ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਗਰੇਵਜੈਂਡ ਜੇਤੂ ਰਿਹਾ ਸਲੋਹ/ ਚੰਡੀਗੜ 3 ਸਤੰਬਰ : ਯੂ. ਕੇ. ਗ¤ਤਕਾ ਫੈਡਰੇਸ਼ਨ ਵ¤ਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿ¤ਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗ¤ਤਕਾ ਚੈਂਪੀਅਨਸ਼ਿਪ -2018 ਕਰਵਾਈ ਗਈ। ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ […]

ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ

ਫਗਵਾੜਾ 3 ਅਗਸਤ (ਚੇਤਨ ਸ਼ਰਮਾ-ਰਵੀਪਾਲ ਸ਼ਰਮਾ) ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੀ ਸਕੇਪ (ਰਜਿ.) ਸੰਸਥਾ ਵਲੋਂ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉ¤ਘੇ ਕਵੀ ਸੀਤਲ ਰਾਮ ਬੰਗਾ, ਸੋਢੀ ਸ¤ਤੋਵਾਲੀ ਅਤੇ ਸੰਸਥਾ ਦੇ ਪ੍ਰਧਾਨ ਬਲਦੇਵ ਰਾਜ ਕੋਮਲ ਨੇ ਕੀਤੀ। ਸਮਾਗਮ ਦੌਰਾਨ ਹਾਸਰਸ ਕਵੀ ਸੋਢੀ ਸ¤ਤੋਵਾਲੀ ਨਾਲ ਰੂ-ਬ-ਰੂ ਕੀਤੀ ਗਈ। ਕਵੀ ਦਰਬਾਰ ਦੀ […]