ਸਪੇਨ ਵਿਖੇ ਅਤਵਾਦੀ ਹਮਲੇ ਚ ਕਈ ਲੋਕ ਜਖਮੀ

ਬੈਲਜੀਅਮ 17 ਅਗਸਤ (ਯ.ਸ) ਸਪੇਨ ਦੇ ਸ਼ਹਿਰ ਬਰਸਲੋਨਾ ਵਿਖੇ ਅੱਜ ਇਕ ਟੱਰਕ ਨੇ ਸੜਕ ਤੇ ਚਲਦੇ ਕਈ ਲੋਕਾਂ ਨੂੰ ਜਖਮੀ ਕੀਤਾ ਅਤੇ ਕੁਝ ਦੀ ਮੌਤ ਵੀ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਇਕ ਵਾਹਨ ਬੜੀ ਤੇਜ ਰਫਤਾਰ ਵਿੱਚ ਫੁਟਪਾਥ ਤੇ ਚੜ ਗਿਆ ਅਤੇ ਕਈ ਲੋਕਾਂ ਨੂੰ ਜਖਮੀ ਕਰ ਗਿਆ। ਇਕ ਬੈਲ਼ਜੀਅਮ ਦੀ ਔਰਤ ਵੀ ਮੋਕੇ […]

ਪਿੰਡ ਭੇਟਾਂ ਦਾ ਚਾਰ ਰੋਜ਼ਾ ਕਬੱਡੀ ਖੇਡ ਮੇਲਾ ਅੱਜ ਤੋਂ

-ਚਾਰ ਰੋਜ਼ਾ ਖੇਡ ਮੇਲੇ ਦੌਰਾਨ ਕਰਵਾਏ ਜਾਣਗੇ ਪੰਜਾਬ ਦੀਆਂ ਨਾਮਵਰ ਟੀਮਾਂ ਵਿਚਕਾਰ ਮੁਕਾਬਲੇ ਕਪੂਰਥਲਾ, 17 ਅਗਸਤ, ਇੰਦਰਜੀਤ ਸਿੰਘ ਬਾਬਾ ਪੁਰਾਣੀ ਬੇਰੀ ਸਪੋਰਟਸ ਕਲੱਬ ਰਜ਼ਿ ਪਿੰਡ ਭੇਟਾਂ ਵਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਚਾਰ ਰੋਜ਼ਾ ਖੇਡ ਮੇਲਾ 18,19,20,21 ਅਗਸਤ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਆਗੂ ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ

ਕਪੂਰਥਲਾ, 17 ਅਗਸਤ, ਇੰਦਰਜੀਤ ਸਿੰਘ ਬੀਤੇ ਦਿਨੀ ਸ਼ਹਿਰ ਦੇ ਦਸ਼ਮੇਸ਼ ਕਲੋਨੀ ਇਲਾਕੇ ਵਿਚ ਇਕ ਰਾਜਨੀਤਿਕ ਪਾਰਟੀ ਦੇ ਕੁਝ ਲੋਕਾਂ ਵਲੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਨਾਲ ਸਬੰਧਿਤ ਸੀਨੀਅਰ ਆਗੂ ਤਰਲੋਕ ਸਿੰਘ ਤੇ ਕਥਿਤ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਵਲੋ ਮਾਮਲਾ ਦਰਜ ਕਰਨ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਾਲ ਕਰਨ ਦੇ ਰੋਸ ਵਜੋ ਸ਼੍ਰੋਮਣੀ ਅਕਾਲੀ ਦਲ […]

ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

-ਕਿਹਾ ਕਾਂਗਰਸ ਸਰਕਾਰ ਵੀ ਬਾਦਲਾਂ ਦੇ ਰਾਹ ਦੇ ਚੱਲ ਰਹੀ -ਚੋਣਾਂ ਸਮੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਕੈਪਟਨ ਕਪੂਰਥਲਾ, 17 ਅਗਸਤ, ਇੰਦਰਜੀਤ ਸਿੰਘ ਹਰ ਸਾਲ ਦੀ ਤਰ੍ਹਾਂ ਬਰਸਾਤੀ ਮੌਸਮ ਦੌਰਾਨ ਬਿਆਸ ਦਰਿਆ ਦੇ ਪਾਣੀ ਦੀ ਮਾਰ ਨਾਲ ਜੂਝ ਰਹੇ ਜ਼ਿਲ੍ਹੇ ਦੇ ਮੰਡ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਆਖਰ ਆਮ ਆਦਮੀ […]

ਸਰਕਾਰੀ ਦਫ਼ਤਰਾਂ ਦੀ ਅਚਾਨਕ ਚੈਕਿੰਗ ਦੌਰਾਨ 26 ਗੈਰ-ਹਾਜ਼ਰ ਅਤੇ 3 ਲੇਟ ਮਿਲੇ

-ਸੰਬੰਧਤਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ, ਡਿਊਟੀ ਪ੍ਰਤੀ ਕੁਤਾਹੀ ਬਰਦਾਸ਼ਤ ਨਹੀਂ-ਡਿਪਟੀ ਕਮਿਸ਼ਨਰ ਲੁਧਿਆਣਾ (ਪ੍ਰੀਤੀ ਸ਼ਰਮਾ) ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਦਫ਼ਤਰੀ ਸਮੇਂ ਦੌਰਾਨ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਅਚਨਚੇਤ ਚੈਕਿੰਗਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ […]

ਪਹਾੜੀ ਰਾਜਾਂ ਨੂੰ ਦਿੱਤਾ ‘ਟੈਕਸ ਹੋਲੀਡੇ’ 10 ਸਾਲਾਂ ਲਈ ਅੱਗੇ ਵਧਾਉਣ ਦਾ ਫੈਸਲਾ ਨਿੰਦਣਯੋਗ ਅਤੇ ਭੇਦਭਾਵ ਵਾਲਾ

, ਕੇਂਦਰ ਸਰਕਾਰ ਪੰਜਾਬ ਵਿਰੋਧੀ ਅਤੇ ਉਦਯੋਗ ਵਿਰੋਧੀ ਫੈਸਲੇ ‘ਤੇ ਮੁੜ ਵਿਚਾਰ ਕਰੇ -ਖਹਿਰਾਪਹਾੜੀ ਰਾਜਾਂ ਨੂੰ ਦਿੱਤਾ ‘ਟੈਕਸ ਹੋਲੀਡੇ’ 10 ਸਾਲਾਂ ਲਈ ਅੱਗੇ ਵਧਾਉਣ ਦਾ ਫੈਸਲਾ ਨਿੰਦਣਯੋਗ ਅਤੇ ਭੇਦਭਾਵ ਵਾਲਾ, ਕੇਂਦਰ ਸਰਕਾਰ ਪੰਜਾਬ ਵਿਰੋਧੀ ਅਤੇ ਉਦਯੋਗ ਵਿਰੋਧੀ ਫੈਸਲੇ ‘ਤੇ ਮੁੜ ਵਿਚਾਰ ਕਰੇ -ਖਹਿਰਾ-ਕਿਹਾ ਪੰਜਾਬ ਦਾ ਉਦਯੋਗ ਇਸ ਸਮੇਂ ਤਬਾਹੀ ਦੀ ਕਗਾਰ ‘ਤੇ ਖੜਾ ਕਪੂਰਥਲਾ, 17 […]

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੱਖ ਵੱਖ ਥਾਂਵਾ ‘ਤੇ ਲਹਿਰਾਇਆ ਕੌਮੀ ਝੰਡਾ

ਕਪੂਰਥਲਾ, 17 ਅਗਸਤ, ਇੰਦਰਜੀਤ ਸਿੰਘ ਕਾਂਗਰਸ ਭਵਨ ਕਟੜਾ ਬਾਜ਼ਾਰ ਸੁਲਤਾਨਪੁਰ ਲੋਧੀ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੌਮੀ ਝੰਡਾ ਲਹਿਰਾਇਆ ਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸੇ ਤਰ੍ਹਾਂ ਨਗਰ ਕੌਂਸਲ ਦਫ਼ਤਰ ਵਿਖੇ ਵਿਧਾਇਕ ਨਵਤੇਜ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਰਾਸ਼ਟਰੀ ਗੀਤ ਵੀ ਗਾਇਆ ਗਿਆ। ਇਸੇ ਤਰ੍ਹਾਂ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ […]

ਭਾਰਤ ਸਰਕਾਰ ਸ਼ਾਂਤੀ ਨੂੰ ਪਹਿਲ ਦੇਵੇ ਯੁੱਧ ਤਾਂ ਤਬਾਹੀ ਦਾ ਘਰ-ਜੱਥੇਦਾਰ ਰਜਿੰਦਰ ਸਿੰਘ ਫੌਜੀ

– ਕਿਹਾ ਭਾਰਤ ਦੀ ਗੁਆਂਡੀਆਂ ਨਾਲ ਲੜਾਈ ’ਚ ਹਮੇਸ਼ਾ ਨੁਕਸਾਨ ਸਿੱਖ ਕੌਮ ਦਾ ਹੀ ਹੋਇਆ ਕਪੂਰਥਲਾ, 17 ਅਗਸਤ, ਇੰਦਰਜੀਤ ਸਿੰਘ ਚੀਨ ਤੇ ਭਾਰਤ ਤੇ ਪਾਕਿਸਤਾਨ ਨਾਲ ਜੰਗ ਨਹੀ ਹੋਣੀ ਚਾਹੀਦੀ ਕਿਉਕਿ ਇਸ ਵਿਚ ਸਭ ਤੋਂ ਵੱਧ ਭਾਰਤ ਦਾ ਨੁਕਸਾਨ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਕਾਰਜਕਾਰੀ ਮੈਂਬਰ ਜੱਥੇਦਾਰ ਰਜਿੰਦਰ ਸਿੰਘ ਫੌਜੀ […]

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਫੋਟੋ ਪ੍ਰਦਰਸ਼ਨੀ ਦਾ ਆਯੋਜਨ 19 ਅਤੇ 20 ਨੂੰ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕਰਨਗੇ ਉਦਘਾਟਨ ਲੁਧਿਆਣਾ (ਪ੍ਰੀਤੀ ਸ਼ਰਮਾ) ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਿੱਕੋਨ ਦੇ ਸਹਿਯੋਗ ਨਾਲ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਮਿਤੀ 19 ਅਤੇ 20 ਅਗਸਤ, 2017 ਨੂੰ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਨੁਮਾਇੰਦੇ ਸ੍ਰ. ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਆਯੋਜਨ ਸਥਾਨਕ ਪੰਜਾਬੀ ਭਵਨ […]

ਕੈਪਟਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ-ਸੁਨੀਲ ਜਾਖੜਕੈਪਟਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ-ਸੁਨੀਲ ਜਾਖੜ

*ਹੜ੍ਹਾਂ ਨਾਲ ਪ੍ਰਭਾਵਿਤ ਮੰਡ ਇਲਾਕੇ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਸਥਾਈ ਹੱਲ *ਟੀ. ਹੱਕ ਕਮੇਟੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ *ਕਿਸਾਨੀ ਕਰਜ਼ੇ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਦੀ ਕੀਤੀ ਨਿਖੇਧੀ *ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ ਕਪੂਰਥਲਾ/ਸੁਲਤਾਨਪੁਰ ਲੋਧੀ, 17 ਅਗਸਤ :ਇੰਦਰਜੀਤ ਸਿੰਘ  ਕੈਪਟਨ ਸਰਕਾਰ ਸੂਬੇ […]