ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਕੁਰੀਤੀਆਂ ਤੋਂ ਬਚਾਇਆ ਜਾ ਸਕਦਾ -ਸੰਤ ਬਾਬਾ ਦਇਆ ਸਿੰਘ

Share-ਮੇਜਬਾਨ ਨੂੰ ਹਰਾ ਕੇ ਉਚਾ ਲਧਾਣਾ ਨੇ ਜਿਤਿਆ ਸਲਾਨਾ ਫੁੱਟਬਾਲ ਕੱਪ ਕਪੂਰਥਲਾ, 26 ਅਪ੍ਰੈਲ,ਧੰਨ-ਧੰਨ ਬਾਬਾ ਕਾਹਨ ਦਾਸ ਜੀ ਫੁੱਟਬਾਲ ਕਲੱਬ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਫੁੱਟਬਾਲ ਅਤੇ ਵਾਲੀਬਾਲ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡਦਿਆਂ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਨੇ ਕਿਹਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ […]

ਦਿੱਲੀ ਗੁਰਦੁਆਰਾ ਕਮੇਟੀ ਦੀ ਸਾਖ ਨੂੰ ਸੁਧਾਰਨ ਦੇ ਜਤਨ

Shareਜਸਵੰਤ ਸਿੰਘ ‘ਅਜੀਤ’ ਬੀਤੇ ਦਿਨੀਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਜਨਰਲ ਮੈਨੇਜਰ ਅਤੇ ਦੋ ਡਿਪਟੀ ਜਨਰਲ ਮੈਨੇਜਰਾਂ ਪੁਰ ਇੱਕ ਲੜਕੀ ਵਲੋਂ ਆਪਣੇ ਨਾਲ ਛੇੜ-ਛਾੜ ਕਰਨ ਅਤੇ ਨੌਕਰੀ ਲੈਣ ਲਈ ਉਨ੍ਹਾਂ ਨਾਲ ‘ਕੰਪ੍ਰੋਮਾਈਜ਼’ ਕਰਨ ਦਾ ਜੋ ਕਥਤ ਦੋਸ਼ ਲਾਇਆ ਗਿਆ, ਉਹ ਮੋਟੀਆਂ-ਮੋਟੀਆਂ ਸੁਰਖੀਆਂ ਨਾਲ ਰਾਜਧਾਨੀ ਦੇ ਮੀਡੀਆ ਦਾ ਸ਼ਿੰਗਾਰ ਬਣ ਗਿਆ। ਜਿਸਦੇ ਚਲਦਿਆਂ ਦਿੱਲੀ ਗੁਰਦੁਆਰਾ […]

ਲਾਇਨਜ ਕਲ¤ਬ ਕੋਹੇਨੂਰ ਵਲੋਂ ਕੋਰਸ ਪੂਰਾ ਕਰਨ ਵਾਲੀਆਂ ਔਰਤਾਂ ਨੂੰ ਸਰਟੀਫਿਕੇਟਾਂ ਦੀ ਵੰਡ

Share ਫਗਵਾੜਾ 26 ਅਪ੍ਰੈਲ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਲਾਇੰਸ ਕਲ¤ਬ ਫਗਵਾੜਾ ਕੋਹੇਨੂਰ ਵਲੋਂ ਮੁਹ¤ਲਾ ਪ੍ਰੀਤ ਨਗਰ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ’ਚ 6 ਮਹੀਨੇ ਦਾ ਕੋਰਸ ਪੂਰਾ ਹੋਣ ਤੇ ਸਰਟੀਫਿਕੇਟ ਵੰਡਣ ਦੇ ਮਕਸਦ ਨਾਲ ਇਕ ਸਮਾਗਮ ਦਾ ਆਯੋਜਨ ਜਯੋਤੀ ਮਾਡਲ ਸਕੂਲ ਵਿਖੇ ਕੀਤਾ ਗਿਆ। ਲਾਇਨ ਪ੍ਰਧਾਨ ਠੇਕੇਦਾਰ ਬਲਜਿੰਦਰ ਸਿੰਘ ਕੌਂਸਲਰ ਦੀ ਅਗਵਾਈ ਹੇਠ ਆਯੋਜਿਤ ਉਕਤ […]

ਪਿੰਡ ਕਮੇਟੀ ਕਾਲਾ ਸੰਘਿਆਂ ਦੀ ਹੋਈ ਮੀਟਿੰਗ ’ ਕਠੂਆ ਅਤੇ ਉਨਾਵ ਦੀਆਂ ਘਟਨਾਵਾਂ ਤੇ ਚਿੰਤਾ ਦਾ ਪਗਟਾਵਾ

Shareਕਪੂਰਥਲਾ, 26 ਅਪ੍ਰੈਲ, ਪਿੰਡ ਕਮੇਟੀ ਕਾਲਾ ਸੰਘਿਆਂ ਦੀ ਮਾਸਿਕ ਮੀਟਿੰਗ ਸਥਾਨਕ ਕਾਮਰੇਡ ਗੁਰਦਾਸ ਹਾਲ ਵਿਖੇ ਇੰਜ: ਸੀਤਲ ਸਿੰਘ ਸੰਘਾ ਦੀ ਪ੍ਰਧਾਨਗੀ ਹੋਈ। ਇਸ ਮੌਕੇ ਤੇ ਇਕ ਮਤੇ ਰਾਹੀਂ ਕਠੂਆ ਅਤੇ ਉਨਾਵ ਵਿਖੇ ਬੱਚੀਆਂ ਨਾਲ ਹੋਈਆਂ ਗੈਂਗਰੇਪ ਤੇ ਕਤਲ ਦੀਆਂ ਅਤਿ ਘਿਨਾਉਣੀਆ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਤੇ ਹਾਜਰਾਂ ਨੇ ਕਿਹਾ […]

ਡੀ.ਏ.ਵੀ.ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦਾ

Shareਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਫਗਵਾੜਾ 26 ਅਪ੍ਰੈਲ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਮੋਹਨ ਲਾਲ ਉਪੱਲ ਡੀ.ਏ.ਵੀ.ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਫਗਵਾੜਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ । ਇਸ ਮੌਕੇ ਤੇ ਪ੍ਰਿੰਸੀਪਲ ਡਾ: ਕਿਰਨਜੀਤ ਰੰਧਾਵਾ ਨੇ ਸਕੂਲ ਦੇ ਵਧੀਆ ਨਤੀਜੇ ਲਈ ਵਿਦਿਆਰਥੀਆਂ ਅਤੇ ਉਨਾਂ ਦੇ […]