ਫਗਵਾੜਾ ਵਿਖੇ 31 ਅਗਸਤ ਨੂੰ ਡੇਅਰੀ ਉੱਦਮ ਸਿਖਲਾਈ ਲਈ ਕਾਉਂਸਲਿੰਗ

ਫਗਵਾੜਾ 20ਅਗਸਤ (ਚੇਤਨ ਸ਼ਰਮਾ) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਫਗਵਾੜਾ ਵਿਖੇ ਮਾਣਯੋਗ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰ.ਬਲਵੀਰ ਸਿੰਘ ਸਿੱਧੂ ਦੀ ਰਹਿਨਮਾਈ ਹੇਠ ਅਤੇ ਡਾਇਰੈਕਟਰ, ਵਿਕਾਸ ਡੇਅਰੀ ਵਿਭਾਗ, ਪੰਜਾਬ ਕਮ ਵਧੀਕ ਮੁੱਖ ਕਾਰਜਕਾਰੀ ਅਫਸਰ ਪੰਜਾਬ ਡੇਅਰੀ ਵਿਕਾਸ ਬੋਰਡ ਸ੍ਰ.ਇੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ 4 […]

ਅੰਤਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਅ¤ਜ ਪਿੰਡ ਅਠੌਲੀ ਦੇ ਗੁਰਦੁਆਰਾ ਭਾਈ ਦੇਸੂ ਜੀ ਵਿਖੇ ਪਾਏ

ਫਗਵਾੜਾ 20 ਅਗਸਤ (ਚੇਤਨ ਸ਼ਰਮਾ) ਪਿੰਡ ਅਠੌਲੀ ਦੇ ਸਰਪੰਚ ਸ੍ਰ. ਬਲਵੰਤ ਸਿੰਘ ਦੇ ਪਿਤਾ ਸ੍ਰ. ਬਲਬੀਰ ਸਿੰਘ (ਸਕ¤ਤਰ) ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ ਉਹਨਾਂ ਦੇ ਨਮਿਤ ਅੰਤਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਅ¤ਜ ਪਿੰਡ ਅਠੌਲੀ ਦੇ ਗੁਰਦੁਆਰਾ ਭਾਈ ਦੇਸੂ ਜੀ ਵਿਖੇ ਪਾਏ ਗਏ। ਇਸ ਮੌਕੇ […]

ਸ਼ਰਮਿੰਦਾ(ਮਿੰਨੀ ਕਹਾਣੀ)

ਸਾਰੀ ਉਮਰ ਬੱਚਿਆਂ ਲਈ ਕਮਾਉਂਦੇ ਕੱਢ ਦਿੱਤੀ। ਜੱਦ ਬੁਢਾਪਾ ਆਇਆ ਤਾਂ ਪ੍ਰਤਾਪ ਕੌਰ ਵੀ ਛੱਡ ਕੇ ਚਲੀ ਗਈ। ਬੱਚੇ ਆਪਣੀ ਜ਼ਿੰਦਗੀ ਵਿੱਚ ਸੈੱਟ ਸਨ। ਸਭ ਸਹੀ ਚੱਲ ਰਿਹਾ ਸੀ। ਜੇਕਰ ਬੱਚਿਆਂ ਦੇ ਬਿਜ਼ਨੈੱਸ ਵਿੱਚ ਕੋਈ ਉੱਚ ਨੀਚ ਹੋ ਜਾਂਦੀ ਤਾਂ ਮੈਂ ਆਪਣੇ ਤਜਰਬੇ ਦੇ ਆਧਾਰ ਤੇ ਆਪਣੀ ਰਾਏ ਦੇਣ ਪਹੁੰਚ ਜਾਂਦਾ ਜਿਸ ਨਾਲ ਬੱਚੇ ਔਖੇ […]

ਰੱਖਣ ਪੁੰਨਿਆ ਦੇ ਸਬੰਧ ’ਚ ਸਲਾਨਾ ਜੋੜ ਮੇਲਾ ਤੇ ਕਬੱਡੀ ਮੁਕਾਬਲੇ 27 ਨੂੰ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਠਕਰਾਣਾ ਸਾਹਿਬ ਵਲੋ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 27 ਅਗਸਤ ਨੂੰ ਪਿੰਡ ਅਠੌਲਾ ਵਿਖੇ ਮੇਲਾ ਰੱਖਣ ਪੁੰਨਿਆ ਅਤੇ ਕਬੱਡੀ ਟੂਰਨਾਮੈਟ ਕਰਵਾਇਆ ਜਾ ਰਿਹਾ ਹੈ। ਜੋੜ ਮੇਲੇ ਦੇ ਸਬੰਧ ’ਚ 25 ਅਗਸਤ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ 27 ਅਸਗਤ ਨੂੰ […]

ਝੂਠੀ ਲਕੀਰ

ਮੇਰੇ ਖ਼ਿਆਲਾਂ ਚ ਇੱਕ ਤਸਵੀਰ ਜਿਹੀ ਐ, ਪਤਝੜ ਚ ਬਹਾਰਾਂ ਦੀ ਤਕਦੀਰ ਜਿਹੀ ਐ, ਅੱਖੀਆਂ ਨੂੰ ਉਡੀਕ ਉਸ ਦੇ ਆਉਣੇ ਦੀ ਜਿਵੇਂ ਜ਼ਿੰਦਗੀ ਦੀ ਉਹ ਅਖੀਰ ਜਿਹੀ ਐ, ਜੋ ਬੀਤੀ ਵਿਚ ਸੀ ਉਹ ਪਲ ਬੀਤ ਗਏ ਨੇ ਜੋ ਆ ਰਹੇ ਉਹ ਸਾਡੀ ਜਗੀਰ ਜਿਹੀ ਐ, ਕੋਲ ਬਿਠਾ ਕੇ ਦੱਸਾਂਗੇ ਗੱਲ ਹਕੀਕਤ ਦੀ ਕਿਵੇਂ ਹੋਈ ਸਾਡੀ […]

ਸ਼ਬਦ ਗੁਰੂ ਗਿਆਨ ਪ੍ਰਚਾਰ ਸਮਾਗਮ ਕਰਵਾਇਆ ਗਿਆ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਸਮੂਹ ਭਗਤ ਸਹਿਬਾਨ ਜਿਨ੍ਹਾਂ ਦੀ ਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਨੂੰ ਸਮਰਪਿਤ ਸ਼ਬਦ ਗੁਰੂ ਗਿਆਨ ਪ੍ਰਚਾਰ ਸਮਾਗਮ ਸਮੂਹ ਸੰਗਤਾਂ ਵਲੋ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਬਲਦੇਵ ਸਿੰਘ ਪਾਉਂਟਾ […]