ਅਮਨ ਕਾਹਲੋਂ ਜਰਮਨੀ ‘ਚ ਬਣੇਗੀ ਕਰਾਟੇ ਕੋਚ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ‘ਤੋਂ ਆ ਜਰਮਨ ਵਸ ਗਏ ਕਾਹਲੋਂ ਪਰਿਵਾਰ ਦੀ ਧੀ ਅਮਨ ਕਾਹਲੋਂ ਨੇ 16 ਸਾਲਾਂ ਦੀ ਸਖ਼ਤ ਮਿਹਨਤ ਬਾਅਦ ਪਿਛਲੇ ਦਿਨੀ ਕਰਾਟੇ ਕੋਚ ਦਾ ਇਮਤਿਹਾਨ ਪਾਸ ਕਰ ਲਿਆ ਹੈ। ਕਾਹਲੋਂ ਪਰਿਵਾਰ ਦੀ ਸਭ ‘ਤੋਂ ਛੋਟੀ ਧੀ ਅਮਨ ਨੇ ਅਪਦੀ ਵੱਡੀ ਭੈਣ ਅਨੀਤ ਨੂੰ ਕਰਾਟਿਆਂ ਦੀ ਸਿਖਲਾਈ ਲੈਂਦੀ ਨੂੰ […]

ਦਮਦਮੀ ਟਕਸਾਲ ਦੇ ਮੁੱਖੀਆਂ ਦੀ ਯਾਦ ਵਿੱਚ ਸਮਾਗਮ 26 ਨਵੰਬਰ ਨੂੰ ਗੈਂਟ ਵਿਖੇ: ਭਾਈ ਭੂਰਾ

ਸਿੱਖ ਕੌਂਸਲ ਵੱਲੋਂ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਵਿਖੇ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ਼ਹੀਦ ਬਾਬਾ ਦੀਪ ਸਿੰਘ ਵੱਲੋਂ ਚਲਾਈ ਅਤੇ ਯੋਧਿਆਂ ਦੀ ਖਾਣ ਅਖਵਾਉਦੀ ਸੰਸਥਾਂ ਦਮਦਮੀ ਟਕਸਾਲ ਦੇ ਮਹਾਂਪੁਰਖਾਂ ਦੀ ਯਾਦ ਅਤੇ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਤਿ ਇਕ ਵਿਸਾਲ ਸਮਾਂਗਮ 26 ਨਵੰਬਰ ਦਿਨ ਐਤਵਾਰ ਨੂੰ […]

ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਆਰਐਸਐਸ ਦੇ 25 ਅਕਤੂਬਰ ਵਾਲੇ ਸਮਾਗਮ ਦੇ ਬਾਈਕਾਟ ਦਾ ਸੱਦਾ

ਸੰਘ ਵਲੋਂ ਦਸਮ ਪਿਤਾ ਦੇ ਮਨਾਏ ਜਾ ਰਹੇ 350ਵੇਂ ਪ੍ਰਕਾਸ਼ ਦਿਹਾੜੇ ’ਚ ਪੁੱਜਣ ਵਾਲੇ ਸਿੱਖ ਕੌਮ ਦੇ ਗ਼ੱਦਾਰ ਹੋਣਗੇ : ਹਿੰਮਤ ਸਿੰਘ ਨਿਊਯਾਰਕ 22 ਅਕਤੂਬਰ ‘‘ਸਿੱਖ ਹਿੰਦੂ ਧਰਮ ਦਾ ਅਭਿੰਨ ਅੰਗ ਹਨ, ਜੋ ਇਸ ਨੂੰ ਪ੍ਰਵਾਨ ਨਹੀਂ ਕਰਦੇ ਉਹ ਦੇਸ਼ ਧਰੋਹੀ ਤੇ ਅੱਤਵਾਦੀ ਹਨ’’ ਵਰਗੇ ਕਹਿਰ ਭਰੇ ਸ਼ਬਦ ਸਿੱਖ ਧਰਮ ਪ੍ਰਤੀ ਕਹਿਣ ਵਾਲੀ ਰਾਸ਼ਟਰੀ ਸਵੈਮ […]