ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਦਿਹਾੜੇ ਨੂੰ ਵੱਡੀ ਪੱਧਰ ਤੇ ਮਨਾਉਣ ਦੇ ਨਾਲ ਨਾਲ ਗੁਰੂ ਨਾਨਕ ਪਾਤਸ਼ਾਹ ਦੇ ਨਾਲ ਸਬੰਧਿਤ ਇਤਿਹਾਸ ਨੂੰ ਵੀ ਸਹੀ ਕਰੀਏ

ਅਗਲੇ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਆ ਰਿਹਾ ਹੈ। ਜਿਸ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਵਾਸਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ, ਧਾਰਮਿਕ ਸੰਸਥਾਵਾਂ, ਗੁਰੂ ਘਰਾਂ ਦੀਆਂ ਕਮੇਟੀਆਂ, ਸਰਕਾਰਾਂ ਵੱਲੋਂ ਹੁਣ ਤੋਂ ਹੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਅਜਿਹੇ ਵੱਡੇ ਪੱਧਰ ਦੇ ਪ੍ਰੋਗਰਾਮ ਉਲੀਕੇ ਜਾਣੇ ਵੀ ਚਾਹੀਦੇ ਹਨ। […]