ਫ਼ਿੰਨਲੈਂਡ ਵਿੱਚ ਵਸਦੇ ਭਾਰਤੀ ਭਾਈਚਾਰੇ ਨੇ ਹੀਮਾ ਦਾਸ ਨੂੰ ਇੱਕ ਲੱਖ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ

Share ਫ਼ਿੰਨਲੈਂਡ 16 ਜੁਲਾਈ (ਵਿੱਕੀ ਮੋਗਾ) ਬੀਤੇ ਐਤਵਾਰ ਫ਼ਿੰਨਲੈਂਡ ਦੇ ਸ਼ਹਿਰ ਤਾਂਪਰੇ ਵਿੱਚ ਚੱਲ ਰਹੀ ਆਈ.ਏ.ਏ.ਐਫ਼ ਅੰਡਰ 20 ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਹੀਮਾ ਦਾਸ ਨੇ 400 ਮੀਟਰ ਦੌੜ ਵਿੱਚ ਸੋਨੇ ਦਾ ਤਮਗਾ ਜਿੱਤ ਕਿ ਇਤਿਹਾਸ ਰੱਚ ਦਿੱਤਾ ਜਿਸ ਤੋਂ ਪ੍ਰਭਾਵਿਤ ਹੋਕੇ ਫ਼ਿੰਨਲੈਂਡ ਵਿੱਚ ਵਸਦੇ ਭਾਰਤੀ ਭਾਈਚਾਰੇ ਨੇ ਮਾਣ ਮਹਿਸੂਸ ਕਰਦਿਆਂ ਹੀਮਾ ਦਾਸ ਨੂੰ ਇੱਕ […]