ਲੇਖ-( 14 ਜਨਵਰੀ ਮਾਘੀ ‘ਤੇ ਵਿਸ਼ੇਸ਼ )

ਖਿਦਰਾਣੇ ਦੀ ਢਾਬ ਦਾ ਇਤਿਹਾਸਕ ਤੇ ਭੂਗੋਲਿਕ ਮਹੱਤਵ ਮਾਘ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਮੁਕਤਸਰ ਸ਼ਹਿਰ ਪ੍ਰਤੀ ਸਿੱਖ ਮਨਾਂ ਅੰਦਰ ਵਿਸ਼ੇਸ਼ ਖਿੱਚ ਦੇਖਣ ਨੂੰ ਮਿਲਦੀ ਹੈ।ਮੁਕਤਸਰ ਦਾ ਪਹਿਲਾ ਨਾਂ ‘ਖਿਦਰਾਣੇ ਦੀ ਢਾਬ’ ਸੀ।ਇਤਿਹਾਸਕ ਲਿਖਤਾਂ ਅਨੁਸਾਰ ਫਿਰੋਜ਼ਪੁਰ ਜ਼ਿਲੇ ਦੇ ਕਸਬੇ ਜਲਾਲਾਬਾਦ ਦੇ ਰਹਿਣ ਵਾਲੇ ਤਿੰਨ ਭਰਾ ਸਨ ਖਿਦਰਾਣਾ, ਰੁਪਾਣਾ ਅਤੇ ਧਿੰਗਾਣਾ।ਇਹ ਤਿੰਨੇ ਭਰਾ ਧਾਰਮਿਕ ਬਿਰਤੀ ਵਾਲੇ […]

ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਵੜਨ ਤੇ ਪਾਬੰਦੀ

96 ਗੁਰਦੁਆਰਾ ਸਾਹਿਬ ਦੀਆਂ ਕਮੇਟੀ ਤੇ ਪੰਥਕ ਜਥੇਬੰਦੀਆਂ ਵਲੋਂ ਮੀਟਿੰਗ ਕਰਕੇ ਲਿਆ ਫੈਸਲਾ ਨਿਊਯਾਰਕ  ਜਨਵਰੀ ਅਮਰੀਕਾ ਦੀਆਂ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਪੰਥਕ ਜੱਥੇਬੰਦੀਆਂ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 96 ਗੁਰਦੁਆਰਾ ਸਾਹਿਬ ਵਿਚ ‘ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਹਿੱਤਾਂ […]

ਸੁੱਖ ਦਾ ਸਿਰਨਾਵਾਂ

ਨਸੀਬ ਕੌਰ ਦਾ ਇੱਕਲਾ-ਇੱਕਲਾ ਪੁੱਤਰ ਤੇਜੀ ਜਦੋਂ ਤੋਂ ਗੱਭਰੂ ਹੋਇਆ ਤਾਂ ਉਸ ਦੀਆਂ ਆਸਾਂ ‘ਤੇ ਪਾਣੀ ਫਿਰ ਗਿਆ। ਸ਼ਰਾਬ ਪੀਂਦੇ ਰਹਿਣਾ, ਵਿਹਲਾ ਰਹਿ ਕੇ ਆਪਣੀ ਮਾਂ ਤੋਂ ਪੈਸੇ ਖੋਹ ਕੇ ਲੈ ਜਾਣਾ ਤੇ ਐਸ਼ਾਂ ‘ਤੇ ਉੱਡਾ ਦੇਣਾ ਉਸ ਦਾ ਰੋਜ਼ ਦਾ ਕੰਮ ਹੋ ਗਿਆ ਸੀ। ਪੁੱਤਰ ਦੇ ਨਾ ਸੁਧਰਨ ਦੀ ਉਮੀਦ ਵਿੱਚ ਨਸੀਬ ਕੌਰ ਨੇ […]