾ) ਰੋਜਾ ਬਾਬਾ ਹਾਲ ਮਸਤ ਪਿੰਡ ਮੇਹਲੀਆਣਾ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਸਲਾਨਾ ਜੋੜ ਮਲਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪਹਿਲੇ ਦਿਨ ਝੰਡੇ, ਚਰਾਗ਼ ਅਤੇ ਚਾਦਰ ਦੀ ਰਸਮ ਨਿਭਾਈ ਗਈ। ਰਾਤ ਸਮੇਂ ਰਹਿਮਤ ਕਵਾਲ ਜਲੰਧਰ ਵਾਲਿਆਂ ਨੇ ਸੂਫੀਆਨਾ ਕਲਾਮ […]

ਸਿਵਲ ਹਸਪਤਾਲ ਫਗਵਾੜਾ ਵਿਖੇ ਮੁਫਤ ਡਾਈਲਸਿਸ ਸੇਵਾ ਸ਼ੁਰੂ

ਫਗਵਾੜਾ 01 ਜੁਲਾਈ (ਅਸ਼ੋਕ ਸ਼ਰਮਾ) ਸਿਵਲ ਹਸਪਤਾਲ ਫਗਵਾੜਾ ਵਿਖੇ ਮੁਫਤ ਡਾਈਲੇਸਿਸ ਸੇਵਾ ਸ਼ੁਰੂ ਕਰ ਦਿੱਤੀ ਹੈ ਇਸ ਗਲ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ ਫਗਵਾੜਾ ਡਾ ਦਵਿੰਦਰ ਸਿੰਘ ਨੇ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਹੁਕਮਾਂ ਅਤੇ ਸਿਵਲ ਸਰਜਨ ਕਪੂਰਥਲਾ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਗਰੀਬ […]