ਪੰਜਾਬ ਦੇ 5 ਜ਼ਿਲ੍ਹਿਆਂ ਲਈ ਫੌਜ ਦੀ ਭਰਤੀ ਆਰੰਭ

*ਪਹਿਲੇ ਦਿਨ ਫਤਹਿਗੜ੍ਹ ਸਾਹਿਬ ਦੇ 2152 ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਚੋਣ ਪਟਿਆਲਾ, 1 ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਦੇ 5 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਫੌਜ ਵਿੱਚ ਭਰਤੀ ਦੀ ਪ੍ਰਕ੍ਰਿਆ ਅੱਜ ਪਟਿਆਲਾ ਦੇ ਫਲਾਇੰਗ ਕਲੱਬ ਸਾਹਮਣੇ ਆਰੰਭ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਡਿਪਟੀ ਡਾਇਰੈਕਟਰ ਜਨਰਲ ਭਰਤੀ ਬ੍ਰਗੇਡੀਅਰ […]

ਸਾਬਕਾ ਫੌਜੀਆ ਅਤੇ ਉਹਨਾਂ ਦੇ ਬੱਚਿਆਂ ਨੂੰ ਵਿਦੇਸਾਂ ਵਿਚ ਰੁਜਗਾਰ ਹਾਸਿਲ ਕਰਨ ਲਈ ਜਾਣਕਾਰੀ ਦੇਣ ਸਬੰਧੀ ਸੈਮੀਨਾਰ 03 ਅਗਸਤ ਨੂੰ :ਬਾਜਵਾ ਪ੍ਰਸਿੱਧ ਐਨ.ਆਰ.ਆਈ. ਕੈਪਟਨ ਮਨਜੀਤ ਸਿੰਘ ਸੈਮੀਨਾਰ ਨੂੰ ਕਰਨਗੇ ਸੰਬੋਧਨ

ਸੈਨਿਕ ਸਦਨ ਮੁਹਾਲੀ ਵਿਖੇ ਸਵੇਰੇ 11 ਵਜੇ ਤੋਂ 02 ਵਜੇ ਤੱਕ ਕੀਤਾ ਜਾਵੇਗਾ ਸੈਮੀਨਾਰ ਦਾ ਆਯੋਜਨ ਐਸ.ਏ.ਐਸ. ਨਗਰ, 01 ਅਗਸਤ (ਧਰਮਵੀਰ ਨਾਗਪਾਲ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫਟੀਨੈਂਟ ਕਰਨਲ(ਸੇਵਾ ਮੁਕਤ) ਪਰਮਿੰਦਰ ਸਿੰਘ ਬਾਜਵਾ ਨੇ ਵਿਸੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਰੁਜਗਾਰ ਹਾਸਿਲ ਕਰਨ ਸਬੰਧੀ ਜਾਣਕਰੀ ਦੇਣ ਲਈ […]