ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ‘ਤੇ ਵਿਸ਼ੇਸ਼ ਮਿਤੀ:20-9-2017 ਨੂੰ

ਗੁਰਦੁਆਰਾ ਦਾਤਾ ਬੰਦੀ ਛੋੜ: ਇਤਿਹਾਸਕ ਪਰਿਪੇਖ (ਪਾਤਸ਼ਾਹੀ 6ਵੀਂ ਦੇ ਸੰਦਰਭ ਵਿਚ) ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬਚਪਨ ਤੋਂ ਹੀ ਗੁਰੂ ਘਰ ਦੇ ਦੋਖੀਆਂ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰਨਾ ਪਿਆ । ਇਸ ਦੌਰਾਨ ਉਨ੍ਹਾਂ ਦੇ ਤਾਇਆ, ਪ੍ਰਿੰਥੀਚੰਦ ਅਤੇ ਤਾਈ ਕਰਮੋ ਨੇ ਉਨ੍ਹਾਂ ਨੂੰ ਸਰੀਰਕ ਤੌਰ ਤੇ ਮਾਰ ਦੇਣ ਦੀਆਂ ਚਾਰ ਗੋਂਦਾਂ […]

ਭਗਤ ਧੰਨਾ ਜੀ ਦੇ ਜੀਵਨ ਅਤੇ ਬਾਣੀ ਅਧਾਰਤ ਕਥਾ 11 ਸਤੰਬਰ ਤੋਂ

ਨਵੀਂ ਦਿੱਲੀ (05, ਸਤੰਬਰ, 2017) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੇ ਜੀਵਨ ਅਤੇ ਉਨ੍ਹਾਂ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ […]