ਜ਼ਿਲ•ਾ ਪ੍ਰਸਾਸ਼ਨ ਨੇ ਲੋਕਾਂ/ਸੰਸਥਾਵਾਂ ਤੋਂ ਨੁਕਸਾਨ ਸੰਬੰਧੀ ਕਲੇਮ ਮੰਗੇ

ਲੁਧਿਆਣਾ- (ਪ੍ਰੀਤੀ ਸ਼ਰਮਾ): ਡੇਰਾ ਸੱਚਾ ਸੌਦਾ ਦੇ ਸੰਚਾਲਕ ਗੁਰਮੀਤ ਰਾਮ ਰਹੀਮ ਸਿੰਘ ਵਿਰੁਧ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਉਪਰੰਤ ਪੈਦਾ ਹੋਈ ਸਥਿਤੀ ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ ਜੇਕਰ ਕਿਸੇ ਵਿਅਕਤੀ ਜਾਂ ਸੰਸਥਾ ਦਾ ਕੋਈ ਵੀ ਨੁਕਸਾਨ ਹੋਇਆ ਹੈ, ਉਸ ਬਾਰੇ ਬਣਦੇ ਕਲੇਮ ਮੰਗੇ ਗਏ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਮਿਲੀਆਂ […]

28 ਅਗਸਤ ਨੂੰ 12ਵੀਂ ਤੱਕ ਦੇ ਸਾਰੇ ਸਕੂਲ ਬੰਦ ਰਹਿਣਗੇ

ਲੁਧਿਆਣਾ- (ਪ੍ਰੀਤੀ ਸ਼ਰਮਾ): ਡੇਰਾ ਸੱਚਾ ਸੌਦਾ ਦੇ ਮੁੱਖੀ ਨੂੰ ਸੁਣਾਈ ਜਾਣ ਵਾਲੀ ਸਜ਼ਾ ਨੂੰ ਧਿਆਨ ਵਿੱਚ ਰੱਖਦਿਆਂ ਮਿਤੀ 28 ਅਗਸਤ, 2017 ਨੂੰ ਜ਼ਿਲ•ਾ ਲੁਧਿਆਣਾ ਦੇ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੇਗੀ। ਜ਼ਿਲ•ਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 ਅਧੀਨ ਧਾਰਾ 144 ਤਹਿਤ […]