ਅਖੌਤੀ ਬਾਬਿਆਂ ਕੋਲ ਆਮ ਲੋਕਾਂ ਦਾ ਫੱਸਣਾਂ ਰਾਜਸੱਤਾ ਅਤੇ ਸਮਝਦਾਰ ਲੋਕਾਂ ਦੀ ਦੇਣ

ਸਿਆਣਾ ਅਖਵਾਉਂਦਾ ਵਰਗ ਜਦ ਆਮ ਲੋਕਾਂ ਨੂੰ ਮੂਰਖ ਸਿੱਧ ਕਰਕੇ ਲੋਟੂ ਪਖੰਡੀ ਲੋਕਾਂ ਬਾਬਿਆ ਕੋਲ ਆਮ ਲੋਕਾ ਦੇ ਜਾਣ ਨੂੰ ਗਲਤ ਸਿੱਧ ਕਰਦਾ ਹੈ ਤਦ ਅਸਲ ਵਿੱਚ ਇਹ ਸਿਆਣਾ ਵਰਗ ਆਪਣੇ ਪਾਪ ਲੁਕੋ ਰਿਹਾ ਹੁੰਦਾ ਹੇ। ਪਖੰਡੀ ਬਾਬਾ ਵਰਗ ਕੋਲ ਜਾਣ ਵਾਲੇ ਲੋਕ ਲੁਟੇਰੇ ਬੇਈਮਾਨ ,ਚੋਰ ,ਠੱਗ ਨਹੀਂ ਹੁੰਦੇ ਸਰਕਾਰਾਂ ,ਅਮੀਰਾਂ, ਲੁਟੇਰੇ, ਬੇਈਮਾਨਾਂ, ਸਿਆਣੇ ਅਖਵਾਉਂਦੇ […]