ਖੂਨਦਾਨ ਕੈਂਪ ਦੌਰਾਨ 40 ਖੂਨਦਾਨੀਆਂ ਨੇ ਕੀਤਾ ਖੂਨਦਾਨ

-ਪਿੰਡ ਅਠੌਲਾ ਵਿਖੇ ਲਗਾਇਆ ਖੂਨਦਾਨ ਕੈਪ ਕਪੂਰਥਲਾ, 8 ਸਤੰਬਰ, ਇੰਦਰਜੀਤ ਸਿੰਘ ਪਿੰਡ ਅਠੌਲਾ ਵਿਖੇ ਅਲਫਾ ਡਾਇਨਾਸਟਿਕ ਲੈਬੋਰਟਰੀ ਜ¦ਧਰ ਵਲੋ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਖੂਨਦਾਨ ਕੈਪ ਲਗਾਇਆ ਗਿਆ। ਕੈਪ ਦੌਰਾਨ ਡਾ ਅਰਵਿੰਦ ਗੁਪਤਾ, ਡਾ ਮੋਹਿਤ ਗੁਪਤਾ ਅਤੇ ਡਾ ਸੁਖਚੈਨ ਸਿੰਘ ਦੀ ਅਗਵਾਈ ਵਿਚ ਡਾਕਟਰਾਂ ਦੀ ਟੀਮ ਨੇ 40 ਯੂਨਿਟ ਖੂਨ […]

ਅਗਾਮੀ ਐਸਜੀਪੀਸੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਆਗੂਆਂ ਦੀ ਮੀਟਿੰਗ

ਕਪੂਰਥਲਾ, 8 ਸਤੰਬਰ, ਇੰਦਰਜੀਤ ਸਿੰਘ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਤਿਆਰੀ ਨੂੰ ਲੈ ਤੇ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੀ ਮੀਟਿੰਗ ਪਿੰਡ ਹਰਬੰਸਪੁਰ ਵਿਖੇ ਕਾਰਜਕਾਰਨੀ ਮੈਂਬਰ ਜੱਥੇਦਾਰ ਰਜਿੰਦਰ ਸਿੰਘ ਫੌਜੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸੰਬੋਧਨ ਕਰਦੇ ਹੋਏ ਜੱਥੇਦਾਰ ਫੌਜੀ ਨੇ ਕਿਹਾ ਕਿ ਅਗਾਮੀ […]

ਮੈਰੀਪੁਰ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋ ਜਾਗਰੂਕ ਸਮਾਗਮ

ਕਪੂਰਥਲਾ, 8 ਸਤੰਬਰ, ਇੰਦਰਜੀਤ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋ ਕੌਮੀ ਪੋਸ਼ਤ ਹਫਤੇ ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰ ’ਤੇ ਸੀਡੀਪੀਓ ਢਿੱਲਵਾਂ ਨਿਤਾਸ਼ਾ ਸਾਗਰ, ਸੀਡੀਪੀਓ ਕਪੂਰਥਲਾ ਸਨੇਹ ਲਤਾ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ’ਚ ਲਗਾਏ ਜਾ ਰਹੇ ਜਾਗਰੂਕ ਸਮਾਗਮਾਂ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਮੈਰੀਪੁਰ ਵਿਖੇ ਇਕ ਜਾਗਰੂਕ ਸਮਾਗਮ ਦਾ ਅਯੋਜਨ ਕੀਤਾ ਗਿਆ। ਸਮਾਗਮ […]

ਖ਼ਾਲਸਾ ਕਾਲਜ ਡੁਮੇਲੀ ਵਿਖੇ ਸਰੀਰਕ ਅਤੇ ਮਾਨਸਿਕ ਅਰੋਗਤਾ ਸੰਬੰਧੀ ਲਗਾਈ ਗਈ ਯੋਗਾ ਵਰਕਸ਼ਾਪਖ਼ਾਲਸਾ ਕਾਲਜ ਡੁਮੇਲੀ ਵਿਖੇ ਸਰੀਰਕ ਅਤੇ ਮਾਨਸਿਕ ਅਰੋਗਤਾ ਸੰਬੰਧੀ ਲਗਾਈ ਗਈ ਯੋਗਾ ਵਰਕਸ਼ਾਪ

• ਸਰੀਰਕ ਅਤੇ ਮਾਨਸਿਕ ਪਰੇਸ਼ਾਨੀਆਂ ਯੋਗਾ ਨਾਲ ਹੀ ਦੂਰ ਹੋ ਸਕਦੀਆਂ ਹਨ:ਦੇਵ ਕਾਲੀਆ• ਭਵਿਖ ਵਿਚ ਕਾਲਜ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ: ਅਸ਼ੋਕ ਮਨੀਲਾ ਫਗਵਾੜਾ ਸਤੰਬਰ (ਰਵੀਪਾਲ ਸ਼ਰਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸਰੀਰਕ ਅਤੇ ਮਾਨਸਿਕ ਅਰੋਗਤਾ ਨੂੰ ਕਾਇਮ ਰੱਖਣ ਸੰਬੰਧੀ ਇੱਕ ਰੋਜ਼ਾ […]

ਅਮਰਿੰਦਰ ਤੋਂ ਬਾਅਦ ਰਾਹੁਲ ਗਾਂਧੀ ਨੂੰ ਵੀ ਕਰਨਾ ਪਵੇਗਾ ਸਿੱਖਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ : ਹਿੰਮਤ ਸਿੰਘ

ਚੌਰਾਸੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ ਕਾਂਗਰਸੀ ਤੰਤਰ : ਕੋਆਰਡੀਨੇਸ਼ਨ ਕਮੇਟੀ ਨਿਊਯਾਰਕ 8 ਸਤੰਬਰ – ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਅਮਰੀਕਾ ਦੇ ਨਿਊਯਾਰਕ ਖੇਤਰ ਵਿਚ ਪੁੱਜਣ ਵਾਲੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦਾ ਵਿਆਪਕ ਪੱਧਰ ਤੇ ਵਿਰੋਧ ਕਰਨ ਦਾ ਪ੍ਰੋਗਰਾਮ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਸ. […]