ਫਗਵਾੜਾ 08 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਮੋਹਨ ਲਾਲ ਉਪੱਲ ਡੀ. ਏ. ਵੀ. ਕਾਲਜ, ਫ਼ਗਵਾੜਾ ਦੇ ਐਨ.ਐਸ.ਐਸ. ਵਿਭਾਗ ਅਤ ੇ ਰੈੱਡ ਰਿਬਨ ਕਲੱਬ ਵੱਲੋ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰ ਕਲੱਬ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ । ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਖੂਨਦਾਨ ਕਰਨ ਲਈ ਉਤਸ਼ਾਹ ਪੈਦਾ ਕਰਨਾ ਸੀ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਵੀ […]