ਐਨ ਆਰ ਆਈ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜ਼ੀਅਮ ਵੱਲੋਂ ਸਿੰਤਰੂਧਨ ਵਿੱਚ ਖੇਡ ਮੇਲਾ ਅੱਜ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਵਿਸ਼ਵ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਵੱਲੋਂ ਅਪਣੀ ਮਾਂ ਖੇਡ ਕਬੱਡੀ ਅਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਹਿੱਤ ਖੇਡ ਮੇਲੇ ਕਰਵਾਏ ਜਾਂਦੇ ਹਨ। ਬੈਲਜ਼ੀਅਮ ਵਿੱਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਿੰਤਰੂਧਨ ਵਿਖੇ ਅੱਜ 15 ਜੁਲਾਈ ਦਿਨ ਐਤਵਾਰ ਨੂੰ ਇੱਕ ਵਿਸ਼ਾਲ ਖੇਡ ਮੇਲਾ ਐਨ ਆਰ ਆਈ ਚੜ੍ਹਦੀ ਕਲਾ […]