ਲੋਹੜੀ ਦੇ ਗੀਤ ਸੁੰਦਰ ਮੁੰਦਰੀਏ ਨਾਲ ਗੂੰਜਿਆ ਡਿਵਾਈਨ ਪਬਲਿਕ ਸਕੂਲ ਦਾ ਵਿਹੜਾ

* ਚੇਅਰਮੈਨ ਪੰਕਜ ਕਪੂਰ ਨੇ ਬ¤ਚਿਆਂ ਨੂੰ ਲੋਹੜੀ ਤੇ ਮਾਘੀ ਦੀ ਦਿ¤ਤੀ ਵਧਾਈ * ਪ੍ਰਿੰਸੀਪਲ ਰੇਨੂੰ ਠਾਕੁਰ ਨੇ ਦਿ¤ਤਾ ਕੁੜੀਆਂ ਦੀ ਲੋਹੜੀ ਪਾਉਣ ਦਾ ਸੁਨੇਹਾ ਫਗਵਾੜਾ 12 ਜਨਵਰੀ (ਅਸ਼ੋਕ ਸ਼ਰਮਾ) ਡਿਵਾਈਨ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਓਹਾਰ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਰੇਨੂੰ ਠਾਕੁਰ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਸਕੂਲ ਚੇਅਰਮੈਨ […]

ਸੱਤਾਧਾਰੀ ਪਾਰਟੀ ਵਲੋ ਆਪ ਆਗੂਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਹੋਵੇਗੀ-ਚੀਮਾ

-ਕਿਹਾ ਜੇ ਸਰਕਾਰਾਂ ਕਿਸਾਨਾਂ ਨੂੰ ਸਹੂਲਤਾਂ ਦਿੰਦੀਆਂ ਤਾਂ ਕਿਸਾਨਾਂ ਦੇ ਸਿਰ ਕਰਜ਼ਾ ਚੜ੍ਹਦਾ ਹੀ ਕਿੳ ਕਪੂਰਥਲਾ, ਇੰਦਰਜੀਤ ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਨਗੀਨਾ ਰਿਜ਼ੋਰਟ ਵਿਖੇ ਹੋਈ। ਮੀਟਿੰਗ ਦੌਰਾਨ ਸ਼ਾਮਲ ਹੋਏ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਆਮ ਆਦਮੀ […]