ਆਪਸੀ ਮਤਭੇਦ ਭੁਲਾ ਕੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛ¤ਡਣੀ ਚਾਹੀਦੀ -ਵਡਾਲਾ

-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਕਪੂਰਥਲਾ, ਇੰਦਰਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛ¤ਡਣੀ ਚਾਹੀਦੀ । […]

ਸਰਬ ਨੌਜਵਾਨ ਸਭਾ ਨੇ ਕੀਤਾ ਪਾਵਰਕਾਮ ਫਗਵਾੜਾ ਦੇ ਨਵ ਨਿਯੁਕਤ ਸੀਨੀਅਰ ਐਕਸੀਅਨ ਪਰਮਿੰਦਰ ਸਿੰਘ ਦਾ ਸਨਮਾਨ

* ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਦਾ ਦਿ¤ਤਾ ਭਰੋਸਾ * ਸਭਾ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿਮ ਸ਼ਲਾਘਾਯੋਗ-ਸ¤ਭਰਵਾਲ ਫਗਵਾੜਾ 29 ਜੁਲਾਈ (ਚੇਤਨ ਸ਼ਰਮਾ) ਪੰਜਾਬ ਸਰਕਾਰ ਵਲੋਂ ਚਲਾਈ ਮੁਹਿਮ ‘ਤੰਦਰੁਸਤ ਪੰਜਾਬ’ ਨੂੰ ਸਫਲ ਬਨਾਉਣ ਵਿਚ ਵਡਮੁ¤ਲਾ ਯੋਗਦਾਨ ਪਾ ਰਹੀ ਫਗਵਾੜਾ ਦੀ ਪ੍ਰਸਿ¤ਧ ਸਮਾਜ ਸੇਵਾ ਸੰਸਥਾ ਸਰਬ ਨੌਜਵਾਨ ਸਭਾ ਵਲੋਂ ਅ¤ਜ ਸਥਾਨਕ ਹੋਟਲ ਹੇਅਰ ਪੈਲੇਸ ਵਿਖੇ ਨਸ਼ਿਆਂ ਦੇ […]

ਡੇਅਰੀ ਵਿਕਾਸ ਵਿਭਾਗ ਵੱਲੋਂ ਫਗਵਾੜਾ ਦੇ ਵੱਖ-ਵੱਖ ਪਿੰਡਾਂ ’ਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੈਂਪ

ਫਗਵਾੜਾ 29 ਜੁਲਾਈ (ਚੇਤਨ ਸ਼ਰਮਾ) ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉ¤ਚਾ ਚੁੱਕਣ ਅਤੇ ਉਨ•ਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਸ੍ਰੀ ਬਲਵਿੰਦਰ ਜੀਤ ਦੀ ਅਗਵਾਈ ਹੇਠ ਫਗਵਾੜਾ […]