ਸਿੱਖਿਆਰਥੀਆਂ ਨੂੰ ਹੁਨਰਮੰਦ ਕਰਨ ਵਿੱਚ ਵਰਦਾਨ ਸਾਬਿਤ ਹੋ ਰਿਹੈ ਮਲਟੀ ਸਕਿੱਲ ਡਿਵੈ¤ਲਪਮੈਂਟ ਸੈਂਟਰ ਲੁਧਿਆਣਾ

ਪੰਜਾਬ ਸਰਕਾਰ ਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਸਹਾਇਤਾ ਮਿਲੇਗੀ-ਡਿਪਟੀ ਕਮਿਸ਼ਨਰ ਲੁਧਿਆਣਾ (ਪ੍ਰੀਤੀ ਸ਼ਰਮਾ):-ਸਥਾਨਕ ਗਿੱਲ ਸੜਕ ’ਤੇ ਸਥਿਤ ਮਲਟੀ ਸਕਿੱਲ ਡਿਵੈ¤ਲਪਮੈਂਟ ਸੈਂਟਰ ਜ਼ਰੂਰਤਮੰਦ ਸਿੱਖਿਆਰਥੀਆਂ ਨੂੰ ਹੁਨਰਮੰਦ ਬਣਾਉਣ ਵਿੱਚ ਵਰਦਾਨ ਸਾਬਿਤ ਹੋ ਰਿਹਾ ਹੈ। ਕਰੀਬ 5 ਮਹੀਨੇ ਪਹਿਲਾਂ ਸ਼ੁਰੂ ਹੋਏ ਇਸ ਸੈਂਟਰ ਤੋਂ ਕਰੀਬ 116 ਸਿੱਖਿਆਰਥੀ ਕਿੱਤਾਮੁੱਖੀ ਸਿਖ਼ਲਾਈ ਲੈ ਕੇ ਆਪਣੇ ਪੈਰ•ਾਂ ’ਤੇ ਖੜ•ੇ ਹੋਣ ਵਿੱਚ […]

ਪੰਜਾਬੀ ਕਲਚਰਲ ਕੌਂਸਲ ਵੱਲੋਂ ਸੰਸਦ ਮੈਂਬਰ ਢੇਸੀ ਨੂੰ ‘ਪੰਜਾਬ ਗੌਰਵ ਐਵਾਰਡ’ ਪ੍ਰਦਾਨ

ਢੇਸੀ ਵੱਲੋਂ ਵਿਦਿਆਰਥੀਆਂ ਤੇ ਪ੍ਰਵਾਸੀਆਂ ਦੇ ਮੁੱਦੇ ਸੰਸਦ ‘ਚ ਉਠਾਉਣ ਦਾ ਭਰੋਸਾ ਚੰਡੀਗੜ੍ਹ 30 ਜੁਲਾਈ : ਪੰਜਾਬੀ ਕਲਚਰਲ ਕੌਂਸਲ ਨੇ ਬਰਤਾਨੀਆਂ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਵੱਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵਾਵਾਂ, ਪੰਜਾਬੀ ਮਾਂ-ਬੋਲੀ ਅਤੇ ਜੰਗਜੂ ਕਲਾ ਗੱਤਕੇ ਨੂੰ ਪ੍ਰਫੁੱਲਤ ਕਰਨ ਬਦਲੇ ਉਨਾਂ ਨੂੰ ‘ਪੰਜਾਬ ਗੌਰਵ ਐਵਾਰਡ’ ਨਾਲ ਸਨਮਾਨਿਤ ਕੀਤਾ। […]

ਰਾਜਮਾਤਾ ਨਮਿੱਤ ਅੰਤਿਮ ਅਰਦਾਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ ਡਾ. ਮਨਮੋਹਨ ਸਿੰਘ, ਗੁਲਾਮ ਨਬੀ ਆਜ਼ਾਦ ਤੇ ਸੁਖਬੀਰ ਬਾਦਲ ਨੇ ਸ਼ਮੂਲੀਅਤ ਕੀਤੀ

੍ਹ ਨਿਊ ਮੋਤੀ ਬਾਗ ਪੈਲੇਸ ’ਚ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਲੋਕਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਪਟਿਆਲਾ, 30 ਜੁਲਾਈ: (ਧਰਮਵੀਰ ਨਾਗਪਾਲ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਰਾਜਮਾਤਾ ਮਹਿੰਦਰ ਕੌਰ ਨਮਿੱਤ ਭੋਗ ਦੀ ਰਸਮ ਮੌਕੇ ਵਿਛੜੀ ਰੂਹ ਦੀ ਅਰਦਾਸ ਲਈ ਅੱਜ ਦੁਪਹਿਰ ਨਿਊ ਮੋਤੀ ਬਾਗ ਪੈਲੇਸ ਵਿੱਚ ਸ਼ਬਦ ਕੀਰਤਨ […]

ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵ¤ਲੋਂ 15 ਅਗਸਤ ਨੂੰ ਈਸੜੂ ਅਤੇ 20 ਅਗਸਤ ਨੂੰ ਗੁਰਦੁਆਰਾ ਰੇਰੂ ਸਾਹਿਬ ਵਿਖੇ ਹੋਣਗੀਆ ਭਰਵੀਆਂ ਕਾਨਫਰੰਸਾਂ – ਜ¤ਥੇਦਾਰ ਚੀਮਾ

ਲੁਧਿਆਣਾ (ਪ੍ਰੀਤੀ ਸ਼ਰਮਾ):-ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ•ਾ ਪ੍ਰਧਾਨ ਜ¤ਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਇ¤ਕ ਭਰਵੀਂ ਮੀਟਿੰਗ ਵਿ¤ਚ ਉਨ•ਾਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ‘ਚ 15 ਅਗਸਤ ਨੂੰ ਈਸੜੂ ਅਤੇ 20 ਅਗਸਤ ਨੂੰ ਗੁਰਦੁਆਰਾ ਰੇਰੂ ਸਾਹਿਬ ਵਿਖੇ ਭਰਵੀਆਂ ਕਾਨਫਰੰਸਾਂ ਕੀਤੀਆ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ 15 […]