ਬੈਲਜੀਅਮ 30 ਮਈ (ਯ.ਸ) ਲੀਜ ਵਿਚ ਹੋਏ ਹਮਲੇ ਦੇ ਮੁਜਰਮ ਬਿਨਜਾਮੀਨ ਹਰਮਨ ਦੇ ਭਰਾ ਨੂੰ ਪੁੱਛਗਿੱਛ ਲਈ ਲੀਜ ਦੇ ਨੇੜੇ ਸ਼ਹਿਰ ਤੋਂ ਦੁਪਹਿਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸ ਨੂੰ ਰਿਹਾ ਕਰ ਦਿੱਤਾ ਗਿਆ। ਇਸ ਦੀ VTM Nieuws ਤੋਂ ਪੁਸ਼ਟੀ ਕੀਤੀ ਗਈ ਹੈ ਇਸ ਆਦਮੀ ਨੂੰ ਸਰਗਰਮੀ ਨਾਲ ਟਰੈਕ ਕੀਤਾ ਗਿਆ ਕਿਉਂਕਿ ਪੁਲਿਸ […]
Maand: mei 2018
ਪਰੈਸ ਰਿਲੀਜ਼
ਸਮਾਜ ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ “ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼ ਪਟਿਆਲਾ (30-05-2018): ਸਮਾਜ ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣਾਈ ਗਈ ਪੰਜਾਬੀ ਟੈਲੀ ਫ਼ਿਲਮ ‘ਜਾਨੀ ਦੁਸ਼ਮਣ’ (ਬਲਿਯੂ ਵੇਲ) ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਵਾਈਸ ਚਾਂਸਲਰ ਪ੍ਰੋ. ਬੀ.ਐਸ.ਘੁੰਮਣ ਵੱਲੋਂ ਰਿਲੀਜ਼ ਕੀਤੀ ਗਈ। ‘ਮੂਵੀ […]
ਕੈਪਟਨ ਸਰਕਾਰ ਦੀ ਕਰਜਾ ਮੁਆਫੀ ਸਕੀਮ ਤਹਿਤ ਫਗਵਾੜਾ ਹਲਕੇ ਦੇ 397 ਕਿਸਾਨਾ ਨੂੰ ਕੀਤੀ ਸਰਟੀਫਿਕੇਟਾਂ ਦੀ ਵੰਡ
* ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਕੈਪਟਨ ਸਰਕਾਰ-ਮਾਨ ਫਗਵਾੜਾ 30 ਮਈ (ਚੇਤਨ ਸ਼ਰਮਾ) ਪੰਜਾਬ ਸਰਕਾਰ ਦੀ ਕਰਜਾ ਮਾਫੀ ਸਕੀਮ ਤਹਿਤ ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਧੀਨ ਐਸ.ਡੀ.ਐਮ. ਫਗਵਾੜਾ ਜਯੋਤੀ ਬਾਲਾ ਮ¤ਟੂ ਦੀ ਅਗਵਾਈ ਹੇਠ ਹਲਕਾ ਫਗਵਾੜਾ ਦੇ ਕਿਸਾਨਾਂ ਨੂੰ ਕਰਜਾ ਮੁਆਫੀ ਦੇ ਸਰਟੀਫਿਕੇਟਾਂ ਦੀ ਵੰਡ ਕਰਨ ਸਬੰਧੀ ਇਕ ਸਮਾਗਮ ਕੇ.ਜੀ. ਰਿਜੋਰਟ […]
ਸ਼ਰੋਮਣੀ ਅਕਾਲੀ ਦੱਲ ਅੰਮ੍ਰਿਤਸਰ ਦੇ ਹੱਥ ਮਜਬੂਤ ਕਰਨ ਦੀ ਅਪੀਲ
ਬੈਲਜੀਅਮ 29ਮਈ(ਯ.ਸ) ਪੰਜਾਬ ਦੇ ਹਲਕਾ ਸ਼ਾਹਕੋਟ ਵਿਖੇ ਹੋ ਰਹੀ ਜਿਮਨੀ ਚੋਣ ਵਿਚ ਸ਼ਰੋਮਣੀ ਅਕਾਲੀ ਦੱਲ ਅਮਿੰ੍ਰਤਸਰ ਦੇ ਭਾਈ ਸਲੱਖਣ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕਰਦੇ ਹੋਏ ਬੈਲਜੀਅਮ ਦੇ ਆਗੂ ਭਾਈ ਕਰਮ ਸਿੰਘ,ਬਾਬਾ ਰਜਿੰਦਰ ਸਿੰਘ,ਜਗਰੂਪ ਸਿੰਘ,ਸੁਖਵਿੰਦਰ ਸਿੰਘ ਮੁਲਤਾਨੀ,ਹਰਦੀਪ ਸਿੰਘ, ਅਮਰੀਕ ਸਿੰਘ, ਰਾਜੂ ਪਟਿਆਲਾ, ਚਰਨ ਸਿੰਘ,ਅਤੇ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾ ਨੇ ਜੇਕਰ […]