ਡੇਰਾ ਬਾਬਾ ਸਿੱਧ ਵਜ਼ੀਰ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸਮਾਗਮ 14 ਨੂੰ

ਕਪੂਰਥਲਾ, ਇੰਦਰਜੀਤ ਪਿੰਡ ਔਜਲਾ ਦੇ ਧਾਰਮਿਕ ਅਸਥਾਨ ਡੇਰਾ ਬਾਬਾ ਸਿ¤ਧ ਵਜੀਰ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਾਘੀ ਦਾ ਪਵਿ¤ਤਰ ਦਿਹਾੜਾ 14 ਜਨਵਰੀ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁ¤ਖ ਪ੍ਰਬੰਧਕ ਚੌਧਰੀ ਜੋਗਿੰਦਰ ਸਿੰਘ ਔਜਲਾ ਨੇ ਦ¤ਸਿਆ ਕਿ ਮਾਘੀ ਮੇਲੇ ਸਬੰਧੀ 12 ਜਨਵਰੀ ਨੂੰ ਸ੍ਰੀ ਅਖੰਡ […]

ਪਿੰਡ ਨਵਾਂ ਠੱਠਾ ਵਿਖੇ ਮਾਘੀ ਦਾ ਮੇਲਾ 14 ਨੂੰ

ਕਪੂਰਥਲਾ, ਇੰਦਰਜੀਤ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠ¤ਟਾ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀ ਨਵਾਂ ਠ¤ਟਾ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 14 ਜਨਵਰੀ ਨੂੰ ਮਾਘੀ ਦਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਮੁ¤ਖ ਸੇਵਾਦਾਰ ਅਤੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਨੇ ਸਾਂਝੇ […]

ਸੁਆਮੀ ਪ੍ਰਕਾਸ਼ਾ ਨੰਦ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ

ਕਪੂਰਥਲਾ, ਇੰਦਰਜੀਤ ਸੁਆਮੀ ਪ੍ਰਕਾਸ਼ਾ ਨੰਦ ਪ੍ਰਬੰਧਕ ਕਮੇਟੀ ਕਾਹਲਵਾਂ ਦੇ ਸਮੂਹ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਵਿਖੇ ਆਸ਼ਰਮ ਦੇ ਮੁ¤ਖ ਸੇਵਾਦਾਰ ਤੇ ਗ¤ਦੀ ਨਸ਼ੀਨ 1008 ਸ੍ਰੀ ਸੁਆਮੀ ਪੂਰਨਾ ਨੰਦ ਸਰਸਵਤੀ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿਚ ਨੰਬਰਦਾਰ ਲਾਭ ਚੰਦ ਥਿ¤ਗਲੀ, ਬ੍ਰਿਜ ਲਾਲ ਖੀਵਾ, ਸੁਖਵਿੰਦਰ ਸਿੰਘ ਬੰਟੀ, ਪ੍ਰੇਮ ਲਾਲ ਪੰਚ […]

ਪਿੰਡ ਢਪੱਈ ਵਿਖੇ 40 ਮੁਕਤਿਆਂ ਦੀ ਯਾਦ ’ਚ ਮਾਘੀ ਮੇਲਾ ਤੇ ਖੂਹ ਦੌੜ ਮੁਕਾਬਲੇ 14 ਨੂੰ

ਕਪੂਰਥਲਾ, ਇੰਦਰਜੀਤ ਗੁਰਦੁਆਰਾ ਸੰਤ ਬਾਬਾ ਸਰਜਾ ਸਿੰਘ ਪਿੰਡ ਢ¤ਪਈ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਾਘੀ ਤੇ ਖੂਹ ਦੌੜਾਂ 14 ਜਨਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ ḩ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢ¤ਪਈ ਨੇ ਦ¤ਸਿਆ ਕਿ 14 ਜਨਵਰੀ ਨੂੰ ਸਵੇਰੇ 9 ਵਜੇ […]

ਰਾਜਨੀਤੀ ਵਿੱਚ ਅਪਰਾਧੀਕਰਣ : ਦੇਸ਼ ਨੂੰ ਪ੍ਰਵਾਨ…

-ਜਸਵੰਤ ਸਿੰਘ ‘ਅਜੀਤ’ ਕੋਈ ਤਿੰਨ-ਕੁ ਵਰ੍ਹੇ ਪਹਿਲਾਂ ਦੀ ਗਲ ਹੈ ਕਿ ਦੇਸ਼ ਦੀ ਸਰਵੁੱਚ ਅਦਾਲਤ, ਸੁਪ੍ਰੀਮ ਕੋਰਟ ਨੇ ਦੇਸ਼ ਦੀ ਰਾਜਨੀਤੀ ਵਿੱਚ ਅਪਰਾਧੀ ਅਨਸਰ ਦੀ ਵੱਧ ਰਹੀ ਭਾਈਵਾਲੀ ਪੁਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਸੀ ਕਿ ਰਾਜਨੀਤੀ ਵਿੱਚ ਵੱਧ ਰਿਹਾ ਅਪਰਾਧੀਕਰਣ ਦੇਸ਼ ਦੀ ਰੀੜ ਦੀ ਹੱਡੀ ਵਿੱਚ ਨਾਸੂਰ ਬਣ, ਪਨਪ ਰਿਹਾ ਹੈ, ਜੋ ਕਿ ਦੇਸ਼ ਦੇ […]