ਸਿਹਤ ਵਿਭਾਗ ਜਲੰਧਰ ਵਲੋਂ ਸ਼ਹੀਦ ਲੈਫ. ਗੁਰਬਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਧੇਵਾਲੀ ਜਲੰਧਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ

ਫਗਵਾੜਾ 31 ਮਈ (ਚੇਤਨ ਸ਼ਰਮਾ ) ਸਿਹਤ ਵਿਭਾਗ ਜਲੰਧਰ ਵਲੋਂ ਸ਼ਹੀਦ ਲੈਫ. ਗੁਰਬਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਧੇਵਾਲੀ ਜਲੰਧਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ।ਇਸ ਮੌਕੇ ਮੁੱਖ ਮਹਿਮਾਨਉੱਘੇ ਸਮਾਜ ਸੇਵਿਕਾ ਮੈਡਮ ਪ੍ਰਭਜੀਤ ਮਿਨਹਾਸ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਦਾ ਉਦਘਾਟਨ ਕੀਤਾ ਗਿਆ।ਇਸ […]

ਜਿੰਦਗੀ ਦੀ ਹੈ ਜੇ ਚਾਹ ਤੰਬਾਕੂ ਦੀ ਛੱਡੋ ਰਾਹ-ਸਿਵਲ ਸਰਜਨ

ਦਿਲ ਦੇ ਦੌਰੇ ਨਾਲ ਹੋਣ ਵਾਲੀਆਂ 12 ਫੀਸਦੀ ਮੋਤਾਂ ਦਾ ਮੁੱਖ ਕਾਰਨ ਤੰਬਾਕੂ-ਡਾ. ਕੁਲਜੀਤ ਜਿੰਦਗੀ ਫੁੱਲਾਂ ਵਰਗੀ ਹੈ ਇਸ ਨੂੰ ਰਾਖ ਨਾ ਬਣਾਓ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸੈਮੀਨਾਰ ਆਯੋਜਿਤ ਫਗਵਾੜਾ 31 ਮਈ (ਚੇਤਨ ਸ਼ਰਮਾ) ਸਿਗਰਟਨੋਸ਼ੀ ਅਤੇ ਤੰਬਾਕੂ ਦਾ ਸੇਵਨ ਅੱਜ ਕੇਵਲ ਭਾਰਤ ਹੀ ਨਹੀਂ ਬਲਕਿ ਦੁਨੀਆ ਦੇ ਸਾਹਮਣੇ ਇੱਕ ਗੰਭੀਰ ਚੁਣੋਤੀ ਬਣ ਚੁੱਕਾ ਹੈ।ਹਾਂਲਾਂਕਿ […]

ਸ਼੍ਰੋਮਣੀ ਅਕਾਲੀ ਦਲ (ਬਾਦਲ) ਮੁੜ ਹਰਿਆਣਾ ਚੋਣਾਂ ਲੜਨ ਲਈ ਤਿਆਰ

-ਜਸਵੰਤ ਸਿੰਘ ‘ਅਜੀਤ’ ਬੀਤੇ ਦਿਨੀਂ ਯਮੁਨਾਨਗਰ (ਹਰਿਆਣਾ) ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਤ ਕੀਤੇ ਗਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਸਿੱਖਾਂ ਨੂੰ ਇੱਕ-ਜੁਟ ਹੋਣ ਦਾ ਸਦਾ ਦਿੰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦਾ ਦਲ (ਸ਼੍ਰੋਮਣੀ ਅਕਾਲੀ ਦਲ) ਭਵਿੱਖ ਵਿੱਚ ਆਪਣੇ ਹੀ […]