ਈਪਰ ਵਿਖੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਜਲੀ ਸਮਾਂਗਮ

Share ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) 11 ਨਵੰਬਰ 1918 ਨੂੰ ਸਮਾਪਤ ਹੋਏ ਪਹਿਲੇ ਵਿਸ਼ਵ ਯੁੱਧ ਦੀ 99ਵੀਂ ਵਰੇਗੰਢ੍ਹ ਮੌਕੇ ਸਲਾਨਾਂ ਸ਼ਰਧਾਜਲੀ ਸਮਾਂਗਮ ਕੱਲ ਬੈਲਜ਼ੀਅਮ ਦੇ ਇਤਿਹਾਸਿਕ ਸ਼ਹਿਰ ਈਪਰ ਵਿਖੇ ਕਰਵਾਇਆ ਗਿਆ। ਇਸ ਸਮਾਂਗਮ ਵਿੱਚ ਦੁਨੀਆਂ ਭਰ ਵਿਚੋਂ ਪਹੁੰਚੇਂ ਹਜਾਂਰਾ ਲੋਕਾਂ ਨੇ ਸ਼ਰਧਾਜਲੀਆਂ ਭੇਟ ਕੀਤੀਆਂ। ਕਾਥੇਦਰਾਲ ਚਰਚ ‘ਤੋਂ ਸੁਰੂ ਹੋਏ ਮਾਰਚ ਵਿੱਚ ਜਿਥੇ ਵੱਖ-ਵੱਖ […]

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕੀਤੀ ਗਈ ਪ੍ਰੀ-ਪ੍ਰਾਇਮਰੀ ਜਮਾਤਾ ਦੀ ਸ਼ੁਰੂਆਤ

Share ਸਰਵ ਸਿੱਖਿਆ ਅਭਿਆਨ ਵਲੋਂ ਪ੍ਰਾਪਤ ਵਰਦੀਆਂ ਦੀ ਵੰਡ ਵੀ ਕੀਤੀ ਫਗਵਾੜਾ, 14 ਨਵੰਬਰ (ਅਸ਼ੋਕ ਸ਼ਰਮਾ)ਸਰਕਾਰੀ ਪ੍ਰਾਇਮਰੀ ਸਕੂਲ ਜਮਾਲਪੁਰ ਵਿਖੇ ਬਾਲ ਦਿਵਸ ਦੇ ਮੌਕੇ ਸਰਕਾਰ ਦੀਆ ਹਦਾਇਤਾਂ ਅਨੁਸਾਰ ਕਿ ਤਿੰਨ ਤੋਂ ਛੇ ਸਾਲ ਤੱਕ ਦਾ ਕੋਈ ਬੱਚਾ ਸਕੂਲ ਵਿੱਚ ਦਾਖ਼ਲਾ ਲੈਣ ਤੋਂ ਵਾਂਝਾ ਨਾ ਰਹੇ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿੱਚ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਰਤਨ ਦਰਬਾਰ ਕਰਵਾਇਆ

Share – ਮੁ¤ਖ ਮਹਿਮਾਨ ਅਤੇ ਪਤਵੰਤਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ ਫਗਵਾੜਾ 14 ਨਵੰਬਰ (ਅਸ਼ੋਕ ਸ਼ਰਮਾ) ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਤ ਬਲਵਿੰਦਰ ਸਿੰਘ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸ੍ਰੋਮਣੀ […]