ਬੈਲਜੀਅਮ ਵਿਚ ਮਨਾਈ ਗਈ ਦੀਵਾਲੀ

ਬੈਲਜੀਅਮ 29 ਅਕਤੂਬਰ(ਅਮਰਜੀਤ ਸਿੰਘ ਭੋਗਲ) ਭਾਰਤੀ ਭਾਈਚਾਰੇ ਵਲੋ ਆਰਟ ਲੁਨਗੇ 9 ਨਾਲ ਮਿਲ ਕੇ ਬੈਲਜੀਅਮ ਦੀ ਰਾਜਧਾਨੀ ਬਰੱਸਲਜ ਵਿਖੇ ਅਜੂਬੇ ਦੀ ਤਰਾ ਜਾਣੇ ਜਾਦੇ ਅਟੋਮੀਅਮ ਨੇੜੇ ਦੀਵਾਲੀ ਦੇ ਸਬੰਧ ਵਿਚ ਦੁਪਿਹਰ ਇਕ ਵਜੇ ਤੋ ਗਿਆਰਾ ਵਜੇ ਰਾਤ ਤੱਕ ਮੇਲਾ ਲਾਇਆ ਗਿਆ ਜਿਸ ਵਿਚ ਭਾਰਤ ਨਾਲ ਸਬੰਧਤ ਵੱਖ ਵੱਖ ਪ੍ਰਾਂਤਾ ਦੇ ਖਾਣਿਆ ਦੇ ਸਟਾਲ ਲਾਏ ਗਏ […]

ਸੰਤਿਰੂਧਨ ਵਿਖੇ ਨਗਰ ਕੀਰਤਨ ਸਜਾਏ ਗਏ

ਬੈਲਜੀਅਮ 29 ਅਕਤੁਬਰ (ਅਮਰਜੀਤ ਸਿੰਘ ਭੋਗਲ) ਗੁਰਦੁਆਰਾ ਸੰਗਤ ਸਾਹਿਬ ਸੰਤਿਰੂਧਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਦੇ ਸਬੰਧ ਵਿਚ ਸਮੂਹ ਸੰਗਤਾ ਦੇ ਸਹਿਯੋਗ ਨਾਲ ਦੁਪਿਹਰ ਦੇ ਹਫਤਾਵਾਰੀ ਦਿਵਾਨ ਤੋ ਬਾਦ ਨਗਰ ਕੀਰਤਨ ਗੁਰੂ ਗਰੰਥ ਸਾਹਿਬ ਦੀ ਹਜੂਰੀ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਏ ਗਏ, ਜੋ ਸ਼ਹਿਰ ਦੇ ਵੱਖ ਵੱਖ ਹਿਸਿਆ ਤੋ ਹੁਦਾ ਹੋਇਆ […]

ਗੁਰਦੁਆਰਾ ਸੰਗਤ ਸਾਹਿਬ ਸੰਤਰੂੰਧਨ ਬੈਲਜੀਅਮ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਬੈਲਜੀਅਮ 29 ਅਕਤੂੰਬਰ (ਹਰਚਰਨ ਸਿੰਘ ਢਿੱਲੋਂ) ਕੱਲ ਐਤਵਾਰ 28 ਅਕਤੂੰਬਰ ਨੂੰ ਗੁਰਦੁਆਰਾ ਸੰਗਤ ਸਾਹਿਬ ਸੰਤਰੂੰਧਨ ਦੀ ਪ੍ਰਬੰਧਿਕ ਕਮੇਟੀ ਅਤੇ ਸਾਰੀ ਸੰਗਤ ਦੇ ਉਦਮ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਐਤਵਾਰ ਬਾਰਾਂ ਵਜੇ ਨਗਰ ਕੀਰਤਨ ਗੁਰਦੁਆਰੇ ਤੋ ਸੈਂਟਰ ਸੰਤਰੂੰਧਨ ਵੱਲ ਨੂੰ […]

ਕੇਂਦਰ ਤੇ ਰਾਜ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ 500-500 ਰੁਪਏ ਬੋਨਸ ਦੇਣ-ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ ਪੰਜਾਬ ਵਿਚ ਸਰਕਾਰ ਵਲੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਰੋਕ ਲਗਾਉਣ ਤੋਂ ਬਾਅਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਲਈ ਮਹਿੰਗੇ ਸੰਦਾਂ ਖਰੀਦਣੇ ਪੈ ਰਹੇ ਹਨ ਤੇ ਮਹਿੰਗਾ ਡੀਜ਼ਲ ਫੂਕਣਾ ਪੈ ਰਿਹਾ ਹੈ। ਜਿਸ ਦੇ ਚਲਦੇ ਕਿਸਾਨਾਂ ਲਈ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਨ੍ਹਾਂ […]

ਅਣ-ਅਧਿਕਾਰਤ ਕਲੋਨੀਆਂ, ਪਲਾਟਾਂ ਜਾਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ ਮਿਸਲ ਜਮਾਂ ਕਰਵਾਈ ਜਾਵੇ-ਕਮਿਸ਼ਨਰ

ਫਗਵਾੜਾ 29 ਅਕਤੂਬਰ (ਚੇਤਨ ਸ਼ਰਮਾ) ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ. ਬਖ਼ਤਾਵਰ ਸਿੰਘ ਨੇ ਫਗਵਾੜਾ ਸ਼ਹਿਰ ਦੇ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਤ ਕਲੋਨੀਆਂ ਅਤੇ ਉਨਾਂ ਵਿਚ ਪੈਂਦੇ ਪਲਾਟਾਂ ਜਾਂ ਮਕਾਨਾਂ ਨੂੰ ਰੈਗੂਲਰ ਕਰਨ ਸਬੰਧੀ ਪਾਲਿਸੀ ਨੰ: 12/01/2017-5ਐਚ. ਜੀ2/1806 ਮਿਤੀ 18-10-2018 ਜਾਰੀ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਜਿਹੜੇ […]