ਭਾਰਤੀ ਦੂਤਘਰ ਬਰੱਸਲਜ਼ ਵਿੱਚ ਹੋ ਰਹੇ ਨੇ ਘਪਲੇ: ਪਾਵਰ ਵੇਟਲਿਫਟਰ ਤੀਰਥ ਰਾਮ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਦੇਸ਼-ਵਿਦੇਸ਼ ਵਿੱਚਲੇ ਭਾਰਤੀ ਅਦਾਰਿਆਂ ਦੀ ਮਾੜੀ ਕਾਰੁਜਗਾਰੀ ਦੀਆਂ ਖ਼ਬਰਾਂ ਅਕਸਰ ਛਪਦੀਆਂ ਹੀ ਰਹਿੰਦੀਆਂ ਹਨ ਪਰ ਇਸ ਵਾਰ ਇਹ ਖ਼ਬਰ ਲਗਵਾਉਣ ਵਾਲਾ ਸਖ਼ਸ ਖੁਦ ਪੰਜ ਮਹੀਨੇ ਭਾਰਤੀ ਦੂਤਘਰ ਬਰੱਸਲਜ਼ ਵਿਚ ਕਲਰਕ ਦੀ ਸੇਵਾ ਨਿਭਾ ਚੁੱਕਾ ਹੈ। ਪਾਵਰ ਵੇਟ ਲਿਫਟਿੰਗ ਵਿੱਚ ਅੰਤਰਰਾਸਟਰੀ ਪੱਧਰ ‘ਤੇ ਦਰਜਨਾਂ ਮੈਡਲ ਜਿੱਤਣ ਵਾਲੇ ਸ੍ਰੀ ਤੀਰਥ […]

ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਸੇਵਾ ਦਲ ਦੇ ਸਮਾਗਮ ਤੇ ਕੀਤੀ ਝੰਡਾ ਲਹਿਰਾਉਣ ਦੀ ਰਸਮ

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆਂ ਨਹੀਂ ਜਾ ਸਕਦਾ – ਬਿੱਟੂ, ਕੈੜਾ ਲੁਧਿਆਣਾ (ਪ੍ਰੀਤੀ ਸ਼ਰਮਾ ) ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਵਲੋਂ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਅਗਵਾਈ ਹੇਠ ਲਿੰਕ ਰੋਡ ਆਤਮ ਪਾਰਕ ਵਿਖੇ 71 ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ । ਇਸ ਮੌਕੇ ਝੰਡੇ ਦੀ ਰਸਮ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ […]

ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਆਜ਼ਾਦੀ ਨੂੰ ਕਿਸੇ ਵੀ ਤਰ•ਾਂ ਦੀ ਗੁਲਾਮੀ ਵਿੱਚ ਬਦਲਣ ਨਹੀਂ ਦੇਵਾਂਗੇ-ਬ੍ਰਹਮ ਮਹਿੰਦਰਾ

ਲੁਧਿਆਣਾ (ਪ੍ਰੀਤੀ ਸ਼ਰਮਾ ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਕਦੇ ਵੀ ਕਿਸੇ ਵੀ ਤਰ•ਾਂ ਦੀ ਗੁਲਾਮੀ ਵਿੱਚ ਤਬਦੀਲ ਨਹੀਂ ਹੋਣ ਦੇਣਗੇ। ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ […]

ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆਪੀ.ਆਰ.ਟੀ.ਸੀ. ਦੇ ਬੇੜੇ ‘ਚ 250 ਨਵੀਆਂ ਬੱਸਾਂ ਪਾਈਆਂ-ਕੇ.ਕੇ. ਸ਼ਰਮਾ

ਪਟਿਆਲਾ, 16 ਅਗਸਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫਤਰ, ਪਟਿਆਲਾ ਵਿਖੇ ਅਜ਼ਾਦੀ ਦਾ 71ਵਾਂ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਕੇ.ਕੇ. ਸ਼ਰਮਾਂ, ਚੇਅਰਮੈਨ, ਪੀ.ਆਰ.ਟੀ.ਸੀ. ਵੱਲੋਂ ਮੁੱਖ ਮਹਿਮਾਨ ਅਤੇ ਸ੍ਰੀ ਮਨਜੀਤ ਸਿੰਘ ਨਾਰੰਗ ਐਮ.ਡੀ., ਪੀ.ਆਰ.ਟੀ.ਸੀ. ਵੱਲੋਂ ਵਿਸੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ । ਮੁੱਖ ਮਹਿਮਾਨ ਸ੍ਰੀ ਕੇ.ਕੇ. ਸ਼ਰਮਾਂ ਵੱਲੋਂ ਤਿਰੰਗਾ […]

ਕਪੂਰਥਲਾ ’ਚ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

ਕਪੂਰਥਲਾ ’ਚ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਲਹਿਰਾਇਆ ਕੌਮੀ ਝੰਡਾ *ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਦਾ ਦਿੱਤਾ ਸੱਦਾ *ਸ਼ਾਨਦਾਰ ਮਾਰਚ ਪਾਸਟ, ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਦੀ ਹੋਈ ਪੇਸ਼ਕਾਰੀ ਕਪੂਰਥਲਾ, 16 ਅਗਸਤ, ਇੰਦਰਜੀਤ ਸਿੰਘ  71ਵਾਂ ਆਜ਼ਾਦੀ ਦਿਹਾੜਾ ਕਪੂਰਥਲਾ ’ਚ ਪੂਰੇ ਉਤਸ਼ਾਹ, ਧੂਮ-ਧਾਮ ਅਤੇ ਦੇਸ਼ ਭਗਤੀ […]