ਇੱਕ ਸੁਆਲ : ਚਿਰਾਂ ਤੋਂ ਹੋ ਰਹੀ ਅਰਦਾਸ ਪੂਰੀ ਕਿਉਂ ਨਹੀਂ ਹੁੰਦੀ?

-ਜਸਵੰਤ ਸਿੰਘ ‘ਅਜੀਤ’ ਕੁਝ ਸਮਾਂ ਹੋਇਐ, ਸਿੱਖ ਧਰਮ ਦੇ ਇਕ ਪ੍ਰਮੁੱਖ ਵਿਦਵਾਨ ਪ੍ਰਚਾਰਕ ਅਤੇ ਗੁਰਸ਼ਬਦ ਦੇ ਵਿਆਖਿਆਕਾਰ ਇਕ ਨਿਜੀ ਟੀਵੀ ਚੈਨਲ ਪੁਰ ਗੁਰ-ਸ਼ਬਦ ਦੀ ਵਿਆਖਿਆ ਕਰ ਰਹੇ ਸਨ। ਉਨ੍ਹਾਂ ਗੁਰ-ਸ਼ਬਦ ਦੀ ਵਿਆਖਿਆ ਕਰਦਿਆਂ ਅਚਾਨਕ ਇਹ ਸੁਆਲ ਉਠਾ ਦਿੱਤਾ ਕਿ ਬੀਤੇ ਸੱਤ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਹਰ ਇਤਿਹਾਸਕ, ਗੈਰ-ਇਤਿਹਾਸਕ (ਸਿੰਘ ਸਭਾ) ਗੁਰਦੁਆਰੇ ਅਤੇ ਹਰ […]

ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ

ਭਾਈ ਲੌਂਗੋਵਾਲ, ਜਥੇਦਾਰ ਕਰਮੂੰਵਾਲਾ, ਬੀਬੀ ਉਪਿੰਦਰਜੀਤ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਕਪੂਰਥਲਾ/ਸੁਲਤਾਨਪੁਰ ਲੋਧੀ, 22 ਨਵੰਬਰ,ਇੰਦਰਜੀਤ ਸਿੰਘ ਚਾਹਲ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਮੁੱਖ ਮੰਤਰੀ ਸੜਕੀ ਰਸਤੇ ਰਾਹੀ ਸੁਲਤਾਨਪੁਰ ਲੋਧੀ ਆਉਣ ਤਾਂ ਜੋ ਕਪੂਰਥਲਾ ਸ਼ਹਿਰ ਦੀਆਂ ਸੜਕਾਂ ਦੇ ਜ਼ਮੀਨੀ ਹਾਲਤ ਕਿਤੇ ਨਜ਼ਰ ਆ ਜਾਣ-ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ

-ਕਿਹਾ ਹਲਕਾ ਕਪੂਰਥਲਾ ’ਚ ਦੋ ਦਹਾਕੇ ਤੋਂ ਕਾਂਗਰਸ ਦਾ ਵਿਧਾਇਕ, ਦਸ ਸਾਲ ਰਹੀ ਅਕਾਲੀ ਦਲ ਦੀ ਸਰਕਾਰ ਸੜਕਾਂ ਦੀ ਹਾਲਤ ਨਹੀ ਹੋਇਆ ਜ਼ੀਰੋ ਫੀਸਦੀ ਵੀ ਸੁਧਾਰ ਕਪੂਰਥਲਾ, ਇੰਦਰਜੀਤ ਸਿੰਘ ਚਾਹਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549 ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਦੀ ਅਨਾਜ ਮੰਡੀ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਦਿੰਦਰ […]

“ਧਨੀ ਪਿੰਡ ਸਕੂਲ ਚ’ ਕੀਤਾ ਗਿਆ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ”

ਫਗਵਾੜਾ 21 ਨਵੰਬਰ (ਚੇਤਨ ਸ਼ਰਮਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਵਿਖੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਅਗਵਾਈ ਵਿੱਚ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ 2018-19 ਦਾ ਆਯੋਜਨ ਕੀਤਾ ਗਿਆ।ਇਹ ਸਾਇੰਸ ਪ੍ਰਦਰਸ਼ਨੀ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ. ਬਲਜਿੰਦਰ ਸਿੰਘ ਦੀ ਦੇਖ-ਰੇਖ ਵਿੱਚ ਕਰਵਾਈ ਗਈ।ਇਸ ਸਾਇਸ ਮੇਲੇ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਤੋਂ 6 ਵੱਖ-ਵੱਖ ਥੀਮਾਂ ਅਧੀਨ ਮਾਡਲ […]