ਨਵੀਂ ਦਿੱਲੀ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲੇ ਦੀਵਾਨ

ਲੁਧਿਆਣਾ (ਪ੍ਰੀਤੀ ਸ਼ਰਮਾ): ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਨੇ ਬੀਤੇ ਦਿਨ ਨਵੀਂ ਦਿੱਲੀ ਵਿਖੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ, ਦੀਵਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਵਾਸਤੇ ਲਏ ਗਏ ਫੈਸਲਿਆਂ ਲਈ ਕੈਪਟਨ ਅਮਰਿੰਦਰ ਦਾ ਧੰਨਵਾਦ ਕੀਤਾ। ਦੀਵਾਨ ਨੇ ਮੁੱਖ ਮੰਤਰੀ […]

ਵਿਸ਼ਵ ਹੈਪਾਟਾਈਟਸ ਦਿਵਸ

ਹਰ ਸਾਲ 28 ਜੁਲਾਈ ਨੂੰ ਸੰਸਾਰ ਭਰ ਵਿੱਚ ਹੈਪਾਟਾਈਟਸ ਸੰਬੰਧੀ ਜਨ ਜਾਗਰੂਕਤਾ ਦੇ ਮਕਸਦ ਨਾਲ ਵਿਸ਼ਵ ਹੈਪਾਟਾਈਟਸ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਹੈਪਾਟਾਈਟਸ ਇੱਕ ਵਿਸ਼ਾਣੂ ਜਾਂ ਵਾਈਰਲ ਰੋਗ ਹੈ, ਜਿਸਨੂੰ ਸਾਧਾਰਨ ਭਾਸ਼ਾ ਵਿੱਚ ਪੀਲੀਆ ਜਾਂ ਜਾਉਂਡਿਸ ਕਿਹਾ ਜਾਂਦਾ ਹੈ। ਇਹ ਲੀਵਰ ਸੰਬੰਧੀ ਰੋਗ ਹੈ ਜਿਸਦੇ ਕਾਰਨ ਭਾਰਤ ਵਿੱਚ ਹਰ ਸਾਲ ਹਜ਼ਾਰਾਂ ਲੋਕ ਮੌਤ […]

ਪੰਚਾਇਤੀ ਚੋਣਾਂ ਦੀ ਤਿਆਰੀ ਨੂੰ ਲੈ ਕੇ ਰੈਸਟ ਹਾਉਸ ਫਗਵਾੜਾ ਵਿਖੇ ਹੋਈ ਯੂਥ ਕਾਂਗਰਸ ਦੀ ਮੀਟਿੰਗ

ਪੰਚਾਇਤੀ ਚੋਣਾਂ ਵਿਚ ਕਾਂਗਰਸ ਦੀ ਜਿ¤ਤ ਨੂੰ ਯਕੀਨੀ ਬਣਾਇਆ ਜਾਵੇਗਾ-ਖੁ¤ਲਰ ਫਗਵਾੜਾ 23 ਜੁਲਾਈ (ਅਸ਼ੋਕ ਸ਼ਰਮਾ) ਯੂਥ ਕਾਂਗਰਸ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਪ੍ਰਧਾਨ ਸੌਰਵ ਖੁ¤ਲਰ ਦੀ ਅਗਵਾਈ ਹੇਠ ਰੈਸਟ ਹਾਉਸ ਵਿਖੇ ਹੋਈ। ਮੀਟਿੰਗ ਵਿਚ ਰੋਹਿਤ ਜੋਸ਼ੀ ਯੂਥ ਪ੍ਰਧਾਨ ਹਲਕਾ ਲੋਕਸਭਾ ਵਿਸ਼ੇਸ਼ ਤੌਰ ਤੇ ਪੁ¤ਜੇ। ਰੋਹਿਤ ਜੋਸ਼ੀ ਨੇ ਕਿਹਾ ਕਿ ਪਿਛਲੀਆਂ ਵਿਧਾਨਸਭਾ ਚੋਣਾਂ ਵਿਚ ਯੂਥ ਕਾਂਗਰਸ […]

ਮਾਂ ਚਿੰਤਪੁਰਣੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਵਲੋਂ 14 ਵਾਂ ਰਾਸ਼ਨ ਵੰਡ ਸਮਾਗਮ ਆਯੋਜਿਤ

ਫਗਵਾੜਾ 23 ਜੁਲਾਈ (ਚੇਤਨ ਸ਼ਰਮਾ) ਮਾਂ ਚਿੰਤਪੁਰਣੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਵਲੋਂ ਮੁਹ¤ਲਾ ਗੁਰੂ ਨਾਨਕਪੁਰਾ ਵਿਖੇ ਪ੍ਰਧਾਨ ਦਵਿੰਦਰ ਜੋਸ਼ੀ ਦੀ ਅਗਵਾਈ ਹੇਠ 14ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁ¤ਖ ਮਹਿਮਾਨ ਸ੍ਰੋਮਣੀ ਅਕਾਲੀ ਦਲ ਦੇ ਜਿਲਾ ਜਨਰਲ ਸਕ¤ਤਰ ਸ. ਸ਼ਿੰਗਾਰਾ ਸਿੰਘ ਸਨ। ਉਹਨਾਂ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਆਪਣੇ ਕਰ ਕਮਲਾਂ ਨਾਲ ਕਰਨ […]