ਸ਼ਿਵ ਵੈਲਫਅਰ ਸੋਸਾਇਟੀ ਵ¤ਲੋਂ ਆਜੋਜਿਤ 14ਵੇਂ ਭੰਡਾਰੇ ਵਿ¤ਚ ਦਰਸ਼ਨੀਕ ਹੋਵੇਗਾ ਭੋਲ ਬਾਬਾ ਦਾ ਵਿਭੂਤੀ ਸ਼ਿੰਗਾਰ

ਲੁਧਿਆਣਾ (ਪ੍ਰੀਤੀ ਸ਼ਰਮਾ): ਸ਼ਿਵ ਵੈਲਫੇਅਰ ਸੋਸਾਇਟੀ ਦੇ ਮੈਬਰਾਂ ਨੇ ਸਾਵਣ ਮਹੀਨੇ ’ ਚ ਰੇਲਵੇ ਸਟੇਸ਼ਨ ਦੇ ਨੇੜੇ 24 ਜੁਲਾਈ ਨੂੰ ਆਯੋਜਿਤ ਹੋਣ ਵਾਲੇ 14ਵੇਂ ਭੰਡਾਰੇ ਵਿ¤ਚ ਸ਼ਾਮਿਲ ਹੋਣ ਲਈ ਸਮਾਜ ਸੇਵਕ ਸੁਰਿੰਦਰ ਨਈਅਰ ਬਿ¤ਟੂ , ਰਜਨੀਸ਼ ਕੁਮਾਰ , ਕੇਦਾਰ ਨਾਥ ਚੌਧਰੀ , ਚੌੜਾ ਬਾਜ਼ਾਰ ਮਾਰਕੀਟ ਦੇ ਪ੍ਰਧਾਨ ਬ¤ਬੂ ਚੋਪੜਾ , ਸਾਈੰ ਲਾਡੀ ਸ਼ਾਹ ਪਰਿਵਾਰ ਦੇ […]

ਕਸ਼ਮੀਰ ਘਾਟੀ ਦੇ ਵਿਗੜ ਰਹੇ ਹਾਲਾਤ ਲਈ ਕੋਣ ਜ਼ਿਮੇਂਦਾਰ?

ਜਸਵੰਤ ਸਿੰਘ ‘ਅਜੀਤ’ ਬੀਤੇ ਦਿਨੀਂ ਸਰਬ ਹਿੰਦ ਕਾਂਗ੍ਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰ ਘਾਟੀ ਵਿਚਲੇ ਹਾਲਾਤ ਦੇ ਦਿਨ-ਬ-ਦਿਨ ਵਿਗੜਦਿਆਂ ਜਾਣ ਪੁਰ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ਹਾਲਾਤ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਨੀਤੀਆਂ ਨੂੰ ਜ਼ਿਮੇਂਦਾਰ ਹਨ। ਉਨ੍ਹਾਂ ਕਿਹਾ ਕਿ ਘਾਟੀ ਵਿੱਚ ਪ੍ਰਧਾਨ ਮੰਤਰੀ ਅਜਿਹੀਆਂ ਨੀਤੀਆਂ ਅਪਨਾ ਕੇ ਚਲ ਰਹੇ ਹਨ, ਜਿਨ੍ਹਾਂ ਕਾਰਣ […]

ਕਮਲਾ ਨਹਿਰੂ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਿਆਂ ਚੋਂ ਰਿਹਾ ਸ਼ਾਨਦਾਨ ਪ੍ਰਦਰਸ਼ਨ

ਫਗਵਾੜਾ 20 ਜੁਲਾਈ (ਅਸ਼ੋਕ ਸ਼ਰਮਾ) ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ਼ਾਨਦਾਨ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀ.ਵਾਕ(ਨੁਟਰਟਿੋਿਨ ੳਨਦ ਦਇਟੲਟਚਿਸ ਦੲਪੳਰਟਮੲਨਟ) ਦੇ ਚੌਥਾ ਸਮੈਸਟਰ ਦੀ ਵਿਦਿਆਰਥਣ ਸਾਕਸ਼ੀ ਮੈਨੀ ਨੇ ਯੂਨੀਵਰਸਿਟੀ ਚੋਂ ਪਹਿਲਾ 85.37%(683/800) ਅਤੇ ਰਤਨਜੋਤ ਨੇ 83.62%(669/800) ਅੰਕ ਪ੍ਰਾਪਤ ਕਰ ਯੂਨੀਵਰਸਿਟੀ ਚੋਂ ਦੂਜਾ ਸਥਾਨ ਪ੍ਰਾਪਤ […]

ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਹੁਣ ਤੱਕ ਵਸੂਲੀ 11 ਲੱਖ ਰੁਪਏ ਤੋਂ ਵਧੇਰੇ ਰਾਸ਼ੀ

ਲੁਧਿਆਣਾ (ਪ੍ਰੀਤੀ ਸ਼ਰਮਾ): ਜ਼ਿਲ•ਾ ਲੁਧਿਆਣਾ ਵਿੱਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਦੀ ਉਲੰਘਣਾ ਅਤੇ ਰੂਲਜ਼ 2011 ਵਿੱਚ ਨਿਰਧਾਰਤ ਮਾਪਦੰਡਾਂ ਤੋਂ ਹੇਠਾਂ ਦੇ ਕੁਆਲਟੀ ਦੇ ਖਾਧ ਪਦਾਰਥ ਵੇਚਣ ਦੇ ਹੁਣ ਤੱਕ 375 ਮਾਮਲੇ ਦਰਜ ਕੀਤੇ ਗਏ ਹਨ, ਜਿਨ•ਾਂ ਵਿੱਚ 11 ਲੱਖ ਤੋਂ ਵਧੇਰੇ ਦੀ ਰਕਮ ਜੁਰਮਾਨੇ ਵਜੋਂ ਵਸੂਲੀ ਗਈ ਹੈ। ਐਕਟ ਸੰਬੰਧੀ ਕੀਤੀ ਕਾਰਵਾਈ ਦਾ […]

ਖਰੜ ਦੇ ਇਲਾਕੇ ਚ ਵੱਡੀ ਵਾਰਦਾਤ ਕਰਨ ਦੀ ਤਿਆਰ ਚ ਲੱਗੇ ਦੋ ਮੁਲਜ਼ਮ ਪੁਲਿਸ ਵੱਲੋਂ ਕਾਬੂ

ਮੁਲਜ਼ਮਾਂ ਤੋਂ 01 ਪਿਸਟਲ .315 ਬੋਰ ਦੇਸੀ ਅਤੇ ਜਿੰਦਾ ਕਾਰਤੂਸ ਬਰਾਮਦ ਇੰਡੀਗੋ ਕਾਰ ਵੀ ਹੋਈ ਬਰਾਮਦ ਐਸ.ਏ.ਐਸ ਨਗਰ 20 ਜੁਲਾਈ (ਧਰਮਵੀਰ ਨਾਗਪਾਲ) ਖਰੜ ਇਲਾਕੇ ਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਸਫਲਤਾ ਮਿਲੀ। ਇਸ ਸਬੰਧੀ ਐਸ.ਪੀ. (ਇਨਵੈਸਟੀਗੇਸ਼ਨ) ਸ. ਹਰਬੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ (ਇਨਵੈਸਟੀਗੇਸ਼ਨ) ਸ. ਗੁਰਵਿੰਦਰ ਸਿੰਘ […]

ਚੋਣ ਵਾਅਦੇ ਪੂਰੇ ਕਰਨ ਦੀ ਬਜਾਏ ਮੁੰਹ ਛੁਪਾਕੇ ਭ¤ਜ ਰਹੇ ਨੇ ਕਾਂਗਰਸੀ : ਨੀਲਮ ਕੋਹਲੀ

ਲੁਧਿਆਣਾ (ਪ੍ਰੀਤੀ ਸ਼ਰਮਾ): ਅਕਾਲੀ ਦਲ ਇਸਤਰੀ ਵਿੰਗ ਲੁਧਿਆਣਾ – 2 ਦੀ ਵਿਸ਼ੇਸ਼ ਬੈਠਕ ਚੰਡੀਗੜ ਰੋਡ ਸਥਿਤ ਐਲਆਈਜੀ ਫਲੈਟਸ ਵਿ¤ਖੇ ਸੰਗਠਨ ਦੇ ਮੁ¤ਖ ਦਫਤਰ ਵਿ¤ਖੇ ਇਸਤਰੀ ਅਕਾਲੀ ਦਲ ਪ੍ਰਧਾਨ ਨੀਲਮ ਕੋਹਲੀ ਦੀ ਪ੍ਰਧਾਨਗੀ ਹੇਠ ਆਯੋਜਿਤ ਹੋਈ । ਨੀਲਮ ਕੋਹਲੀ ਨੇ ਹਾਜਰ ਆਗੂਆਂ ਤੇ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪਿਛਲੀਆਂ ਵਿਧਾਨਸਭਾ ਚੋਣਾਂ ਵਿ¤ਚ ਰਾਜ ਦੀ […]

ਤੰਬਾਕੂਨੋਸ਼ੀ ਵਿਰੋਧੀ ਮੁਹਿੰਮ ਲਈ ਸਿਹਤ ਵਿਭਾਗ ਦਾ ਸਨਮਾਨ

ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਚਨਬੱਧ- ਸਿਵਲ ਸਰਜਨ (ਫੋਟੋ-100) ਫਗਵਾੜਾ-ਕਪੁਰਥਲ੍ਹਾ 20 ਜੁਲਾਈ (ਅਸ਼ੋਕ ਸ਼ਰਮਾ) ਪਿਛਲੇ ਦਿਨ੍ਹੀਂ ਰਾਜ ਪੱਧਰ ਤੇ ਹੋਈ ਐਂਟੀ ਟੋਬੈਕੋ ਕਾਨਫੰਰਸ ਵਿੱਚ ਸਿਹਤ ਵਿਭਾਗ ਕਪੂਰਥਲਾ ਨੂੰ ਤੰਬਾਕੂਨੋਸ਼ੀ ਵਿਰੋਧੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਾਸਤੇ ਪ੍ਰਸ਼ੰਸ਼ਾਂ ਪੱਤਰ ਨਾਲ ਸਨਮਾਨਿਆ ਗਿਆ।ਇਹ ਸਨਮਾਨ ਜਿਲਾ ਸਿਹਤ ਅਫਸਰ ਡਾ.ਕੁਲਜੀਤ ਸਿੰਘ ਵੱਲੋਂ ਪ੍ਰਾਪਤ ਕੀਤਾ ਗਿਆ।ਜਿਕਰਯੋਗ ਹੈ ਕਿ ਸਿਵਲ […]

ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੀ ਵਿਰਾਸਤ ਨੂੰ ਸਾਂਭਣ ਅਤੇ ਵਿਰਾਸਤੀ ਸੈਰ ਸਪਾਟੇ ਨੂੰ ਉਭਾਰਨ ’ਤੇ ਜ਼ੋਰ

ਐਸ.ਏ.ਐਸ. ਨਗਰ (ਮੁਹਾਲੀ), (ਧਰਮਵੀਰ ਨਾਗਪਾਲ) ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਵੱਲੋਂ ਅੱਜ ਇੰਡੀਅਨ ਸਕੂਲ ਆਫ ਬਿਜਨਸ ਵਿਖੇ ਇੰਡੀਅਨ ਹੈਰੀਟੇਜ ਹੋਟਲ ਐਸੋਸੀਏਸ਼ਨ ਨਾਲ ਵਿਸ਼ੇਸ਼ ਵਿਚਾਰ ਵਟਾਂਦਰਾ ਕਾਨਫਰੰਸ ਕਰਵਾਈ ਗਈ ਜਿਸ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ.ਸਿੰਘ ਬਦਨੌਰ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ […]

ਡੇਂਗੂ ਦੀ ਰੋਕਥਾਮ ਸਬੰਧੀ ਰੈਲੀ ਦਾ ਆਯੌਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੁਲਾਈ (ਧਰਮਵੀਰ ਨਾਗਪਾਲ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ 3 ਬੀ 1 ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ । ਸਿਵਲ ਸਰਜਨ ਡਾ ਰੀਟਾ ਭਾਰਦਵਾਜ ਵਲੋਂ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾ ਵਿਦਿਆਰਥੀਆਂ […]