ਕੀ ਭਾਰਤ ਦਾ ਸਮਰਾਟ ਅਕਬਰ ਅਤੇ ਉਸ ਦਾ ਲਸ਼ਕਰ, ਗੋਇੰਦਵਾਲ ਦੀ ਧਰਤੀ ਉੱਤੇ ਗੁਰੂ ਅਮਰਦਾਸ ਜੀ ਦੇ ਨਿਵਾਸ ਵਿਖੇ ਪੰਗਤ ਵਿਚ ਲੰਗਰ ਛਕਦਾ ਹੋਇਆ ਕੋਈ ਲੋੜਵੰਦ ਸੀ?

ਕੀ ਪਹਿਲੇ ਗੁਰਾਂ ਦੀ ਪੰਗਤ ਵਿਚ ਭੋਜਨ ਛਕ ਰਹੇ ਸਾਧੂ ਭੁੱਖੇ ਜਾਂ ਲੋੜਵੰਦ ਸਨ? ਵਿਦਵਾਨ ਅਤੇ ਪ੍ਰਚਾਰਕ ਅਕਸਰ ‘ਲੰਗਰ’ ਦੇ ਨਾਲ ਲੋੜਵੰਦ ਸ਼ਬਦ ਜੋੜ ਕੇ ਇਸ ਦੇ ਡੂੰਘੇ ਭਾਵਾਂ ਨੂੰ ਭੋਜਨ ਤਕ ਹੀ ਸੀਮਤ ਕਰਨਾ ਚਾਹੁੰਦੇ ਹਨ। ਵਿਸ਼ਾਲ ਭੰਡਾਰੇ ਜਾਂ ਭੋਜ ਤਾਂ ਪਹਿਲਾਂ ਵੀ ਬਹੁਤ ਚੱਲਦੇ ਸਨ ਜਿਨ੍ਹਾਂ ਨੂੰ ਸਮਾਜਿਕ ਸੇਵਾ ਦਾ ਦਰਜਾ ਦਿੱਤਾ ਜਾ […]

ਫ਼ਿੰਨਲੈਂਡ ਦੇ ਗੁਰੂਦਵਾਰਾ ਸਾਹਿਬ ਵਾਨਤਾ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

  ਫ਼ਿੰਨਲੈਂਡ 20 ਅਕਤੂਬਰ (ਵਿੱਕੀ ਮੋਗਾ) ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਵਾਨਤਾ ਵਿੱਚ ਸਮੂਹ ਸੰਗਤ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਤੇ ਫ਼ਿੰਨਲੈਂਡ ਦੀਆਂ ਸੰਗਤਾਂ ਨੇ ਕੰਮਾਂ ਕਾਰਾਂ ਤੋਂ ਵਿਹਲੇ ਹੋਕੇ ਸ਼ਾਮ ਨੂੰ ਗੁਰੂਘਰ ਵਿੱਚ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। ਗੁਰੂਦਵਾਰਾ ਪ੍ਰਬੰਧਕ ਕਮੇਟੀ […]