ਦਮਦਮੀ ਟਕਸਾਲ ਦੇ ਮੁੱਖੀਆਂ ਦੀ ਯਾਦ ਵਿੱਚ ਬੈਲਜ਼ੀਅਮ ਵਿੱਚ ਸਮਾਗਮ 26 ਨਵੰਬਰ ਨੂੰ

ਸਿੱਖ ਕੌਂਸਲ ਵੱਲੋਂ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਕਰਵਾਇਆ ਜਾਵੇਗਾ ਵਿਸਾਲ ਸਮਾਗਮ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ਼ਹੀਦ ਬਾਬਾ ਦੀਪ ਸਿੰਘ ਵੱਲੋਂ ਚਲਾਈ ਅਤੇ ਯੋਧਿਆਂ ਦੀ ਖਾਣ ਅਖਵਾਉਦੀ ਸੰਸਥਾਂ ਦਮਦਮੀ ਟਕਸਾਲ ਦੇ ਮਹਾਂਪੁਰਖਾਂ ਦੀ ਯਾਦ ਅਤੇ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਤਿ ਇਕ ਵਿਸਾਲ ਸ਼ਹੀਦੀ ਸਮਾਂਗਮ ਕੱਲ 26 ਨਵੰਬਰ […]

ਕਮਲਾ ਨਹਿਰੂ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਫਗਵਾੜਾ ਵਿਖੇ ਦੋ-ਹਫਤਾ ਫੀਲਡ ਇਨਗੇਜਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ

ਫਗਵਾੜਾ 24 ਨਵੰਬਰ (ਅਸ਼ੋਕ ਸ਼ਰਮਾ) ਕਮਲਾ ਨਹਿਰੂ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਫਗਵਾੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਹਰਵਿੰਦਰ ਕੌਰ ਜੀ ਦੀ ਅਗਵਾਈ ਹੇਠ ਦੋ-ਹਫਤਾ ਫੀਲਡ ਇਨਗੇਜਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ।ਪਹਿਲੇ ਦਿਨ ਪ੍ਰੋਗਰਾਮ ਦੀ ਕੰਨਵੀਨਰ ਅਸਿਸਟੈਂਟ ਪ੍ਰੋਫੈਸਰ ਮਿਸ ਸੋਨੀਆ ਸ਼ਰਮਾ ਨੇ ਦੋ-ਹਫਤਾ ਪ੍ਰੋਗਰਾਮ ਦੇ ਦੌਰਾਨ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਦੇ ਬਾਰੇ ਵਿਚ ਵਿਸਥਾਰਪੂਰਵਕ ਜਾਣਕਾਰੀ ਸਾਰੇ […]

ਨਸਬੰਦੀ ਪਖਵਾੜੇ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਆਸ਼ਾ ਵਰਕਰ-ਡਾ. ਸੁਰਿੰਦਰ

ਫਗਵਾੜਾ-ਕਪੂਰਥਲਾ ਨਵੰਬਰ (ਅਸ਼ੋਕ ਸ਼ਰਮਾ) ਸਿਵਲ ਸਰਜਨ ਡਾ.ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਰਿੰਦਰ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਏ.ਐਨ.ਏਮਜ ਤੇ ਆਸ਼ਾ ਵਰਕਰਾਂ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਪਖਵਾੜਾ ਮਣਾਇਆ ਜਾ ਰਿਹਾ […]

ਸਕੂਲ ਵਿੱਚ ਕਰਵਾਈ ਗਈ ਵਨ ਨੇਸ਼ਨ ਰੀਡਿੰਗ ਦੀ ਗਤੀਵਿਧੀ

ਫਗਵਾੜਾ 24 ਨਵੰਬਰ (ਅਸ਼ੋਕ ਸ਼ਰਮਾ) ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਵਿਖੇ ਵਨ ਨੇਸ਼ਨ ਰੀਡਿੰਗ ਦੀ ਗਤੀਵਿਧੀ ਕਰਵਾਈ ਗਈ। ਜਿਸ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ। ਇਸ ਗਤੀਵਿਧੀ ਦੌਰਾਨ ਪਹਿਲੀ ਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਬੁੱਕ ਮਾਰਕਸ ਬਣਾਏ , ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ […]