ਕੀ ਮਨਜੀਤ ਸਿੰਘ ਜੀਕੇ ਦਾ ਰਾਜਸੀ ਭਵਿਖ ਧੁੰਦਲਾ ਗਿਐ?

ਜਸਵੰਤ ਸਿੰਘ ‘ਅਜੀਤ’ ਦਿੱਲੀ ਦੇ ਰਾਜਸੀ ਹਲਕਿਆਂ ਵਿੱਚ ਚਲ ਰਹੀ ਚਰਚਾ ਅਨੁਸਾਰ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਸ਼ਿਕਾਰ ਬਣਾ ਜਿਸਤਰ੍ਹਾਂ ਮਨਜੀਤ ਸਿੰਘ ਜੀਕੇ ਨੂੰ ਰਾਜਸੀ ਮੰਚ ਤੋਂ ਪਿਛੇ ਧੱਕ ਦਿੱਤਾ ਗਿਆ ਹੈ, ਉਸਤੋਂ ਖੁਸ਼ ਹੋ ਉਨ੍ਹਾਂ ਦੇ ਕਈ ਵਿਰੋਧੀਆਂ ਵਲੋਂ ਬਗਲਾਂ ਵਜਾਈਆਂ ਜਾ ਰਹੀਆਂ ਹਨ। ਇਸਦਾ ਕਾਰਣ ਇਹ ਹੈ ਕਿ ਉਨ੍ਹਾਂ ਇਹ ਮੰਨ ਲਿਆ ਹੈ ਕਿ […]