ਪਿੰਡ ਕੋਹਾਲਾ ਦਾ ਤਿੰਨ ਰੋਜ਼ਾ ਕਬੱਡੀ ਕੱਪ ਅੱਜ ਤੋਂ

-ਗੋਲਡ ਮੈਡਲਿਸਟ ਪਾਵਰ ਵੇਟ ਲਿਫਟਰ ਗਗਨਦੀਪ ਕੌਰ ਦਾ 51000 ਰੁਪਏ ਨਾਲ ਹੋਵੇਗਾ ਸਨਮਾਨ ਕਪੂਰਥਲਾ, 1 ਫਰਵਰੀ, ਇੰਦਰਜੀਤ ਸਿੰਘ ਧੰਨ ਧੰਨ ਬਾਬਾ ਸੁਧਾਣਾ ਸਪੋਰਟਸ ਕਲੱਬ ਵਲੋ ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਕੁਹਾਲਾ ਵਿਖੇ ਬਾਬਾ ਜੋਗਾ ਸਿੰਘ ਯਾਦਗਾਰੀ ਸਲਾਨਾ ਕਬੱਡੀ ਟੂਰਨਾਮੈਂਟ 2, 3 ਅਤੇ 4 ਫ਼ਰਵਰੀ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ […]

550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਵਿੱਤਰ ਵੇਈਂ ਦੀ ਸਵੱਛਤਾ ਕੀਤੀ ਜਾਵੇਗੀ ਬਹਾਲ-ਕਾਹਨ ਸਿੰਘ ਪੰਨੂੰ

*ਸਾਲ ਦੇ ਅੰਤ ਤੱਕ ਗੰਦੇ ਪਾਣੀ ਨੂੰ ਵੇਈਂ ਵਿਚ ਜਾਣੋਂ ਰੋਕਣ ਦਾ ਕੰਮ ਹੋਵੇਗਾ ਮੁਕੰਮਲ *ਹੁਣ ਤੱਕ 72 ’ਚੋਂ ਕਰੀਬ 50 ਪਿੰਡਾਂ ਦਾ ਗੰਦਾ ਪਾਣੀ ਵੇਈਂ ਵਿਚ ਜਾਣੋਂ ਰੋਕਿਆ *ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਵੱਛਤਾ ਬਹਾਲੀ ਦੇ ਕੰਮ ਦਾ ਲਿਆ ਜਾਇਜ਼ਾ *ਡਿਪਟੀ ਕਮਿਸ਼ਨਰ ਅਤੇ ਸੰਤ ਸੀਚੇਵਾਲ ਦੀ ਹਾਜ਼ਰੀ ’ਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕਪੂਰਥਲਾ, […]

ਦਰਸ਼ਨ ਸਿੰਘ ਕੋਟ ਕਰਾਰ ਖਾਂ ਅਤੇ ਬਲਜਿੰਦਰ ਸਿੰਘ ਠੇਕੇਦਾਰ ਦੇ ਸਨਮਾਨ ਵਿਚ ਸਮਾਗਮ ਜਲਦ – ਰਜਿੰਦਰ ਘੇੜਾ

ਫਗਵਾੜਾ 1 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਸ੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਰਜਿੰਦਰ ਘੇੜਾ ਨੇ ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵਲੋਂ ਦਰਸ਼ਨ ਸਿੰਘ ਕੋਟ ਕਰਾਰ ਖਾਨ ਨੂੰ ਦੋਆਬਾ ਜੋਨ ਦਾ ਇੰਚਾਰਜ ਅਤੇ ਬਲਜਿੰਦਰ ਸਿੰਘ ਠੇਕੇਦਾਰ ਕੋਂਸਲਰ ਨੂੰ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦਾ ਸੁਆਗਤ ਕਰਦਿਆਂ ਕਿਹਾ ਕਿ ਸ਼ਹਿਰੀ ਵਿੰਗ ਵਲੋਂ […]

ਸੱਤਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ

ਫਗਵਾੜਾ 1 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਸੱਤਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਪਿੰਡ ਬਬੇਲੀ (ਫਗਵਾੜਾ) ਦੇ ਇਤਿਹਾਸਕ ਗੁਰੂਦੁਆਰਾ ਚੋਂਤਾ ਸਾਹਿਬ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਗੁਰ੍ਰਦੁਅਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਸ਼੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿੱਚ […]

ਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ

-ਜਸਵੰਤ ਸਿੰਘ ‘ਅਜੀਤ’ ਚੀਨ ਅਤੇ ਗਰੀਬੀ : ਆਮ ਤੋਰ ਤੇ ਮੰਨਿਆ ਜਾਂਦਾ ਹੈ ਕਿ ਚੀਨ ਨੇ ਭਾਰਤ ਦੇ ਮੁਕਾਬਲੇ ਗਰੀਬੀ ਪੁਰ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੋਇਆ ਹੈ। ਹੁਣ ਉਹ ਆਰਥਕ ਰੂਪ ਵਿੱਚ ਵਿਕਸਤ ਦੇਸ਼ਾਂ ਦੇ ਮੁਕਾਬਲੇ ਵੱਡੀ ਆਰਥਕ ਸ਼ਕਤੀ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਿਐ। ਇਸੇ ਦੌਰਾਨ ਚੀਨ ਤੋਂ ਕੁਝ ਅਜਿਹੀਆਂ ਖਬਰਾਂ ਵਾਇਰਲ […]