ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ।

Share    ਫ਼ਿੰਨਲੈਂਡ 5 ਦਸੰਬਰ (ਵਿੱਕੀ ਮੋਗਾ) ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਉਤਸਵ ਬੀਤੇ ਐਤਵਾਰ ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਙ ਸ਼ੁੱਕਰਵਾਰ ਤੋਂ ਆਰੰਭ ਕੀਤੇ ਅਖੰਡ ਪਾਠ ਦੇ ਭੋਗ ਐਤਵਾਰ ਪਾਏ ਗਏ ਜਿਸ ਵਿੱਚ ਸਮੂਹ ਸੰਗਤ ਨੇ ਤਿੰਨੋਂ ਦਿਨ ਵੱਧ […]