ਆਪ ਦੇ ਜਿਲਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਪੀਐਮ ਤੇ ਸੀਐਮ ਨੂੰ ਲਿਖੀ ਚਿੱਠੀ, ਡੀਸੀ ਨੂੰ ਮਿਲਿਆ ਪਾਰਟੀ ਵਫਦ

-ਸੁਲਤਾਨਪੁਰ ਲੋਧੀ ‘ਚ ਵਿਕਾਸ ਕਾਰਜਾਂ ਲਈ ਵਰਤੀ ਜਾ ਰਹੀ ਘਟੀਆ ਸਮੱਗਰੀ ਦੀ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ ਕਪੂਰਥਲਾ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਵੰਬਰ 2019 ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਚ ਪੰਜਾਬ ਸਰਕਾਰ ਵਲੋ ਵਿਕਾਸ […]

ਅੰਬੇਡਕਰ ਸੈਨਾ ਪੰਜਾਬ ਦੇ ਬ੍ਰਹਮਪੁਰ ਯੁਨਿਟ ਪ੍ਰਧਾਨ ਜਸਵੰਤ ਸਿੰਘ ਨਾਲ ਕੁ¤ਟਮਾਰ ਦੀ ਨਖੇਦੀ

ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ਪੁਲਿਸ-ਢੰਡਾ ਫਗਵਾੜਾ 25 ਫਰਵਰੀ (ਅਸ਼ੋਕ ਸ਼ਰਮਾ) ਅੰਬੇਡਕਰ ਸੈਨਾ ਪੰਜਾਬ ਦੇ ਬ੍ਰਹਮਪੁਰ ਯੁਨਿਟ ਪ੍ਰਧਾਨ ਜਸਵੰਤ ਸਿੰਘ ਪੁ¤ਤਰ ਸੀਤਾ ਰਾਮ ਨਾਲ ਐਤਵਾਰ ਸ਼ਾਮ ਕੁ¤ਝ ਅਣਪਛਾਤੇ ਨੌਜਵਾਨਾਂ ਵਲੋਂ ਕੁ¤ਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਲਾਂਕਿ ਇਸ ਘਟਨਾ ਵਿਚ ਪੀੜ•ਤ ਨੂੰ ਕੋਈ ਚੋਟ ਨਹੀਂ ਆਈ ਤੇ ਉਸਨੇ ਲੁ¤ਟ-ਖਸੁ¤ਟ ਤੋਂ ਵੀ ਇਨਕਾਰ ਕੀਤਾ ਹੈ […]

ਕਿਉਂ ਜਰੂਰੀ ਹਨ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ?

ਫਗਵਾੜਾ 25 ਫਰਵਰੀ (ਅਸ਼ੋਕ ਸ਼ਰਮਾ) ਭਾਰਤ ਇੱਕ ਵਿਕਾਸਸ਼ੀਲ ਦੇਸ਼ ਹੈ ਜਿਸ ਦੀ ਆਬਾਦੀ 1.25 ਅਰਬ ਦੇ ਲੱਗਭਗ ਹੈ।ਜੇਕਰ ਅਸੀਂ ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਨਜ਼ਰਮਾਰੀੲ ਤਾਂ ਭਾਰਤ ਦਾ ਸਥਾਨ ਉਲੰਪਿਕ ਖੇਡਾਂ ਵਿੱਚ ਮੈਡਲ ਸੂਚੀ ਵਿੱਚ ਪਹਿਲੇ 50 ਦੇਸਾਂ ਤੋਂ ਵੀ ਬਾਅਦ ਨਜ਼ਰ ਆਉਂਦਾ ਹੈ। ਜੇਕਰ ਇਹਨਾਂ ਨਤੀਜਿਆਂ ਨੂੰ ਚੰਗੀ ਤਰ੍ਹਾਂ ਘੋਖੀਏ ਤਾਂ ਕਾਰਨ ਸਪਸ਼ਟ […]

ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ

ਵਿਸ਼ਵ ਸਮਾਜਿਕ ਨਿਆਂ ਦਿਵਸ ਦੀ ਜਾਗਰੂਕਤਾ ਸੰਬੰਧੀ ਲੈਕਚਰ ਦਾ ਆਯੋਜਨ ਕੀਤਾ ਗਿਆ ਫਗਵਾੜਾ 25 ਫਰਵਰੀ (ਅਸ਼ੋਕ ਸ਼ਰਮਾ) ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪ੍ਰਿੰ: ਡਾ: ਕਿਰਨਜੀਤ ਰੰਧਾਵਾ ਦੀ ਅਗਵਾਈ ਹੇਠ ਸਮਾਜਿਕ ਨਿਆਂ ਦਿਵਸ ਦੇ ਮੌਕੇ ‘ਤੇ ਮੁੱਖ ਵਕਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਸ੍ਰੀ ਮਤੀ ਸ਼ਸ਼ੀ ਸ਼ੁਕਲਾ ਜਲੰਧਰ ਨੇ ਸ਼ਿਰਕਤ ਕੀਤੀ। ਉਹਨਾਂ ਨੇ […]

ਅਧਿਆਪਕ ਸੰਘਰਸ਼ ਕਮੇਟੀ, ਬਲਾਕ ਫਗਵਾੜਾ ਵੱਲੋ ਫੂਕਿਆ ਗਿਆ ਕ੍ਰਿਸ਼ਨ ਕੁਮਾਰ ਦਾ ਪੁਤਲਾ

ਫਗਵਾੜਾ 22 ਫਰਵਰੀ (ਅਸ਼ੋਕ ਸ਼ਰਮਾ) ਅੱਜ ਸਥਾਨਕ ਬੀਪੀਈਓ ਦਫਤਰ ਵਿਖੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਸਮੂਹ ਅਧਿਆਪਕਾਂ ਦਾ ਵਿਸ਼ਾਲ ਇੱਕਠ ਹੋਇਆ। ਇਸ ਮੌਕੇ ਤੇ ਏ.ਡੀ.ਸੀ. ਦਫਤਰ ਤੱਕ ਮਾਰਚ ਕਰਦੇ ਹੋਏ ਸਿੱਖਿਆ ਸੱਕਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ । ਅਧਿਆਪਕਾਂ ਨੇ ਸਿੱਖਿਆ ਸਕੱਤਰ, ਸਿੱਖਿਆ ਮੰਤਰੀ, ਵਿੱਤ ਮੰਤਰੀ, ਮੁੱਖ ਮੰਤਰੀ ਅਤੇ ਮੌਜੂਦਾ ਪੰਜਾਬ ਸਰਕਾਰ […]

ਮਿਸ਼ਨ ਤੰਦਰੁਸਤ ਪੰਜਾਬ

ਪੰਦਰਵਾੜੇ ਨੂੰ ਉਲੀਕਣ ਦਾ ਉਦੇਸ਼ ਡੈਂਟਲ ਹੈਲਥ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ – ਸਿਵਲ ਸਰਜਨ 175 ਬਜੁਰਗਾਂ ਨੂੰ ਡੈਂਚਰ ਦੇ ਰੂਪ ਵਿੱਚ ਵੰਡੀ ਮੁਸਕਾਨ – ਡਾ. ਸੁਰਿੰਦਰ ਮੱਲ 31 ਵੀਂ ਡੈਂਟਲ ਫੋਰਟਨਾਈਟ ਹੋਈ ਸੰਪੰਨ ਫਗਵਾੜਾ, 22 ਫਰਵਰੀ (ਅਸ਼ੋਕ ਸ਼ਰਮਾ)– ਦੰਦਾਂ ਦਾ ਖਿਆਲ ਰੱਖਣਾ ਬਹੁਤ ਹੀ ਜਿਆਦਾ ਜਰੂਰੀ ਹੈ, ਕਿਉਂਕਿ ਜੇਕਰ ਦੰਦ ਨਹੀਂ ਤਾਂ ਸਵਾਦ ਨਹੀਂ। […]

3500 ਲੋਕਾਂ ਨੇ ਲਿਆ ਪੰਦਰਵਾੜੇ ਦਾ ਲਾਭ

175 ਨੂੰ ਵੰਡੀ ਡੈਂਚਰਾਂ ਦੇ ਰੂਪ ਵਿੱਚ ਮੁਸਕਾਨ ਡਾ. ਸੁਰਿੰਦਰ ਮੱਲ ਨੇ ਇਹ ਵੀ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਲਗਪੱਗ 3500 ਮਰੀਜਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ 1575 ਮਰੀਜਾਂ ਦਾ ਇਲਾਜ ਕੀਤਾ ਗਿਆ। ਪੰਦਰਵਾੜੇ ਦੌਰਾਨ ਜਿਲੇ ਵਿੱਚ 175 ਜਰੂਰਤਮੰਦ ਮਰੀਜਾਂ ਨੂੰ ਡੈਂਚਰ ਦੇ ਰੂਪ ਵਿੱਚ ਮੁਸਕਾਨ ਵੰਡੀ ਗਈ ਯਾਨਿ ਦੰਦਾਂ ਦੇ ਬੀੜ ਮੁਫਤ ਵੰਡੇ […]

ਗੁਰੂ ਰਵਿਦਾਸ ਜੀ ਦਾ 642ਵੇਂ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ 24 ਨੂੰ

ਫਗਵਾੜਾ 22 ਫਰਵਰੀ (ਅਸ਼ੋਕ ਸ਼ਰਮਾ) ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਰਜਿ. ਪਿੰਡ ਅਠੌਲੀ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 642ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ 24 ਫਰਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ […]

ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਗਤ ਰਵੀਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਗੁਰਦਵਾਰਾ ਸਿੰਘ ਸਭਾ ਕਨੋਕੇ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤ ਦੇ ਸਹਿਯੋਗ ਸਦਕਾ ਕੱਲ ਬੁੱਧਵਾਰ ਨੂੰ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂਘਰ ਦੇ ਗ੍ਰੰਥੀ ਭਾਈ ਬਹਾਦਰ ਸਿੰਘ ਅਤੇ ਓਸਟੰਡੇ ਗੁਰੂਘਰ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਹੋਰਾਂ […]

ਪੁਲਵਾਮਾ ਦੇ ਸ਼ਹੀਦਾਂ ਨੂੰ ਨਿਰਮਲ ਕੁਟੀਆ ‘ਚ ਸ਼ਰਧਾਂਜਲੀਆਂ

ਸੁਲਤਾਨਪੁਰ ਲੋਧੀ,੨੧ ਫਰਵਰੀ(ਸੁਰਜੀਤ ਸਿੰਘ, ਪ੍ਰੋਮਿਲ ਕੁਮਾਰ) ਪੁਲਵਾਮਾ ਵਿੱਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਹੋਏ ਸਮਾਗਮ ਵਿੱਚ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਵਾਨਾਂ ਵੱਲੋਂ ਸਰਹੱਦਾਂ ‘ਤੇ […]