ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ 5 ਅਗਸਤ ਨੂੰ ਮਨਾਇਆ ਜਾਵੇਗਾ

ਰਾਜਪੁਰਾ 11 ਜੁਲਾਈ (ਧਰਮਵੀਰ ਨਾਗਪਾਲ) ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ 5 ਅਗਸਤ ਨੂੰ ਵੱਡੇ ਪੱਧਰ ਤੇ ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਉੱਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਇਸ ਦੀ ਜਾਣਕਾਰੀ ਸ੍ਰ. ਹਰਵਿੰਦਰ ਸਿੰਘ ਹਰਪਾਲਪੁਰ ਨੇ ਪ੍ਰੈਸ ਮੀਟਿੰਗ ਦੌਰਾਨ ਦਿੱਤੀ ਤੇ ਉਹਨਾਂ ਕਿਹਾ ਕਿ ਇਸ […]

ਕਮਲਾ ਨਹਿਰੂ ਕਾਲਜ ਦੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜ਼ੇ

ਫਗਵਾੜਾ 11 ਜੁਲਾਈ (ਅਸ਼ੋਕ ਸ਼ਰਮਾ) ਕਮਲਾ ਨਹਿਰੂ ਕਾਲਜ ਫਾਰ ਵੂਮੈਨ, ਫਗਵਾੜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੋਸ਼ਨ ਕੀਤਾ। ਬੀ.ਏ.ਪਹਿਲੇ ਭਾਗ ਦੀਆਂ ਵਿਦਿਆਰਥਣਾਂ ਸੋਮਿਆ ਜੈਨ ਨੇ 649/800 ਅੰਕ ਪ੍ਰਾਪਤ ਕੀਤੇ, ਸ਼ਰੂਤੀ ਸ਼ਰਮਾ ਨੇ 594/800 ਅੰਕ ਅਤੇ ਨੇਕਾ ਨੇ 589/800 ਪ੍ਰਾਪਤ ਕੀਤੇ।ਉਧਰ ਹੀ ਕਾਲਜ ਦੀ ਬੀ.ਬੀ.ਏ ਚੋਥਾ ਸਮੈਸਟਰ ਦੀ […]

ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ 5 ਅਗਸਤ ਨੂੰ ਮਨਾਇਆ ਜਾਵੇਗਾ

ਰਾਜਪੁਰਾ 11 ਜੁਲਾਈ (ਧਰਮਵੀਰ ਨਾਗਪਾਲ) ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ 5 ਅਗਸਤ ਨੂੰ ਵੱਡੇ ਪੱਧਰ ਤੇ ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਉੱਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਇਸ ਦੀ ਜਾਣਕਾਰੀ ਸ੍ਰ. ਹਰਵਿੰਦਰ ਸਿੰਘ ਹਰਪਾਲਪੁਰ ਨੇ ਪ੍ਰੈਸ ਮੀਟਿੰਗ ਦੌਰਾਨ ਦਿੱਤੀ ਤੇ ਉਹਨਾਂ ਕਿਹਾ ਕਿ ਇਸ […]

ਰਾਜਪੁਰਾ ਵਿੱਚ ਚਲ ਰਹੇ ਸ਼ਰੇਆਮ ਦੜੇ ਸਟੇ ਬੰਦ ਕਰਵਾਏ ਜਾਣਗੇ………ਹਰਵਿੰਦਰ ਸਿੰਘ ਹਰਪਾਲਪੁਰ

ਰਾਜਪੁਰਾ 11 ਜੁਲਾਈ (ਧਰਮਵੀਰ ਨਾਗਪਾਲ) ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸ੍ਰ. ਹਰਵਿੰਦਰ ਸਿੰਘ ਹਰਪਾਲਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਰਾਜਪੁਰਾ ਵਿੱਚ ਦੜੇ ਸਟੇ ਤੇ ਜੂਏ ਦਾ ਜੋ ਕੰਮ ਸ਼ਰੇਆਮ ਚੱਲ ਰਿਹਾ ਹੈ ਉਹ ਇਸ ਸਬੰਧ ਵਿੱਚ ਉਹ ਡੀਜੀਪੀ ਪੰਜਾਬ, ਐਸ ਐਸ ਪੀ ਪਟਿਆਲਾ, ਰਾਜਪੁਰਾ ਦੇ ਐਮ ਐਲ ਏ ਅਤੇ ਸੀ ਐਮ ਪੰਜਾਬ […]

ਰਾਸ਼ਟਰੀ ਸ਼ਿਵ ਸੈਨਾ ਪੰਜਾਬ ਵਲੋਂ ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਵਾਪਰੇ ਕਾਂਡ ਸਬੰਧੀ ਅੱਤਵਾਦ ਦਾ ਪੁਤਲਾ ਫੂਕ ਕੇ ਪ੍ਰੋਟੈਸ਼ਟ ਕੀਤਾ

ਰਾਜਪੁਰਾ 11 ਜੁਲਾਈ (ਧਰਮਵੀਰ ਨਾਗਪਾਲ) ਜੰਮੂ-ਕਸ਼ਮੀਰ ਦੇ ਅਨੰਤਨਾਗ ਜਿਲੇ ਵਿੱਚ ਅੱਤਵਾਦੀਆਂ ਵਲੋਂ ਅਮਰਨਾਥ ਯਾਤਰੀਆਂ ਦੀ ਬੱਸ ਤੇ ਕੀਤੇ ਗਏ ਹਮਲੇ ਵਿੱਚ 7 ਅਮਰਨਾਥ ਯਾਤਰੀਆਂ ਦੀ ਮੌਤ ਹੋ ਗਈ ਤੇ 32 ਹੋਰ ਜਖਮੀ ਹੋ ਗਏ ਸਨ ਤੇ ਇਹ ਸਾਰੇ ਮ੍ਰਿਤਕ ਗੁਜਰਾਤ ਦੇ ਵਲਸਾੜ ਨਾਲ ਸਬੰਧਤ ਹਨ ਅਤੇ ਮ੍ਰਿਤਕਾ ਵਿੱਚ 6 ਔਰਤਾਂ ਵੀ ਸ਼ਾਮਿਲ ਸਨ ਉਗਰਵਾਦੀਆਂ ਦੇ […]

‘ਮੁੱਖ ਮੰਤਰੀ ਵਜੀਫਾ ਯੋਜਨਾ’ ਤਹਿਤ ਹੋਣਹਾਰ ਵਿਦਿਆਰਥੀਆਂ ਨੂੰ ਮਿਲਦੀ ਹੈ ਟਿਊਸ਼ਨ ਫੀਸ ਵਿੱਚ ਛੋਟ-ਡਿਪਟੀ ਕਮਿਸ਼ਨਰ

ਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਨੂੰ ਘਰ ਘਰ ਪਹੁੰਚਾਉਣ ਦੇ ਮਨਸੂਬੇ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਵਜੀਫਾ ਯੋਜਨਾ’ ਤਹਿਤ ਦਸਵੀਂ ਜਮਾਤ ਵਿੱਚੋਂ 60 ਫੀਸਦੀ ਜਾਂ ਇਸ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਵਿੱਚੋਂ ਛੋਟ ਦਿੱਤੀ ਜਾਵੇਗੀ। ਇਹ ਯੋਜਨਾ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਸ਼ੁਰੂ ਕਰ ਦਿੱਤੀ […]