ਆਲ ਪੰਜਾਬ ਆੰਗਨਬਾੜੀ ਮੁਲਾਜਮ ਯੂਨੀਅਨ ਰਜਿ. ਬਲਾਕ ਫਗਵਾੜਾ ਵਲੋਂ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਦਾ ਪੁਤਲਾ ਫੂਕਿਆ

ਫਗਵਾੜਾ 10 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਆਲ ਪੰਜਾਬ ਆੰਗਨਬਾੜੀ ਮੁਲਾਜਮ ਯੂਨੀਅਨ ਰਜਿ. ਬਲਾਕ ਫਗਵਾੜਾ ਵਲੋਂ ਯੂਨੀਅਨ ਦੀ ਪ੍ਰਧਾਨ ਬੀਬੀ ਬਿਮਲਾ ਦੇਵੀ ਦੀ ਅਗਵਾਈ ਹੇਠ ਆਪਣੀਆਂ ਹ¤ਕੀ ਮੰਗਾਂ ਦੇ ਸਬੰਧ ਵਿਚ ਰੋਸ ਮੁਜਾਹਰਾ ਕਰਕੇ ਹਰਗੋਬਿੰਦ ਨਗਰ ਚੌਕ ਵਿਖੇ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਦਾ ਪੁਤਲਾ ਫੂਕਿਆ ਗਿਆ। ਇਸ ਉਪਰੰਤ ਜੋਰਦਾਰ ਨਾਰੇਬਾਜੀ ਕੀਤੀ ਅਤੇ ਐਸ.ਡੀ.ਐਮ. ਫਗਵਾੜਾ ਸ੍ਰੀਮਤੀ […]

ਮੋਹਨ ਲਾਲ ਉਪੱਲ ਡੀ.ਏ.ਵੀ.ਕਾਲਜ ਫਗਵਾੜਾ ਵਿਖੇ ਸਵਾਮੀ ਦਇਆਨੰਦ ਸਰਸਵਤੀ ਜੀ ਦੀ 194 ਵੀਂ. ਜਯੰਤੀ ਮਨਾਈ ਗਈ

ਫਗਵਾੜਾ 10 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਮੋਹਨ ਲਾਲ ਉਪੱਲ ਡੀ. ਏ. ਵੀ. ਕਾਲਜ, ਫ਼ਗਵਾੜਾ ਵਿਖੇ ਸਵਾਮੀ ਦਇਆਨੰਦ ਸਰਸਵਤੀ ਜੀ ਦੀ 194ਈ: ਜਯੰਤੀ ਮਨਾਈ ਗਈ । 19ਵੀਂ ਸਤਾਬਦੀ ਦੇ ਮਹਾਨ ਸਮਾਜ ਸੁਧਾਰਕਾਂ ਵਿੱਚ ਸਵਾਮੀ ਦਇਆਨੰਦ ਸਰਸਵਤੀ ਜੀ ਦਾ ਨਾਮ ਉਤਸ਼ਾਹ ਤੇ ਸ਼ਰਧਾ ਦੇ ਨਾਲ ਲਿਆ ਜਾਂਦਾ ਹੈ । ਇਸ ਨੂੰ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉਹਨਾਂ […]

ਸੋਸ਼ਲ ਮੀਡੀਆ ਤੇ ਬਾਬਾ ਸਾਹਿਬ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਅੰਬੇਡਕਰ ਸੈਨਾ ਮੂਲ ਨਿਵਾਸੀ ਨੇ ਕੀਤੀ ਕਾਰਵਾਈ ਦੀ ਮੰਗ

* ਫਗਵਾੜਾ ਦੇ ਐਸ.ਪੀ. ਭੰਡਾਲ ਨੂੰ ਦਿ¤ਤਾ ਮੰਗ ਪ¤ਤਰ ਫਗਵਾੜਾ 10 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਅੰਬੇਡਕਰ ਸੈਨਾ ਮੂਲ ਨਿਵਾਸੀ ਵਲੋਂ ਸੂਬਾ ਪ੍ਰਧਾਨ ਹਰਭਜਨ ਸੁਮਨ ਦੀ ਅਗਵਾਈ ਹੇਠ ਐਸ.ਪੀ. ਫਗਵਾੜਾ ਪੀ.ਐਸ. ਭੰਡਾਲ ਨੂੰ ਇਕ ਮੰਗ ਪ¤ਤਰ ਦਿ¤ਤਾ ਗਿਆ। ਜਿਸ ਵਿਚ ਸੋਸ਼ਲ ਮੀਡੀਆ ਰਾਹੀਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਅਤੇ ਭਾਰਤੀ ਸੰਵਿਧਾਨ ਦਾ ਨਿਰਾਦਰ ਕਰਨ ਅਤੇ […]