ਹਿੰਸਕ ਭੀੜ ਦਾ ਭੀੜਤੰਤਰ

Share“ਭੀੜ, ਭੀੜ ਹੁੰਦੀ ਹੈ ਤੇ ਭੀੜ ਦੀ ਕੋਈ ਪਹਿਚਾਣ ਨਹੀਂ ਹੁੰਦੀ” ਇਹ ਕਥਨ ਭਾਰਤੀ ਲੋਕਤੰਤਰ ਦੀ ਗਲੇ ਚ ਹੱਡੀ ਬਣ ਚੁੱਕਾ ਹੈ।ਪਿਛਲੇ ਕੁਝ ਸਮੇਂ ਤੋਂ ਦੇਸ਼ ਦੇ ਵੱਖੋ ਵੱਖਰੇਸੂਬਿਆਂ ਵਿੱਚ ਭੀੜ ਦੀ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲ ਰਿਹਾ ਹੈ,ਹਿੰਸਕ ਭੀੜ ਤਰਫ਼ੋਂ ਹਿੰਦੂ-ਮੁਸਲਮਾਨ, ਧਰਮ, ਜਾਤ, ਗਾਂ ਹੱਤਿਆ,ਬੀਫ਼, ਵੱਖੋ ਵੱਖਰੇ ਕਾਰਨਾਂ, ਮੁੱਦਿਆਂ ਅਤੇ ਵੱਖੋ ਵੱਖਰੀਆਂ […]