ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੈਂਟ ਗੁਰੂ ਘਰ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ

ਬੈਲਜੀਅਮ 21 ਨਵੰਬਰ (ਹਰਚਰਨ ਸਿੰਘ ਢਿੱਲੋਂ) ਕੱਲਯੁਗੀ ਜੀਵਾ ਦਾ ਉਧਾਰ ਕਰਨ ਵਾਲੇ ਸਮੁੱਚੀ ਮਾਨਵਤਾ ਦੇ ਰਹਿਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੀ ਸਿੱਖ ਕੌਮ ਬੜੀ ਸ਼ਰਧਾ ਨਾਲ ਦੁਨੀਆਂ ਦੇ ਹਰ ਹਿਸੇ ਵਿਚ ਮਨਾ ਰਹੇ ਹਨ, ਬੈਲਜੀਅਮ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਗੈਂਟ ਦੇ ਪ੍ਰਬੰਧਿਕ ਸੇਵਾਦਾਰ ਸ੍ਰ ਉਪਿੰਦਰ […]

ਬਰੁਸਲ ਤੋ ਸ੍ਰ ਸੱਜਣ ਸਿੰਘ ਬਿਰਦੀ ਪ੍ਰਵਾਰ ਵੀ ਸਾਰੀ ਸੰਗਤ ਦੇ ਸਜਿਯੋਗ ਨਾਲ 23 ਨਵੰਬਰ ਦਿਨ ਸ਼ੁਕਰਵਾਰ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਨ

ਗੁਰਦੁਆਰਾ ਹਰਿ ਰਾਇ ਸਾਹਿਬ ਜੀ ਡਿਉਰਨੇ ਐਟਵਰਪੰਨ ਤੋ ਪ੍ਰਬੰਧਿਕ ਸੇਵਾਦਾਰਾਂ ਵਲੋ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਸਭ ਸੰਗਤਾਂ ਨੂੰ ਗੁਰੂ ਘਰ ਹਾਜਰੀ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ,ਅੱਜ 21 ਨਵੰਬਰ ਦਿਨ ਬੁੱਧਵਾਰ ਨੂੰ ਸ਼੍ਰੀ ਅਖੰਡਪਾਠ ਸਾਹਿਬ ਅਰੰਭ ਹੋ ਚੁੱਕੇ ਹਨ ਅਤੇ ਸ਼ੁਕਰਵਾਰ 23 ਨਵੰਬਰ 11 […]

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਗਮ ਸ਼ੁਰੂ

ਨਗਰ ਕੀਰਤਨ ਅੱਜ, 23 ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ –ਭਾਈ ਲੌਂਗੋਵਾਲ ਸੁਲਤਾਨਪੁਰ ਲੋਧੀ, 21 ਨਵੰਬਰ- ਇੰਦਰਜੀਤ ਸਿੰਘ ਚਾਹਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਗਮਾਂ ਦੀ ਆਰੰਭਤਾ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜਿਸ ਤਹਿਤ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ […]

ਖ਼ਾਲਸਾ ਕਾਲਜ ਡੁਮੇਲੀ ਨੇ 15ਵੇਂ ਖਾਲਸਾਈ ਖੇਡ ਉਤਸਵ ਵਿਚ ਲਿਆ ਭਾਗ।

ਫਗਵਾੜਾ 21 ਨਵੰਬਰ (ਚੇਤਨ ਸ਼ਰਮਾ) ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੁਆਰਾ ਪ੍ਰੋ. ਰਮਨਪ੍ਰੀਤ ਸਿੰਘ, ਵਿਭਾਗ ਸਰੀਰਕ ਸਿੱਖਿਆ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਰਵਾਏ ਗਏ 15ਵੇਂ ਖਾਲਸਾਈ ਖੇਡ ਉਤਸਵ ਵਿਚ ਵੱਖ-ਵੱਖ ਖੇਡਾਂ ਵਿਚ ਵੱਧ […]

84 ਕਤਲੇਆਮ ’ਤੇ ਫੈਸਲਾ ਸਿੱਖ ਜੱਥੇਬੰਦੀਆਂ ਦੀ ਕਠਨ ਮਿਹਨਤ ਦਾ ਨਤੀਜਾ-ਭਾਈ ਗਰੇਵਾਲ

ਫੈਡਰੇਸ਼ਨ ਗਰੇਵਾਲ ਵੱਲੋਂ ਸ਼ਤਾਬਦੀ ਸਮਾਗਮਾਂ ’ਚ ਸਹਿਯੋਗ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੀਟਿੰਗ ਫਗਵਾੜਾ 21 ਨਵੰਬਰ (ਚੇਤਨ ਸ਼ਰਮਾ) ਦਰਬਾਰ ਸਾਹਿਬ ’ਤੇ ਹਮਲਾ ਕਰਨ ਵਾਲੀ ਕਾਂਗਰਸ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਕਾਂਗਰਸ ਵੱਲੋਂ ਯੋਜਨਾਬੰਦ ਢੰਗ ਨਾਲ ਸਿੱਖਾਂ ਦਾ ਜੋ ਕਤਲੇਆਮ ਕੀਤਾ ਗਿਆ 34 ਸਾਲ ਬਾਅਦ ਇਕ ਆਸ ਦੀ ਕਿਰਨ ਜ਼ਰੂਰ ਦਿਖਾਈ ਦਿੱਤੀ […]