ਬੈਲਜੀਅਮ (ਪ.ਪ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੋਤੀ ਜੋਤ ਗੁਰੱਮਤ ਸਮਾਗਮ ਗੁਰਦੁਆਰਾ ਪ੍ਰਬਧੰਕ ਕਮੇਟੀ ਲੀਅਜ ਅਤੇ ਸਮੂਹ ਸਾਧ ਸੰਗਤ ਵਲੋਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਲੀਅਜ ਵਿਖੇ 29 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ 11 ਵਜੇ ਤੋ ਅਰੰਭ ਕੀਤੇ ਜਾਣਗੇ ਜਿਸ ਦੇ ਭੋਗ 1 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ।ਸਮੂਹ ਸਾਧ ਸੰਗਤ […]
Maand: september 2017
ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਅਤੇ ਦੁੱਧ ਚੁਆਈ ਮੁਕਾਬਲੇ 3 ਤੇ 4 ਅਕਤੂਬਰ ਨੂੰ-ਭੁੱਲਰ
*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਪੂਰਥਲਾ, 29 ਸਤੰਬਰ : ਇੰਦਰਜੀਤ ਸਿੰਘ ਪਸ਼ੂ ਪਾਲਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਤੇ ਦੁੱਧ ਦੁਆਈ ਮੁਕਾਬਲੇ 3 ਅਤੇ 4 ਅਕਤੂਬਰ 2017 ਨੂੰ ਪਿੰਡ ਧਾਲੀਵਾਲ ਦੋਨਾ, ਜ¦ਧਰ ਰੋਡ, ਨੇੜੇ ਅਰਬਨ ਅਸਟੇਟ (ਪੁੱਡਾ) ਕਪੂਰਥਲਾ ਵਿਖੇ ਕਰਵਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ […]
ਖੇਡਾਂ ਚਰਿੱਤਰ ਦਾ ਨਿਰਮਾਣ ਕਰਦੀਆਂ ਤੇ ਵਿਦਿਆਰਥੀਆਂ ਨੂੰ ਨਿਯਮਾਂ ’ਚ ਰਹਿਣਾ ਸਿਖਾਉਂਦੀਆਂ-ਆਰਤੀ ਦਾਦਾ
-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਕਰਵਾਏ ਵੱਖ ਵੱਖ ਸਕੂਲਾਂ ਦੇ ਖੇਡ ਮੁਕਾਬਲੇ ਕੈਬਰਿਜ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵੱਖ ਵੱਖ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਆਰਤੀ ਦਾਦਾ ਤੇ ਸਕੂਲ ਸਟਾਫ। ਕਪੂਰਥਲਾ, 29 ਸਤੰਬਰ, ਇੰਦਰਜੀਤ ਸਿੰਘ ਖੇਡਾਂ ਹੀ ਚਰਿ¤ਤਰ ਦਾ ਨਿਰਮਾਣ ਕਰਦੀਆਂ ਹਨ ਅਤੇ ਨਿਯਮਾਂ ਵਿ¤ਚ ਰਹਿਣਾ ਸਿਖਾਉਦੀਆਂ ਹਨ।ਇਹ ਹਾਰ ਤੇ ਜਿ¤ਤ ਦਾ […]
ਆਰਸੀਐਫ ਵਿਖੇ ਵਿਜੇ ਦਸ਼ਮੀ ਸਬੰਧੀ ਪਹਿਲਾ ਵਿਸ਼ਾਲ ਸਮਾਗਮ ਅੱਜ
ਆਰਸੀਐਫ ਵਿਖੇ ਵਿਜੇ ਦਸ਼ਮੀ ਸਬੰਧੀ ਪਹਿਲਾ ਵਿਸ਼ਾਲ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ। ਕਪੂਰਥਲਾ, 29 ਸਤੰਬਰ, ਇੰਦਰਜੀਤ ਸਿੰਘ ਦਲਿਤ ਸਮਾਜ ਦੀਆਂ ਭਰਤਾਰੀ ਜਥੇਬੰਦੀਆਂ ਆਲ ਇੰਡੀਆ ਐਸਸੀ/ਐਸਟੀ ਰੇਲਵੇ ਕਰਮਚਾਰੀ ਐਸੋਸੀਏਸ਼ਨ, ਓ. ਬੀ. ਸੀ. ਰੇਲਵੇ ਕਰਮਚਾਰੀ ਐਸੋਸੀਏਸ਼ਨ, ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ ਰਜਿ. ਭਾਰਤੀਆ ਬੋਧ ਮਹਾਸਭਾ ਪੰਜਾਬ, ਸ਼੍ਰਿਮੋਣੀ […]
ਸਵੱਛਤਾ ਰੱਥ ਰਾਹੀ ਪਿੰਡਾਂ ਦੇ ਲੋਕਾਂ ਨੂੰ ਸਫਾਈ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ
ਸਵੱਛਤਾ ਰੱਥ ਰਾਹੀ ਪਿੰਡਾਂ ਦੇ ਲੋਕਾਂ ਜਾਗਰੂਕ ਕਰਦੇ ਮਹਿਕਮੇ ਦੇ ਮੋਟੀਵੇਟਰ। ਕਪੂਰਥਲਾ, ਪੱਤਰ ਪ੍ਰੇਰਕ ਸਵੱਛ ਭਾਰਤ ਮਿਸ਼ਨ ਅਧੀਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਰਾਜੇਸ਼ ਦੂਬੇ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਾਏ ਜਾ ਰਹੇ ਸਵੱਛਤਾ ਰੱਥ ਰਾਹੀ ਢਿੱਲਵਾਂ ਬਲਾਕ ਦੇ ਵੱਖ ਵੱਖ ਪਿੰਡਾਂ ਲੱਖਣ ਖੋਲੇ, ਬਾਦਸ਼ਾਹਪੁਰ, ਲੱਖਣਕੇ ਪੱਡਾ, ਮੁਦੋਵਾਲ, ਮਨਸੂਰਵਾਲ, […]
ਅਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਨਾਲ ਸੰਬੰਧਤ ਦਾਅਵੇ
-ਜਸਵੰਤ ਸਿੰਘ ‘ਅਜੀਤ’ ਬੀਤੇ ਕੁਝ ਸਮੇਂ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਅਤੇ ਭਾਜਪਾ ਵਿਧਾਇਕ ਸ. ਮਨਜਿੰਦਰ ਸਿੰਘ ਸਿਰਸਾ ਵਲੌਂ ਲਗਾਤਾਰ ਦਾਅਵਾ ਕੀਤਾ ਜਾਂਦਾ ਚਲਿਆ ਆ ਰਿਹਾ ਹੈ ਕਿ ਉਨ੍ਹਾਂ ਦੇ ਰਾਜਨੀਤਕ ਪਧੱਰ ’ਤੇ ਕੀਤੇ ਜਾ ਰਹੇ ਜਤਨਾਂ ਦੇ ਫਲਸਰੂਪ ਦੇਸ਼ ਦੇ ਵੱਖ-ਵੱਖ ਰਾਜਾਂ ਵਲੋਂ ਸਿੱਖਾਂ ਦੇ ਵਿਆਹ-ਸ਼ਾਦੀ ਦੀ ਰਜਿਸਟਰੇਸ਼ਨ ਨਾਲ ਸੰਬੰਧਤ, ਅਨੰਦ […]
ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿੱਚ 1 ਅਕਤੂਬਰ ਨੂੰ “ਇਟਲੀ ਵਿੱਚ ਸਿੱਖ ਫੌਜੀ” ਕਿਤਾਬ ਕੀਤੀ ਜਾਵੇਗੀ ਸੰਗਤਾਂ ਦੇ ਰੂਬਰੂ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਇਟਲੀ ਦੇ ਪੰਜਾਬੀ ਲੇਖਕ ਬਲਵਿੰਦਰ ਸਿੰਘ ਚਾਹਲ ਦੀ ਕਿਤਾਬ “ਇਟਲੀ ਵਿੱਚ ਸਿੱਖ ਫੌਜੀ” ਇੱਥੋਂ ਦੇ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿੱਚ ਪਹਿਲੀ ਅਕਤੂਬਰ ਨੂੰ ਸੰਗਤਾਂ ਦੇ ਸਨਮੁੱਖ ਰਿਲੀਜ਼ ਕੀਤੀ ਜਾਵੇਗੀ। ਜਿ਼ਕਰਯੋਗ ਹੈ ਕਿ ਇਹ ਕਿਤਾਬ ਦੂਜੀ ਸੰਸਾਰ ਜੰਗ ਸਮੇਂ ਇਟਲੀ ਵਿੱਚ ਬ੍ਰਿਟਿਸ਼ ਇੰਡੀਅਨ ਆਰਮੀ ਦੇ ਸਿੱਖ ਫੌਜੀਆਂ ਨਾਲ ਸੰਬੰਧਤ […]