ਨਿਯਮਾਂ ਤੋਂ ਉਲਟ ਵਾਹਨ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਪੇਂਟਰਾਂ/ਦੁਕਾਨਦਾਰਾਂ ’ਤੇ ਹੋਵੇਗੀ ਕਾਰਵਾਈ

ਲੁਧਿਆਣਾ (ਪ੍ਰੀਤੀ ਸ਼ਰਮਾ): ਵਾਹਨਾਂ ’ਤੇ ਲਗਾਈਆਂ ਨਿਯਮਾਂ ਤੋਂ ਉਲਟ ਨੰਬਰ ਪਲੇਟਾਂ ਦੇ ਸਿਰ ’ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਤਹਿਤ ਜੇਕਰ ਦੁਕਾਨਦਾਰਾਂ/ਪੇਂਟਰਾਂ ਵੱਲੋਂ ਵਾਹਨਾਂ ਦੀਆਂ ਨੰਬਰ ਪਲੇਟਾਂ ਨਿਯਮਾਂ ਅਨੁਸਾਰ ਤਿਆਰ ਨਹੀਂ ਕੀਤੀਆਂ ਜਾਂਦੀਆਂ ਤਾਂ ਉਨ•ਾਂ ਖ਼ਿਲਾਫ਼ ਕਾਨੂੰਨ ਮੁਤਾਬਿਕ […]

ਫੋਟੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਰਹੇ ਯੋਗ ਵੋਟਰਾਂ ਲਈ ਚਲਾਈ ਵਿਸ਼ੇਸ਼ ਮੁਹਿੰਮ ਆਖ਼ਰੀ ਗੇੜ ਵਿੱਚ

ਲੁਧਿਆਣਾ (ਪ੍ਰੀਤੀ ਸ਼ਰਮਾ): ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ/ਵਿਧਾਨ ਸਭਾ ਚੋਣ ਹਲਕਿਆਂ ਦੀ ਫੋਟੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵੋਟਰਾਂ (ਵਿਸ਼ੇਸ਼ ਤੌਰ ’ਤੇ 18-21 ਸਾਲ ਦਰਮਿਆਨ) ਲਈ ਵਿਸ਼ੇਸ਼ ਮੁਹਿੰਮ 1 ਜੁਲਾਈ ਤੋਂ ਨਿਰੰਤਰ ਚੱਲ ਰਹੀ ਹੈ ਆਪਣੇ ਆਖ਼ਰੀ ਗੇੜ ਵਿੱਚ ਪਹੁੰਚ ਗਈ ਹੈ। ਜਿਸ ਦੌਰਾਨ ਬਿਨੈਕਾਰ ਆਪਣੇ ਦਾਅਵੇ ਅਤੇ ਇਤਰਾਜਾਂ […]

ਰਾਏਕੋਟ ਇਲਾਕੇ ਨੂੰ ਮਿਲੀ ਫਾਇਰ ਬ੍ਰਿਗੇਡ ਦੀ ਸਹੂਲਤ

-ਹਲਕਾ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਹੋਈ ਪੂਰੀ ਲੁਧਿਆਣਾ / ਰਾਏਕੋਟ (ਪ੍ਰੀਤੀ ਸ਼ਰਮਾ): ਬੀਤੇ ਕੁਝ ਦਿਨ ਪਹਿਲਾਂ ਸ਼ਹਿਰ ਰਾਏਕੋਟ ਵਿੱਚ ਇੱਕ ਦੁਕਾਨ ਨੂੰ ਲੱਗੀ ਅੱਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਇਤਿਹਾਸਕ ਸ਼ਹਿਰ ਰਾਏਕੋਟ ਨੂੰ ਫਾਇਰ ਬ੍ਰਿਗੇਡ ਵਾਹਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਵਾਹਨ ਨੂੰ ਅੱਜ ਪੰਜਾਬ ਸਰਕਾਰ ਦੇ ਸਥਾਨਕ […]