ਮਮਤਾ ਦਿਵਸ ਮਨਾਇਆ

ਫਗਵਾੜਾ 23 ਮਈ (ਚੇਤਨ ਸ਼ਰਮਾ) ਸਿਵਲ ਸਰਜਨ ਕਪੂਰਥਲ੍ਹਾ ਡਾ.ਬਲਵੰਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਪਾਂਸਟ ਡਾ.ਅਨਿਲ ਕੁਮਾਰ ਦੀ ਯੋਗ ਅਗਵਾਈ ਵਿੱਚ ਸੀ.ਐੱਚ.ਸੀ ਪਾਂਸਟ ਦੇ ਅਧੀਨ ਆਉਂਦੇ ਪਿੰਡ ਲੱਖਪੁਰ ਵਿਖੇ ਸਬ ਸੈਂਟਰ ਵਿੱਚ ਮਮਤਾ ਦਿਵਸ ਮਨਾਇਆ ਗਿਆ।ਇਸ ਮੌਕੇ ਬੀ.ਈ.ਈ ਸਤਨਾਮ ਸਿੰਘ ਨੇ ਮਮਤਾ ਦਿਵਸ ‘ਤੇ ਆਏ ਹੋਏ ਲੋਕਾਂ ਨੂੰ ਦੱਸਿਆ ਕਿ ਬੱਚਿਆਂ […]

ਦਿੱਲੀ ਗੁਰਦੁਆਰਾ ਕਮੇਟੀ ਦੇ ਮੁਲਾਜ਼ਮਾਂ ਲਈ ਡਰੈਸ ਕੋਡ

ਨਵੀਂ ਦਿੱਲੀ : 23 ਮਈ, 2018 ਬੀਤੇ ਦਿਨੀਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਥੇ ਹੋਏ ਜਨਰਲ ਇਜਲਾਸ ਵਿੱਚ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਵਲੋਂ ਦਿੱਤੇ ਗਏ ਸੁਝਾਵਾਂ ਪੁਰ ਵਿਚਾਰ-ਵਟਾਂਦਰਾ ਕੀਤੇ ਜਾਣ ਉਪਰੰਤ ਗੁਰਦੁਆਰਾ ਕਮੇਟੀ ਦੇ ਮੁਲਾਜ਼ਮਾਂ ਲਈ ਆਪਣੀ ਡਿਊਟੀ ਦੌਰਾਨ ‘ਡਰੈਸ ਕੋਡ’ ਦਾ ਪਾਲਣ ਸਖਤੀ ਨਾਲ ਕੀਤੇ ਜਾਣ ਦੀ […]