ਅਜੋਕੀ ਗੀਤਕਾਰੀ ਤੇ ਗਾਇਕੀ ਨੇ ਪੰਜਾਬੀ ਸਭਿਆਚਾਰ ਨੂੰ ਕੀਤਾ ਨਸ਼ਟ

*ਅਜੋਕੀ ਗਾਇਕੀ ਨੌਜਵਾਨ ਪੀੜ•ੀ ਨੂੰ ਗ਼ਲਤ ਰਸਤਿਆਂ ਉਪਰ ਚੱਲਣ ਲਈ ਉਕਸਾ ਰਹੀ ਹੈ ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਧਰਤੀ ਲਾਮਿਸਾਲ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਰੰਗੀ ਪਈ ਹੈ। ਕਦੇ ਇਸ ਦਾ ਸੰਗੀਤਕ ਮਾਹੌਲ ਧਾਰਮਿਕ, ਦੇਸ਼-ਭਗਤੀ ਅਤੇ ਆਪਸੀ ਭਾਈਚਾਰੇ ਦੀ ਰੰਗਤ ਵਿੱਚ ਰੰਗਿਆ ਹੋਇਆ ਸੀ ਪਰ ਅਜੋਕੇ ਗੀਤਕਾਰਾਂ ਅਤੇ ਗਾਇਕਾਂ ਨੇ ਇਸ ਦੇ ਮਾਹੌਲ […]

10 ਫਰਵਰੀ ਨੂੰ ਸ਼ਹੀਦੀ ਦਿਵਸ ‘ਤੇ ਵਿਸ਼ੇਸ਼

ਸਿੱਖ ਕੌਮ ਦਾ ਸੂਰਬੀਰ ਯੋਧਾ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋˆ ਜਾਣਿਆˆ ਤੇ ਪਹਿਚਾਣਿਆ ਜਾˆਦਾ ਹੈ। ਇਹ ਵੀ ਤ੍ਰਾਸਦੀ ਰਹੀ ਹੈ ਕਿ ਉਸ ਦੀ ਮਹਾਰਾਣੀ ਜਿੰਦ ਕੌਰ ਅਤੇ ਉਸ ਦੇ ਸਭ ਤੋˆ ਛੋਟੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਦਾ ਜੀਵਨ ਵੀ […]