ਗੈਂਟ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਹਾਨ ਉਪਰਾਲਾ

ਗੈਂਟ 31 ਦਸੰਬਰ (ਯ.ਸ) ਗੁਰਦੁਆਰਾ ਮਾਤਾ ਸਾਹਿਬ ਕੋਰ ਜੀ ਗੈਂਟ ਵਿਖੇ ਨਵੇਂ ਸਾਲ ਦੀ ਪੂਰਵ ਸੰਧਿਆ ਤੇ ਰਾਤ 12 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਇਆ ਜਾ ਰਿਹਾ ਹੈ।ਇਸ ਸੰਬੰਧੀ ਬਾਹਰੋਂ ਆਉਣ ਵਾਲੀਆਂ ਸੰਗਤਾਂ ਦਾ ਗੁਰੂ ਘਰ ਵਿਖੇ ਰਾਤ ਰਹਿਣ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ।31 ਦਸੰਬਰ ਸ਼ਾਮ 7 ਵਜੇ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ […]