ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਮਨਾਇਆ ਜਾਵੇਗਾ ਗੁਰੂ ਗਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਉਤਸਵ

ਬੈਲਜੀਅਮ 30 ਅਗਸਤ (ਅਮਰਜੀਤ ਸਿੰਘ ਭੋਗਲ) ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਗੁਰੂ ਗਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ 2 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ਜਿਸ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਭੋਗ ਤੋ ਉਪਰੰਤ ਗਿਆਨੀ ਭਗਵਾਨ ਸਿੰਘ ਜੀ ਗੁਰਬਾਣੀ ਦਾ ਨਿਰੋਲ ਕੀਰਤਨ ਕਰਨਗੇ ਇਹ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੈਂਟ ਵਲੋ ਦਿਤੀ […]

ਲੋਕ ਇਨਸਾਫ ਪਾਰਟੀ ਵਲੋ ਇਕ ਇਕੱਤਰਤਾ ਕੇਪਟਨ ਨੂੰ ਲਿਆ ਲੰਬੇ ਹੱਥੀ

ਬੈਲਜੀਅਮ 30 ਅਗਸਤ (ਅਮਰਜੀਤ ਸਿੰਘ ਭੋਗਲ) ਲੋਕ ਇਨਸਾਫ ਪਾਰਟੀ ਯੂਰਪ ਦੇ ਸਮੂਹ ਆਗੂਆ ਵਲੋ ਪੰਜਾਬ ਵਿਚ ਕੇਪਟਨ ਸਰਕਾਰ ਵਲੋ ਬਰਗਾੜੀ ਕਾਂਡ ਅਤੇ ਵੱਖ ਵੱਖ ਥਾਵਾ ਤੇ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿਚ ਜੋ ਸ਼ਪੇਸ਼ਲ ਸ਼ੇਸਨ ਬੁਲਾਕੇ ਲੋਕਾ ਨੂੰ ਗੁਮਰਾਹ ਕੀਤਾ ਗਿਆ ਹੈ ਵਾਰੇ ਕਾਫੀ ਲੰਬੀ ਵਿਚਾਰ ਚਰਚਾ ਹੋਈ ਇਸ ਇਕੱਤਰਤਾ ਵਿਚ ਯੁਰਪ […]

ਬਲਾਤਕਾਰ ਮਾਮਲੇ : ਹਜ਼ਾਰ ਤੋਂ ਵੱਧ ਅਦਾਲਤਾਂ ਦੀ ਲੋੜ

-ਜਸਵੰਤ ਸਿੰਘ ‘ਅਜੀਤ’ ਬਲਾਤਕਾਰ ਦੇ ਵਧਦੇ ਮਾਮਲੇ: ਕੇਂਦਰੀ ਕਾਨੂੰਨ ਵਿਭਾਗ ਦੇ ਸੂਤਰਾਂ ਅਨੁਸਾਰ ਵਿਭਾਗ ਨੂੰ ਲਗਦਾ ਹੈ ਕਿ ਦੇਸ਼ ਵਿੱਚ ਜਿਸਤਰ੍ਹਾਂ ਬਚਿਆਂ ਅਤੇ ਔਰਤਾਂ ਨਾਲ ਬਲਾਤਕਾਰ ਹੋਣ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਉਨ੍ਹਾਂ ਨਾਲ ਨਿਪਟਣ ਲਈ ਸਮੁਚੇ ਦੇਸ਼ ਵਿੱਚ ਇੱਕ ਹਜ਼ਾਰ ਤੋਂ ਕੁਝ ਵੱਧ ਹੀ ਵਿਸ਼ੇਸ਼ ਅਦਾਲਤਾਂ ਦਾ ਗਠਨ ਕਰਨ ਦੀ ਲੋੜ ਹੈ। […]