ਫ਼ਿੰਨਲੈਂਡ ਦੇ ਗੁਰੂਦਵਾਰਾ ਸਾਹਿਬ ਵਾਨਤਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

Share ਫ਼ਿੰਨਲੈਂਡ 8 ਨਵੰਬਰ (ਵਿੱਕੀ ਮੋਗਾ) ਬੀਤੇ ਬੁੱਧਵਾਰ ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਵਾਨਤਾ ਵਿੱਚ ਸਮੂਹ ਸੰਗਤ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਤੇ ਫ਼ਿੰਨਲੈਂਡ ਦੀਆਂ ਸੰਗਤਾਂ ਨੇ ਕੰਮਾਂ ਕਾਰਾਂ ਤੋਂ ਵਿਹਲੇ ਹੋਕੇ ਸ਼ਾਮ ਨੂੰ ਗੁਰੂਘਰ ਵਿੱਚ ਭਾਰੀ ਗਿਣਤੀ ਵਿੱਚ […]