ਅਮ੍ਰਿਤ ਕਾਹਲੋਂ ਬਣਿਆ ਮਰਸਡੀਜ਼ ਵੱਲੋਂ ਸਪੌਂਸਰ ਹੋਣ ਵਾਲਾ ਪੰਜਾਬੀ ਮੂਲ ਦਾ ਪਹਿਲਾ ਜਰਮਨ ਕਰਾਟੇ ਖਿਡਾਰੀ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਚੰਗੇ ਭਵਿੱਖ ਲਈ ਪ੍ਰਵਾਸੀ ਹੋਏ ਲੱਖਾਂ ਪੰਜਾਬੀਆਂ ਵਾਂਗ ਤਰਲੋਚਨ ਸਿੰਘ ਕਾਹਲੋਂ ਅਤੇ ਰਾਜਬੀਰ ਕੌਰ ਵੀ ਜਰਮਨ ਆਏ ਸਨ। ਕੱਪੜੇ ਦੀਆਂ ਕਈ ਦੁਕਾਨਾਂ ਦੀ ਮਾਲਕ ਰਹੀ ਕਾਹਲੋਂ ਜੋੜੀ ਨੇ ਜਿੰਦਗੀ ਵਿੱਚ ਅਹਿਮ ਫੈਸਲਾ ਲੈਂਦਿਆਂ ਸਿਰਫ ਪੈਸੇ ਹੀ ਕਮਾਉਣ ਦੀ ਬਜਾਏ ਬੱਚਿਆਂ ਦਾ ਭਵਿੱਖ ਰੌਸ਼ਨ ਕਰਨ ਦੀ ਠਾਣ ਲਈ ਤੇ […]

ਲਾ-ਇਲਾਜ ਰੋਗਾਂ ਦਾ ਇਲਾਜ ਸਿਰਫ ਹੈਮਿਓਪੈਥਿਕ ਕੋਲ

ਜਰਮਨ ਤੋ ਸ਼ੁਰੂ ਹੋ ਕੇ ਦੁਨੀਆਂ ਦੇ ਕੋਨੇ-ਕੋਨੇ ਫੈਲੀ ਹੈਮਿਓਪੈਥਿਕ ਹੈਮਿਓਪੈਥਿਕ ਦਾ ਸਿਧਾਂਤ ਹੈ ਕਿ ਰੋਗ ਨਾਲੋ ਰੋਗੀ ਦੀ ਜ਼ਿਆਦਾ ਦੇਖਭਾਲ ਕੀਤੀ ਜਾਵੇ। ਬਹੁਤੇ ਲੋਕਾਂ ਨੂੰ ਹਾਲੇ ਵੀ ਨਹੀ ਪਤਾ ਕਿ ਹੈਮਿਓਪੈਥਿਕ ਕੀ ਹੈ। ਹੈਮਿਓਪੈਥਿਕ ਇਕ ਕੁਦਰਤੀ ਇਲਾਜ ਪ੍ਰਣਾਲੀ ਹੈ, ਇਸ ਦਾ ਕੋਈ ਸਾਈਡਇਫੈਕਟ ਨਹੀ ਹੈ॥ ਇਹ ਬਿਮਾਰੀ ਨੂੰ ਜੜ੍ਹ ਤੋ ਖਤਮ ਕਰਨ ਦੀ ਤਾਕਤ […]

ਗੁਰਦੁਆਰਾ ਚਰਨ ਕਮਲ ਸਾਹਿਬ ਪਾ.10ਵੀਂ ਨਰੈਣਾ (ਰਾਜਸਥਾਨ) ਵਿਖੇ ਸਲਾਨਾ ਗੁਰਮਤਿ ਸਮਾਗਮ

ਨਰੈਣਾ, ਜੈਪੁਰ (ਰਾਜਸਥਾਨ) ਤੋਂ ਵਿਸ਼ੇਸ਼ ਰਿਪੋਰਟ : 25 ਮਾਰਚ ਇਹ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਹੈ । ਗੁਰੂ ਜੀ ਮਾਰਚ ਦੇ ਮਹੀਨੇ ਸੰਨ 1707 ਨੂੰ ਤਲਵੰਡੀ ਸਾਬੋ (ਪੰਜਾਬ) ਤੋਂ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨੂੰ ਜਾਂਦੇ ਹੋਏ ਦਾਦੂ ਪੰਥ ਦੇ ਮਹੰਤ ਜੈਤ ਰਾਮ ਜੀ ਦੀ ਬੇਨਤੀ ਕਰਨ ਤੇ […]